• Latest
  • Trending
ਨਾਜਾਇਜ਼ ਸ਼ਰਾਬ ਵਿਰੁੱਧ ਕਪੂਰਥਲਾ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

6 months ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

20 minutes ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

47 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

2 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

3 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

4 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

5 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਜਾਇਜ਼ ਸ਼ਰਾਬ ਵਿਰੁੱਧ ਕਪੂਰਥਲਾ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

May 6, 2026
in ਖਬਰਾਂ, ਪੰਜਾਬ
ਨਾਜਾਇਜ਼ ਸ਼ਰਾਬ ਵਿਰੁੱਧ ਕਪੂਰਥਲਾ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

ਨਾਜਾਇਜ਼ ਸ਼ਰਾਬ ਵਿਰੁੱਧ ਕਪੂਰਥਲਾ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

ਕਪੂਰਥਲਾ: 6 ਮਈ (ਵਿਸ਼ਵ ਵਾਰਤਾ);- ਜ਼ਿਲ੍ਹਾ ਕਪੂਰਥਲਾ ਦੇ ਆਬਕਾਰੀ ਅਫ਼ਸਰ ਸੁਖਜੀਤ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ ਕਮਿਸ਼ਨਰ (ਆਬਕਾਰੀ) ਜਲੰਧਰ ਜ਼ੋਨਸੁਰਿੰਦਰ ਕੁਮਾਰ ਗਰਗ ਅਤੇ ਸਹਾਇਕ ਕਮਿਸ਼ਨਰ (ਆਬਕਾਰੀ) ਕਪੂਰਥਲਾ ਰੇਂਜ ਨਵਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਰੋਕਥਾਮ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਮਿਤੀ 06.05.2026 ਨੂੰ ਤੜਕਸਾਰ 05:00 ਵਜੇ ਆਬਕਾਰੀ ਵਿਭਾਗ ਦੀ ਟੀਮ ਵੱਲੋਂ ਪਿੰਡ *ਸ਼ਿਵ ਦਿਆਲ ਦੇ ਮੰਡ ਖੇਤਰ* ਵਿੱਚ ਦਰਿਆਈ ਰਸਤੇ ਰਾਹੀਂ ਕਿਸ਼ਤੀ ਦੀ ਵਰਤੋਂ ਕਰਕੇ ਵਿਆਪਕ ਪੜਤਾਲ ਕੀਤੀ ਗਈ।

ਇਸ ਛਾਪੇਮਾਰੀ ਦੌਰਾਨ ਟੀਮ ਨੇ ਦਰਿਆ ਪਾਰੋਂ ਤਕਰੀਬਨ 5000 ਲੀਟਰ ਲਾਹਣ ਬਰਾਮਦ ਕੀਤੀ, ਜਿਸ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ।

ਇਸ ਕਾਰਵਾਈ ਵਿੱਚ ਆਬਕਾਰੀ ਨਿਰੀਖਕ ਸ੍ਰੀ ਜਤਿੰਦਰਪਾਲ ਸਿੰਘ (ਸੁਲਤਾਨਪੁਰ ਸਰਕਲ) ਅਤੇ ਆਬਕਾਰੀ ਪੁਲਿਸ ਸਟਾਫ਼ ਸ਼ਾਮਲ ਸੀ। ਸ੍ਰੀ ਚਾਹਲ ਨੇ ਸਪੱਸ਼ਟ ਕੀਤਾ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਵਿਭਾਗ ਵੱਲੋਂ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Most Popular

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਜਾਣਕਾਰੀ ਕੀਤੀ ਹਾਸਲ

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਜਾਣਕਾਰੀ ਕੀਤੀ ਹਾਸਲ

by Ranjit Singh
3 weeks ago
0

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਜਾਣਕਾਰੀ ਕੀਤੀ ਹਾਸਲ - ਤਿੰਨ ਮੈਂਬਰੀ CBI...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 