• Latest
  • Trending
Kapurthala : ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

8 months ago
Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

5 minutes ago
Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

37 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

60 minutes ago
International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

1 hour ago
National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

12 hours ago
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

Hindi News
English News
Friday, August 28, 2026
No Result
View All Result
27 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kapurthala : ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਲਹਿਰਾਉਣਗੇ ਕੌਮੀ ਝੰਡਾ

January 8, 2026
in ਖਬਰਾਂ, ਪੰਜਾਬ
Kapurthala : ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

Kapurthala : ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਲਹਿਰਾਉਣਗੇ ਕੌਮੀ ਝੰਡਾ

24 ਜਨਵਰੀ ਨੂੰ ਹੋਵਗੀ ਫੁੱਲ ਡਰੈਸ ਰਿਹਰਸਲ

ਕਪੂਰਥਲਾ,8 ਜਨਵਰੀ (ਵਿਸ਼ਵ ਵਾਰਤਾ):- ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਬੈਠਕ ਕੀਤੀ ਗਈ।

ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅਦਾ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਸੌਂਪੀ ਗਈ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਰਿਹਰਸਲਾਂ 19 ਜਨਵਰੀ ਤੋਂ ਸ਼ੁਰੂ ਹੋਣਗੀਆਂ ਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ, ਅਰਧ-ਸੈਨਿਕ ਬਲਾ ਅਤੇ ਐਨ.ਸੀ.ਸੀ ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੀ.ਟੀ ਸ਼ੋਅ ਤੇ ਦੇਸ਼ ਭਗਤੀ ਨੂੰ ਦਰਸਾਉਂਦਾ ਹੋਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ ਕੀਤੀ ਗਈ ਪ੍ਰਗਤੀ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।
ਉਨ੍ਹਾਂ ਅਗੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੌਕੇ ਤੇ ਸੁਤੰਤਰਤਾ ਸੰਗਰਾਮੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ।ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

Tags: BREAKING NEWSBreaking news in PunjabiKapurthalaLatest Punjab newsPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

by Ranjit Singh
August 28, 2026
0

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ - ਪੜ੍ਹੋ ਚੰਦਰਮਾ ਗ੍ਰਹਿਣ ਕਿੱਥੇ ਦੇਵੇਗਾ ਦਿਖਾਈ ? - ਅੱਜ ਰੱਖੜੀ...

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

by Ranjit Singh
August 28, 2026
0

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ - ਭਾਜਪਾ ਦੀ ਪਹਿਲੀ ਵਾਰ ਹੋਵੇਗੀ ਵੱਖਰੀ ਸਟੇਜ ਚੰਡੀਗੜ੍ਹ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 28, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28...

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

by Ranjit Singh
August 28, 2026
0

International: ਨੇਪਾਲ 'ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ - 290 ਭਾਰਤੀ ਵੀ ਲਾਪਤਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

by Ranjit Singh
August 28, 2026
0

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ - ਪੜ੍ਹੋ ਚੰਦਰਮਾ ਗ੍ਰਹਿਣ ਕਿੱਥੇ ਦੇਵੇਗਾ ਦਿਖਾਈ ? - ਅੱਜ ਰੱਖੜੀ...

Most Popular

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

by Ranjit Singh
2 weeks ago
0

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 