• Latest
  • Trending
Kangana Ranaut : ਆਗਰਾ ਦੀ ਅਦਾਲਤ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਨੋਟਿਸ ਕੀਤਾ ਜਾਰੀ 

2 years ago
Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

37 minutes ago
Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

49 minutes ago
Punjab Weather: ਸੂਬੇ ‘ਚ ਅੱਜ ਵੀ ਭਾਰੀ ਮੀਂਹ ਲਈ ਅਲਰਟ ਜਾਰੀ

1 hour ago
Neet Paper Leak Case: ਫਾਸਟ ਟਰੈਕ ਅਦਾਲਤ ‘ਚ ਅੱਜ ਹੋ ਸਕਦੀ ਹੈ ਸੁਣਵਾਈ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Parliament Monsoon Session ਦਾ ਅੱਠਵਾਂ ਦਿਨ: ‘ਪੇਪਰ ਲੀਕ ਸੋਧ’ ਬਿੱਲ ‘ਤੇ ਲੋਕ ਸਭਾ ਵੋਟਿੰਗ ਅੱਜ

Punjab ਯੂਨੀਵਰਸਿਟੀ ‘ਚ ਵੱਡਾ ਪ੍ਰਸ਼ਾਸਕੀ ਫ਼ੈਸਲਾ: ਡਾ. ਮੀਨਾਕਸ਼ੀ ਗੋਇਲ ਨੂੰ ਬਣਾਇਆ ਕਾਰਜਕਾਰੀ ਵਾਈਸ-ਚਾਂਸਲਰ

3 hours ago
PU ‘ਚ ਕਰੰਟ ਲੱਗਣ ਕਾਰਨ ਵਿਦਿਆਰਥਣ ਦੀ ਮੌਤ ਮਾਮਲਾ: ਪਰਿਵਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ

Commonwealth Games 2026: ਖੇਡਾਂ ਦੇ ਪੰਜਵੇਂ ਦਿਨ ਭਾਰਤੀ ਐਥਲੀਟਾਂ ਨੇ ਭਾਰਤ ਦੀ ਝੋਲੀ ਪਾਏ ਦੋ ਚਾਂਦੀ ਦੇ ਤਗਮੇ

Hukamnama Sri Darbar Sahib Today – 29 July 2026 | Ang 855 I ਅੱਜ ਦਾ ਹੁਕਮਨਾਮਾ

5 hours ago
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

12 hours ago
Hindi News
English News
Wednesday, July 29, 2026
No Result
View All Result
32 °c
Chandigarh
27 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kangana Ranaut : ਆਗਰਾ ਦੀ ਅਦਾਲਤ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਨੋਟਿਸ ਕੀਤਾ ਜਾਰੀ 

December 10, 2024
in Bollywood, Entertainment, ਖਬਰਾਂ, ਫ਼ਿਲਮੀ
Kangana Ranaut : ਆਗਰਾ ਦੀ ਅਦਾਲਤ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਨੋਟਿਸ ਕੀਤਾ ਜਾਰੀ 

Kangana Ranaut : ਆਗਰਾ ਦੀ ਅਦਾਲਤ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਨੋਟਿਸ ਕੀਤਾ ਜਾਰੀ 

ਚੰਡੀਗੜ੍ਹ, 10 ਦਸੰਬਰ(ਵਿਸ਼ਵ ਵਾਰਤਾ) ਆਗਰਾ ਦੀ ਇਕ ਵਿਸ਼ੇਸ਼ ਅਦਾਲਤ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਦੇਸ਼ਧ੍ਰੋਹ ਦੇ ਮਾਮਲੇ ’ਚ ਅਪਣਾ ਪੱਖ ਰੱਖਣ ਦਾ ਇਕ ਹੋਰ ਮੌਕਾ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ।

Kangana Ranaut

ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਹੈ। ਆਗਰਾ ਦੀ ਐਮ.ਪੀ./ਐਮ.ਐਲ.ਏ. ਅਦਾਲਤ ਦੇ ਜੱਜ ਅਨੁਜ ਕੁਮਾਰ ਸਿੰਘ ਨੇ ਕੰਗਨਾ ਨੂੰ ਨੋਟਿਸ ਜਾਰੀ ਕੀਤਾ ਹੈ। ਰਾਜੀਵ ਗਾਂਧੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੀਨੀਅਰ ਵਕੀਲ ਰਾਮ ਸ਼ੰਕਰ ਸ਼ਰਮਾ ਨੇ ਕਿਹਾ ਕਿ ਅਦਾਲਤ ਨੇ ਕੰਗਨਾ ਰਣੌਤ ਵਿਰੁੱਧ ਨਵਾਂ ਨੋਟਿਸ ਜਾਰੀ ਕੀਤਾ ਹੈ।ਉਨ੍ਹਾਂ ਕਿਹਾ ਕਿ ਮਾਮਲੇ ਦੀ ਸੁਣਵਾਈ 12 ਦਸੰਬਰ ਨੂੰ ਤੈਅ ਕੀਤੀ ਗਈ ਹੈ। ਕੰਗਨਾ ਰਣੌਤ ਵਿਰੁੱਧ ਕਿਸਾਨਾਂ ’ਤੇ ਅਪਮਾਨਜਨਕ ਟਿੱਪਣੀ ਕਰਨ ਅਤੇ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਸਿਧਾਂਤ ਦਾ ਮਜ਼ਾਕ ਉਡਾਉਣ ਲਈ ਕੇਸ ਦਰਜ ਕੀਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

by Ranjit Singh
July 29, 2026
0

Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ ਨਵੀ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ): ਮੰਗਲਵਾਰ ਨੂੰ ਇੱਕ...

Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

by Ranjit Singh
July 29, 2026
0

Plastic Notes: ਪੜ੍ਹੋ ਆਸਟ੍ਰੇਲੀਆ 'ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ 'ਚ ਵੀ ਜਲਦ ਹੀ ਚੱਲਣਗੇ...

Punjab Weather: ਸੂਬੇ ‘ਚ ਅੱਜ ਵੀ ਭਾਰੀ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਵੀ ਭਾਰੀ ਮੀਂਹ ਲਈ ਅਲਰਟ ਜਾਰੀ

by Ranjit Singh
July 29, 2026
0

Punjab Weather: ਸੂਬੇ 'ਚ ਅੱਜ ਵੀ ਭਾਰੀ ਮੀਂਹ ਲਈ ਅਲਰਟ ਜਾਰੀ ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ...

Neet Paper Leak Case: ਫਾਸਟ ਟਰੈਕ ਅਦਾਲਤ ‘ਚ ਅੱਜ ਹੋ ਸਕਦੀ ਹੈ ਸੁਣਵਾਈ

Neet Paper Leak Case: ਫਾਸਟ ਟਰੈਕ ਅਦਾਲਤ ‘ਚ ਅੱਜ ਹੋ ਸਕਦੀ ਹੈ ਸੁਣਵਾਈ

by Ranjit Singh
July 29, 2026
0

Neet Paper Leak Case: ਫਾਸਟ ਟਰੈਕ ਅਦਾਲਤ 'ਚ ਅੱਜ ਹੋ ਸਕਦੀ ਹੈ ਸੁਣਵਾਈ - ਸੀਬੀਆਈ ਨੇ 13 ਮੁਲਜ਼ਮਾਂ ਖ਼ਿਲਾਫ਼ ਦਾਇਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

by Ranjit Singh
July 29, 2026
0

Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ ਨਵੀ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ): ਮੰਗਲਵਾਰ ਨੂੰ ਇੱਕ...

Most Popular

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

by Ankit
4 weeks ago
0

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 