• Latest
  • Trending
Kangana Ranaut : ਬਠਿੰਡਾ ਅਦਾਲਤ ਤੋਂ ਕੰਗਨਾ ਰਣੌਤ ਨੂੰ ਮਿਲੀ ਰਾਹਤ, ਪੜ੍ਹੋ ਪੂਰੀ ਖ਼ਬਰ

9 months ago
Canada ‘ਚ ਨਵੇਂ ਇਮੀਗ੍ਰੇਸ਼ਨ ਨਿਯਮ: ਭਾਰਤੀ ਪੇਸ਼ੇਵਰਾਂ ਨੂੰ ਮਿਲ ਸਕਦਾ ਹੈ ਫਾਇਦਾ !

36 minutes ago
National: ਘਰ ‘ਚੋਂ ਮਿਲੀਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ: ਪੁਲਿਸ ਜਾਂਚ ‘ਚ ਜੁਟੀ

1 hour ago
National: ਨਰਾਤਿਆਂ ਦਾ ਸੱਤਵਾਂ ਦਿਨ ਅੱਜ, ਮਾਂ ਕਾਲਰਾਤਰੀ ਦੀ ਕੀਤੀ ਜਾਂਦੀ ਹੈ ਪੂਜਾ

2 hours ago
National: ਕੋਟਾ ’ਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ’ਤੇ ਹਾਦਸਾ, 8 ਦੀ ਮੌਤ, 17 ਗੰਭੀਰ ਜ਼ਖ਼ਮੀ

Punjab: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: SRH ਦੀ ਮਾਲਕਣ ਕਾਵਿਆ ਮਾਰਨ ਅਤੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਨਿਰੁੱਧ ਰਵਿਚੰਦਰ ਦੇ ਵਿਆਹ ਦੀ ਚਰਚਾ ਤੇਜ਼ !

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

Punjab Weather: ਅੱਜ ਤੋਂ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

4 hours ago
National: ਸ਼ਿਮਲਾ ਸਮੇਤ ਹਿਮਾਚਲ ਦੇ ਕਈ ਇਲਾਕਿਆਂ ’ਚ ਭੂਚਾਲ ਦੇ ਝਟਕੇ, ਲੋਕਾਂ ’ਚ ਦਹਿਸ਼ਤ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

5 hours ago
Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

Hindi News
English News
Saturday, October 17, 2026
No Result
View All Result
30 °c
Chandigarh
24 ° Sun
25 ° Mon
26 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kangana Ranaut : ਬਠਿੰਡਾ ਅਦਾਲਤ ਤੋਂ ਕੰਗਨਾ ਰਣੌਤ ਨੂੰ ਮਿਲੀ ਰਾਹਤ, ਪੜ੍ਹੋ ਪੂਰੀ ਖ਼ਬਰ

January 15, 2026
in ਖਬਰਾਂ, ਪੰਜਾਬ, ਫ਼ਿਲਮੀ, ਮਨੋਰੰਜਨ
Kangana Ranaut : ਬਠਿੰਡਾ ਅਦਾਲਤ ਤੋਂ ਕੰਗਨਾ ਰਣੌਤ ਨੂੰ ਮਿਲੀ ਰਾਹਤ, ਪੜ੍ਹੋ ਪੂਰੀ ਖ਼ਬਰ

Kangana Ranaut : ਬਠਿੰਡਾ ਅਦਾਲਤ ਤੋਂ ਕੰਗਨਾ ਰਣੌਤ ਨੂੰ ਮਿਲੀ ਰਾਹਤ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 15 ਜਨਵਰੀ (ਵਿਸ਼ਵ ਵਾਰਤਾ) : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਬਠਿੰਡਾ ਅਦਾਲਤ ਵਿੱਚ ਪੇਸ਼ ਹੋਈ।ਇਸ ਦੌਰਾਨ ਅਦਾਲਤ ਨੇ ਸਪੱਸ਼ਟ ਕੀਤਾ ਕਿ ਹੁਣ ਕੰਗਨਾ ਰਣੌਤ ਨੂੰ ਇਸ ਮਾਮਲੇ ਦੀ ਹਰ ਸੁਣਵਾਈ ਵਿੱਚ ਸਿਰਫ਼ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੇਸ਼ ਹੋਣ ਦੀ ਛੋਟ ਹੋਵੇਗੀ। ਦਰਅਸਲ, ਕੰਗਨਾ ਰਣੌਤ ਨੇ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦੇ ਵਕੀਲ ਨੇ ਚਿੰਤਾ ਪ੍ਰਗਟਾਈ ਕਿ ਜੇਕਰ ਉਹ ਪੰਜਾਬ ਦੀ ਯਾਤਰਾ ਕਰਦੀ ਹੈ ਤਾਂ ਉਨ੍ਹਾਂ ਨੂੰ ਖ਼ਤਰਾ ਹੋ ਸਕਦਾ ਹੈ। ਹੁਣ ਅਗਲੀ ਸੁਣਵਾਈ 27 ਜਨਵਰੀ ਨੂੰ ਹੋਵੇਗੀ।

ਅਦਾਲਤ ਕੰਗਨਾ ਦੇ ਪਾਸਪੋਰਟ ਨੂੰ ਜ਼ਬਤ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਵੀ ਉਸ ਦਿਨ ਆਪਣਾ ਫੈਸਲਾ ਸੁਣਾਏਗੀ। ਬਜ਼ੁਰਗ ਬੇਬੇ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਪਾਸਪੋਰਟ ਜ਼ਬਤ ਕਰਨ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਦਾ ਪਾਸਪੋਰਟ ਜ਼ਬਤ ਕਰ ਲਿਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਫਿਲਮ ਦੇ ਬਹਾਨੇ ਵਿਦੇਸ਼ ਨਾ ਭੱਜ ਜਾਵੇ।

ਦਰਅਸਲ, ਇਹ ਵਿਵਾਦ 2020-21 ਦੇ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਹੈ। ਬਠਿੰਡਾ ਜ਼ਿਲ੍ਹੇ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਇੱਕ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੇ ਜਨਵਰੀ 2021 ਵਿੱਚ ਕੰਗਨਾ ਰਣੌਤ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਆਰੋਪ ਹੁਣ ਕਿ ਕੰਗਨਾ ਨੇ ਸੋਸ਼ਲ ਮੀਡੀਆ (X) ‘ਤੇ ਕੁਝ ਆਪਤੀਜਨਕ ਟਿੱਪਣੀ ਕੀਤੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਨਵੇਂ ਇਮੀਗ੍ਰੇਸ਼ਨ ਨਿਯਮ: ਭਾਰਤੀ ਪੇਸ਼ੇਵਰਾਂ ਨੂੰ ਮਿਲ ਸਕਦਾ ਹੈ ਫਾਇਦਾ !

Canada ‘ਚ ਨਵੇਂ ਇਮੀਗ੍ਰੇਸ਼ਨ ਨਿਯਮ: ਭਾਰਤੀ ਪੇਸ਼ੇਵਰਾਂ ਨੂੰ ਮਿਲ ਸਕਦਾ ਹੈ ਫਾਇਦਾ !

by Ranjit Singh
October 17, 2026
0

Canada 'ਚ ਨਵੇਂ ਇਮੀਗ੍ਰੇਸ਼ਨ ਨਿਯਮ: ਭਾਰਤੀ ਪੇਸ਼ੇਵਰਾਂ ਨੂੰ ਮਿਲ ਸਕਦਾ ਹੈ ਫਾਇਦਾ ! - 3 ਨਵੰਬਰ ਤੋਂ ਲਾਗੂ ਹੋਣਗੇ ਬਦਲਾਅ...

National: ਘਰ ‘ਚੋਂ ਮਿਲੀਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ: ਪੁਲਿਸ ਜਾਂਚ ‘ਚ ਜੁਟੀ

National: ਘਰ ‘ਚੋਂ ਮਿਲੀਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ: ਪੁਲਿਸ ਜਾਂਚ ‘ਚ ਜੁਟੀ

by Ranjit Singh
October 17, 2026
0

National: ਘਰ 'ਚੋਂ ਮਿਲੀਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ: ਪੁਲਿਸ ਜਾਂਚ 'ਚ ਜੁਟੀ ਨੋਇਡਾ, 17 ਅਕਤੂਬਰ (ਵਿਸ਼ਵ ਵਾਰਤਾ):...

National: ਨਰਾਤਿਆਂ ਦਾ ਸੱਤਵਾਂ ਦਿਨ ਅੱਜ, ਮਾਂ ਕਾਲਰਾਤਰੀ ਦੀ ਕੀਤੀ ਜਾਂਦੀ ਹੈ ਪੂਜਾ

National: ਨਰਾਤਿਆਂ ਦਾ ਸੱਤਵਾਂ ਦਿਨ ਅੱਜ, ਮਾਂ ਕਾਲਰਾਤਰੀ ਦੀ ਕੀਤੀ ਜਾਂਦੀ ਹੈ ਪੂਜਾ

by Ranjit Singh
October 17, 2026
0

National: ਨਰਾਤਿਆਂ ਦਾ ਸੱਤਵਾਂ ਦਿਨ ਅੱਜ, ਮਾਂ ਕਾਲਰਾਤਰੀ ਦੀ ਕੀਤੀ ਜਾਂਦੀ ਹੈ ਪੂਜਾ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ): ਨਰਾਤਿਆਂ...

National: ਕੋਟਾ ’ਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ’ਤੇ ਹਾਦਸਾ, 8 ਦੀ ਮੌਤ, 17 ਗੰਭੀਰ ਜ਼ਖ਼ਮੀ

National: ਕੋਟਾ ’ਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ’ਤੇ ਹਾਦਸਾ, 8 ਦੀ ਮੌਤ, 17 ਗੰਭੀਰ ਜ਼ਖ਼ਮੀ

by Ranjit Singh
October 17, 2026
0

National: ਕੋਟਾ ’ਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ’ਤੇ ਹਾਦਸਾ, 8 ਦੀ ਮੌਤ, 17 ਗੰਭੀਰ ਜ਼ਖ਼ਮੀ ਕੋਟਾ, 17 ਅਕਤੂਬਰ (ਵਿਸ਼ਵ ਵਾਰਤਾ): ਰਾਜਸਥਾਨ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ ਨਵੇਂ ਇਮੀਗ੍ਰੇਸ਼ਨ ਨਿਯਮ: ਭਾਰਤੀ ਪੇਸ਼ੇਵਰਾਂ ਨੂੰ ਮਿਲ ਸਕਦਾ ਹੈ ਫਾਇਦਾ !

Canada ‘ਚ ਨਵੇਂ ਇਮੀਗ੍ਰੇਸ਼ਨ ਨਿਯਮ: ਭਾਰਤੀ ਪੇਸ਼ੇਵਰਾਂ ਨੂੰ ਮਿਲ ਸਕਦਾ ਹੈ ਫਾਇਦਾ !

by Ranjit Singh
October 17, 2026
0

Canada 'ਚ ਨਵੇਂ ਇਮੀਗ੍ਰੇਸ਼ਨ ਨਿਯਮ: ਭਾਰਤੀ ਪੇਸ਼ੇਵਰਾਂ ਨੂੰ ਮਿਲ ਸਕਦਾ ਹੈ ਫਾਇਦਾ ! - 3 ਨਵੰਬਰ ਤੋਂ ਲਾਗੂ ਹੋਣਗੇ ਬਦਲਾਅ...

Most Popular

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

by Navjot
4 weeks ago
0

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ   ਨਵੀਂ ਦਿੱਲੀ, 20 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 