• Latest
  • Trending
Kapurthala News: ’ਸਰਕਾਰ ਆਪਕੇ ਦੁਆਰ’ ਪ੍ਰੋਗਰਾਮ ਤਹਿਤ ਤਲਵੰਡੀ ਚੌਧਰੀਆਂ ਵਿਖੇ 11 ਨੂੰ ਲੱਗੇਗਾ ਵਿਸ਼ੇਸ਼ ਕੈਂਪ

2 years ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

7 hours ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

8 hours ago
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

Hindi News
English News
Monday, June 22, 2026
No Result
View All Result
29 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kapurthala News: ’ਸਰਕਾਰ ਆਪਕੇ ਦੁਆਰ’ ਪ੍ਰੋਗਰਾਮ ਤਹਿਤ ਤਲਵੰਡੀ ਚੌਧਰੀਆਂ ਵਿਖੇ 11 ਨੂੰ ਲੱਗੇਗਾ ਵਿਸ਼ੇਸ਼ ਕੈਂਪ

ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਸੇਵਾਵਾਂ

September 9, 2024
in ਖਬਰਾਂ, ਪੰਜਾਬ

ਕਪੂਰਥਲਾ, 09 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ “ ਸਰਕਾਰ ਆਪਕੇ ਦੁਆਰ “ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ ਤਲਵੰਡੀ ਚੌਧਰੀਆਂ ਦੇ ਪੰਚਾਇਤ ਘਰ ਵਿਖੇ 11 ਸਤੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਗਾਇਆ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਤਲਵੰਡੀ ਚੌਧਰੀਆਂ ਦੇ ਆਸ-ਪਾਸ ਦੇ ਖੇਤਰ ਦੇ ਲੋਕ ਕੈਂਪ ਵਿਚ ਪਹੁੰਚ ਕੇ ਆਪਣੀ ਮੁਸ਼ਕਿਲਾਂ ਦਾ ਮੌਕੇ ’ਤੇ ਫੌਰੀ ਹੱਲ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਕੈਂਪ ਵਿਚ ਪੰਜਾਬ ਸਰਕਾਰ ਦੀਆਂ ਸੇਵਾਵਾਂ ਅਤੇ ਲੋਕ ਭਲਾਈ ਸਕੀਮਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵੀ ਆਪਣੇ ਵਿਭਾਗ ਨਾਲ ਸਬੰਧਤ ਸਟਾਲ ਲਾ ਕੇ ਮੌਕੇ ‘ਤੇ ਹੀ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਨਗਰ ਕੌਂਸਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਆਦਿ ਕੰਮਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਨਾਲ ਸੰਬਧਤ ਰੈਜ਼ੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜ਼ਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ/ਲੀਡ ਬੈਂਕ ਮੈਨੇਜਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਕੋ-ਆਪਰੇਟਿਵ ਸੋਸਾਇਟੀ, ਰਾਜ ਪੇਂਡੂ ਰੋਜ਼ੀ-ਰੋਟੀ ਮਿਸ਼ਨ, ਉਦਯੋਗ ਕੇਂਦਰ, ਸਕਿੱਲ ਡਿਵੈੱਲਪਮੈਂਟ, ਰੋਜਗਾਰ ਵਿਭਾਗ ਅਤੇ ਹੋਰ ਵਿਭਾਗ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮੌਕੇ ’ਤੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਵੀ ਮੁਹੱਈਆ ਕਰਵਾਇਆ ਜਾਂਦਾ ਹੈ।

Tags: BREAKING NEWSBreaking news in PunjabiKapurthala NewsKeywords from NewsLatest Punjab newsLatest Punjab News in englishLatest Punjab news in PunjabiPunjab news in Punjabitop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

by Jaspreet Kaur
June 21, 2026
0

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 21, 2026
0

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Most Popular

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

3 weeks ago
0

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ ਜ਼ਿਲ੍ਹਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 