• Latest
  • Trending
ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ ਉਦੈ ਸਿੰਘ ਰਾਠੌੜ ‘ਆਪ’ ਵਿੱਚ ਸ਼ਾਮਲ

4 months ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

42 minutes ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

1 hour ago
Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

Weather Update : ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਰਹੇਗੀ ਬੱਦਲਵਾਈ 

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 07 September 2026 | Ang 499 I ਅੱਜ ਦਾ ਹੁਕਮਨਾਮਾ

4 hours ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

10 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

13 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

14 hours ago
Hindi News
English News
Monday, September 7, 2026
No Result
View All Result
26 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ ਉਦੈ ਸਿੰਘ ਰਾਠੌੜ ‘ਆਪ’ ਵਿੱਚ ਸ਼ਾਮਲ

ਮੰਤਰੀ ਅਮਨ ਅਰੋੜਾ ਨੇ ਸਿਰੋਪਾ ਭੇਟ ਕਰਕੇ ਰਾਠੌੜ ਦਾ ਪਾਰਟੀ ਵਿੱਚ ਕੀਤਾ ਸਵਾਗਤ

May 8, 2026
in ਖਬਰਾਂ, ਪੰਜਾਬ
ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ ਉਦੈ ਸਿੰਘ ਰਾਠੌੜ ‘ਆਪ’ ਵਿੱਚ ਸ਼ਾਮਲ

ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ ਉਦੈ ਸਿੰਘ ਰਾਠੌੜ ‘ਆਪ’ ਵਿੱਚ ਸ਼ਾਮਲ

ਮੰਤਰੀ ਅਮਨ ਅਰੋੜਾ ਨੇ ਸਿਰੋਪਾ ਭੇਟ ਕਰਕੇ ਰਾਠੌੜ ਦਾ ਪਾਰਟੀ ਵਿੱਚ ਕੀਤਾ ਸਵਾਗਤ

ਪੁਆਧ ਖੇਤਰ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਹੋਰ ਮਜ਼ਬੂਤੀ!

ਸਾਥੀਆਂ ਸਮੇਤ ‘ਆਪ’ ਪੰਜਾਬ ‘ਚ ਸ਼ਾਮਲ ਹੋਏ ਡੇਰਾ ਬੱਸੀ ਤੋਂ ਸੀਨੀਅਰ ਕਾਂਗਰਸੀ ਆਗੂ ਕੁੰਵਰ ਉਦੈ ਸਿੰਘ ਰਾਠੌਰ

‘ਆਪ’ ਪੰਜਾਬ ਪ੍ਰਧਾਨ ਅਤੇ ਕੈਬਿਨੇਟ ਮੰਤਰੀ @AroraAmanSunam ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ‘ਚ ਸਨਮਾਨ ਕਰ ਕੇ ਕਰਵਾਈ ਰਸਮੀ ਸ਼ਮੂਲੀਅਤ pic.twitter.com/HeN3jU5l81

— AAP Punjab (@AAPPunjab) May 8, 2026

ਚੰਡੀਗੜ੍ਹ, 8 ਮਈ (ਵਿਸ਼ਵ ਵਾਰਤਾ);- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਦੂਜੇ ਪਾਸੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ੁੱਕਰਵਾਰ ਨੂੰ ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਅਤੇ ਕੰਵਰ ਉਦੈ ਸਿੰਘ ਰਾਠੌੜ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਰੰਧਾਵਾ ਦੀ ਮੌਜੂਦਗੀ ਵਿੱਚ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।

ਮੰਤਰੀ ਅਮਨ ਅਰੋੜਾ ਨੇ ਕੰਵਰ ਉਦੈ ਸਿੰਘ ਰਾਠੌੜ ਦਾ ਸਿਰੋਪਾ ਭੇਟ ਕਰਕੇ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।

ਕੰਵਰ ਉਦੈ ਸਿੰਘ ਰਾਠੌੜ ਦਾ ਸਿਆਸੀ ਸਫ਼ਰ ਕਾਫੀ ਪ੍ਰਭਾਵਸ਼ਾਲੀ ਰਿਹਾ ਹੈ। ਉਹ ‘ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ’ ਦੇ ਸਾਬਕਾ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ, ਸੋਸ਼ਲ ਮੀਡੀਆ ਸੈੱਲ ਪੰਜਾਬ ਦੇ ਚੇਅਰਮੈਨ ਅਤੇ ਮਾਲਵਾ ਜ਼ੋਨ ਦੇ ਸੈਕਟਰੀ ਇੰਚਾਰਜ ਵਰਗੇ ਅਹਿਮ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੇ ‘ਆਪ’ ਵਿੱਚ ਆਉਣ ਨਾਲ ਖੇਤਰ ਵਿੱਚ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੇਗੀ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੰਵਰ ਉਦੈ ਸਿੰਘ ਰਾਠੌੜ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਾਰਜਸ਼ੈਲੀ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਪ੍ਰਤੀ ਸਾਡੀ ਵਚਨਬੱਧਤਾ ਨੂੰ ਦੇਖਦੇ ਹੋਏ ਅੱਜ ਹਰ ਵਰਗ ਦੇ ਇਮਾਨਦਾਰ ਲੋਕ ਸਾਡੇ ਨਾਲ ਜੁੜ ਰਹੇ ਹਨ। ਕੰਵਰ ਉਦੈ ਸਿੰਘ ਰਾਠੌੜ ਵਰਗੇ ਤਜਰਬੇਕਾਰ ਅਤੇ ਜ਼ਮੀਨੀ ਪੱਧਰ ਦੇ ਆਗੂ ਦੇ ਆਉਣ ਨਾਲ ਪਾਰਟੀ ਦੇ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ। ਅਸੀਂ ਮਿਲ ਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਆਪਣੇ ਸੰਕਲਪ ਨੂੰ ਹੋਰ ਤੇਜ਼ੀ ਨਾਲ ਪੂਰਾ ਕਰਾਂਗੇ। ਪਾਰਟੀ ਵਿੱਚ ਹਰ ਮਿਹਨਤੀ ਵਰਕਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

Tags: aapBREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
September 7, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,7...

ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

by Navjot
September 7, 2026
0

ਮਿਆਮੀ ਹਵਾਈ ਅੱਡੇ 'ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ   ਮਿਆਮੀ, 7 ਸਤੰਬਰ (ਵਿਸ਼ਵ...

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

by Navjot
September 7, 2026
0

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਨਵੀਂ...

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

by Navjot
September 7, 2026
0

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼   ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
September 7, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,7...

Most Popular

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

by Navjot
17 hours ago
0

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ ਤਹਿਰਾਨ, 6 ਸਤੰਬਰ (ਵਿਸ਼ਵ ਵਾਰਤਾ) ਪੱਛਮੀ ਈਰਾਨ ਵਿੱਚ ਸ਼ਨੀਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 