• Latest
  • Trending
Kapurthala: ਜ਼ਿਲ੍ਹਾ ਪੱਧਰ ਦੇ ਪ੍ਰਸ਼ਨੋਤਰੀ (ਕੁਇਜ਼) ਮੁਕਾਬਲਿਆਂ ਲਈ 5 ਜੁਲਾਈ ਤੱਕ ਐਂਟਰੀਆਂ ਦੀ ਮੰਗ

Kapurthala: ਜ਼ਿਲ੍ਹਾ ਪੱਧਰ ਦੇ ਪ੍ਰਸ਼ਨੋਤਰੀ (ਕੁਇਜ਼) ਮੁਕਾਬਲਿਆਂ ਲਈ 5 ਜੁਲਾਈ ਤੱਕ ਐਂਟਰੀਆਂ ਦੀ ਮੰਗ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

6 hours ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

6 hours ago
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

7 hours ago
ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

7 hours ago
ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

8 hours ago
ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

8 hours ago
ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

9 hours ago
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ, 4 ਗ੍ਰਿਫ਼ਤਾਰ 

9 hours ago
FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

9 hours ago
Hindi News
English News
Monday, October 19, 2026
No Result
View All Result
19 °c
Chandigarh
24 ° Tue
25 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kapurthala: ਜ਼ਿਲ੍ਹਾ ਪੱਧਰ ਦੇ ਪ੍ਰਸ਼ਨੋਤਰੀ (ਕੁਇਜ਼) ਮੁਕਾਬਲਿਆਂ ਲਈ 5 ਜੁਲਾਈ ਤੱਕ ਐਂਟਰੀਆਂ ਦੀ ਮੰਗ

ਐਂਟਰੀ ਭੇਜਣ ਲਈ ਨਹੀਂ ਲੱਗੇਗੀ ਕੋਈ ਫੀਸ

July 1, 2025
in ਖਬਰਾਂ, ਪੰਜਾਬ
Kapurthala: ਜ਼ਿਲ੍ਹਾ ਪੱਧਰ ਦੇ ਪ੍ਰਸ਼ਨੋਤਰੀ (ਕੁਇਜ਼) ਮੁਕਾਬਲਿਆਂ ਲਈ 5 ਜੁਲਾਈ ਤੱਕ ਐਂਟਰੀਆਂ ਦੀ ਮੰਗ

Kapurthala: ਜ਼ਿਲ੍ਹਾ ਪੱਧਰ ਦੇ ਪ੍ਰਸ਼ਨੋਤਰੀ (ਕੁਇਜ਼) ਮੁਕਾਬਲਿਆਂ ਲਈ 5 ਜੁਲਾਈ ਤੱਕ ਐਂਟਰੀਆਂ ਦੀ ਮੰਗ

ਐਂਟਰੀ ਭੇਜਣ ਲਈ ਨਹੀਂ ਲੱਗੇਗੀ ਕੋਈ ਫੀਸ

ਜ਼ਿਲ੍ਹੇ ਵਿਚੋਂ ਪਹਿਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਲੈਣਗੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ

ਕਪੂਰਥਲਾ , 1 ਜੁਲਾਈ (ਵਿਸ਼ਵ ਵਾਰਤਾ):- ਜ਼ਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਵੱਲੋਂ ਜ਼ਿਲ੍ਹਾ ਪੱਧਰ ਦੇ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਸਾਲ 2025 ਲਈ ਸੰਸਥਾਵਾਂ ਆਪਣੇ ਵਿਦਿਆਰਥੀਆਂ ਦੀ ਐਂਟਰੀ 5 ਜੁਲਾਈ ਤੱਕ ਭੇਜ ਸਕਦੀਆਂ ਹਨ । ਇਹ ਮੁਕਾਬਲੇ ਅਗਸਤ 2025 ਵਿੱਚ ਕਰਵਾਏ ਜਾਣੇ ਹਨ।

ਜ਼ਿਲ੍ਹਾ ਭਾਸ਼ਾ ਅਫਸਰ ਸ਼੍ਰੀਮਤੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿੱਚ ਤਜਵੀਜ ਭੇਜਣ ਲਈ ਸੰਸਥਾ ਦਾ ਨਾਮ, ਵਿਦਿਆਰਥੀ ਦਾ ਨਾਮ, ਮਾਤਾ/ਪਿਤਾ ਦਾ ਨਾਮ, ਕੀਤੇ ਜਾ ਰਹੇ ਕੋਰਸ/ਜਮਾਤ ਦਾ ਨਾਮ, ਜਨਮ ਮਿਤੀ, ਸੰਪਰਕ ਨੰਬਰ ਆਦਿ ਵੇਰਵੇ ਆਪਣੀ ਸੰਸਥਾ ਤੋਂ ਤਸਦੀਕ ਕਰਵਾ ਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਵਿਖੇ ਮਿਤੀ 05/07/2025 ਤੱਕ ਹਰ ਹਾਲਤ ਲਿਖਤੀ ਰੂਪ ਵਿੱਚ ਪੁੱਜਦੇ ਕੀਤੇ ਜਾਣ।

ਇਹ ਧਿਆਨ ਦੇਣ ਯੋਗ ਹੈ ਕਿ ਇਸ ਮੁਕਾਬਲੇ ਲਈ ਵਰਗ (ੳ) ਅੱਠਵੀਂ ਸ਼੍ਰੇਣੀ ਤੱਕ, ਵਰਗ (ਅ) ਨੋਵੀਂ ਤੋਂ ਬਾਰਵੀਂ ਤੱਕ ਅਤੇ ਵਰਗ ((ੲ) ਲਈ ਬੀ.ਏ/ ਬੀ.ਕਾਮ/ ਬੀ.ਐਸ.ਸੀ. / ਅਤੇ ਬੀ.ਸੀ.ਏ (ਗਰੈਜੁਏਸ਼ਨ) ਤੱਕ ਲਈ ਤਜਵੀਜ ਭੇਜੀ ਜਾ ਸਕਦੀ ਹੈ। ਇੱਕ ਸੰਸਥਾ ਹਰ ਵਰਗ ਵਿੱਚ ਵੱਧ ਤੋਂ ਵੱਧ ਦੋ ਵਿਦਿਆਰਥੀ ਹੀ ਭੇਜ ਸਕਦੀ ਹੈ।

ਇਸ ਮੁਕਾਬਲੇ ਵਿੱਚ ਐਂਟਰੀ ਭੇਜਣ ਲਈ ਕੋਈ ਵੀ ਫ਼ੀਸ ਨਹੀਂ ਹੈ। ਸਿੱਧੇ ਤੌਰ ਤੇ ਐਂਟਰੀ ਲੈ ਕੇ ਆਉਣ ਵਾਲੇ ਵਿਦਿਆਰਥੀ ਆਪਣੀ ਜਨਮ ਮਿਤੀ ਸੰਸਥਾ ਤੋਂ ਤਸਦੀਕ ਕਰਵਾ ਕੇ ਲਿਆਉਣਾ ਯਕੀਨੀ ਬਣਾਉਣ।

ਇਸ ਮੁਕਾਬਲੇ ਵਿੱਚ ਵਿਦਿਆਰਥੀ ਤੋਂ ਪੰਜਾਬੀ ਸਾਹਿਤ, ਧਰਮ, ਭਾਸ਼ਾ, ਸ਼ਖਸ਼ੀਅਤਾ, ਸੱਭਿਆਚਾਰ, ਇਤਿਹਾਸ ਅਤੇ ਭੂਗੋਲ ਨਾਲ ਸਬੰਧਤ ਪ੍ਰਸ਼ਨ ਪੁੱਛੇ ਜਾਣਗੇ।

ਇਹ ਮੁਕਾਬਲਾ ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ ਤੇ ਕਰਵਾਇਆ ਜਾਵੇਗਾ। ਜ਼ਿਲ੍ਹੇ ਵਿੱਚੋਂ ਪਹਿਲੇ ਪੱਧਰ ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣਗੇ। ਜ਼ਿਲ੍ਹਾ ਪੱਧਰੀ ਮੁਕਾਬਲਾ ਲਿਖ਼ਤੀ ਹੋਵੇਗਾ ਅਤੇ ਰਾਜ ਪੱਧਰੀ ਮੁਕਾਬਲਾ ਮੌਖ਼ਕ ਅਤੇ ਵਿਅਕਤੀਗਤ ਰੂਪ ਵਿੱਚ ਹੋਵੇਗਾ। ਜ਼ਿਲ੍ਹਾ ਪੱਧਰ ਤੇ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ, ਵੱਲੋਂ ਨਕਦੀ ਪੁਰਸਕਾਰ ਅਤੇ ਸਰਟੀਫ਼ਿਕੇਟ ਦਿੱਤਾ ਜਾਵੇਗਾ।

ਇਸ ਮੁਕਾਬਲੇ ਸੰਬੰਧੀ ਨਿਯਮ ਅਤੇ ਨਮੂਨਾ ਪੁਸਤਕ ਜ਼ਿਲ੍ਹਾ ਭਾਸ਼ਾ ਦਫ਼ਤਰ ਕਮਰਾ ਨੰਬਰ 404, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

ਜਿਲ੍ਹੇ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਨੂੰ ਬੇਨਤੀ ਹੈ ਕਿ ਉਹ ਇਸ ਪ੍ਰਸ਼ਨੌਤਰੀ ਮੁਕਾਬਲੇ ਵਿੱਚ ਆਪਣੇ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ। ਸੰਸਥਾ ਇਹ ਤਜਵੀਜ ਤਿਆਰ ਕਰਕੇ ਇਸ ਦਫ਼ਤਰ ਦੀ ਈ ਮੇਲ [email protected] ਤੇ ਜਾਂ ਦਫ਼ਤਰ ਦੇ ਕਲਰਕ ਮਨੀਸ਼ ਕੁਮਾਰ ਦੇ ਮੋਬਾਇਲ ਨੰਬਰ 64840-61290 ਤੇ ਵੱਟਸ ਐਪ ਸੰਦੇਸ਼ ਰਾਹੀਂ ਭੇਜ ਸਕਦੀ ਹੈ।

Tags: Breaking news in PunjabiKapurthalaLatest Punjab newsLATEST PUNJAB NEWS IN PUNJBAIPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

by Navjot
October 18, 2026
0

ਬਠਿੰਡਾ : ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ) ਲਗਭਗ ਤਿੰਨ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)ਅੱਜ ਲਹਿਰਾਗਾਗਾ-ਜਾਖਲ ਸੜਕ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ...

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

by Navjot
October 18, 2026
0

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 