• Latest
  • Trending
Kapurthala News: ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਮੁਹਿੰਮ ਤੇਜ

1 year ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

6 minutes ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

33 minutes ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

35 minutes ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

39 minutes ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

42 minutes ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

46 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

49 minutes ago
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

53 minutes ago
Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

1 hour ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

2 hours ago
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

3 hours ago
Hindi News
English News
Tuesday, May 12, 2026
No Result
View All Result
34 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kapurthala News: ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਮੁਹਿੰਮ ਤੇਜ

ਐਸ.ਡੀ.ਐਮਜ਼ ਵਲੋਂ ਵੱਖ-ਵੱਖ ਸਬ ਡਵੀਜਨਾਂ ਵਿਚ ਨਸ਼ਾ ਛੁਡਾਊ ਕੇਂਦਰਾਂ ਤੇ ਓਟ ਕਲੀਨਿਕਾਂ ਦੀ ਜਾਂਚ

February 27, 2025
in ਖਬਰਾਂ, ਪੰਜਾਬ
Kapurthala News: ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਮੁਹਿੰਮ ਤੇਜ
Kapurthala News: ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਮੁਹਿੰਮ ਤੇਜ
ਐਸ.ਡੀ.ਐਮਜ਼ ਵਲੋਂ ਵੱਖ-ਵੱਖ ਸਬ ਡਵੀਜਨਾਂ ਵਿਚ ਨਸ਼ਾ ਛੁਡਾਊ ਕੇਂਦਰਾਂ ਤੇ ਓਟ ਕਲੀਨਿਕਾਂ ਦੀ ਜਾਂਚ
ਡਿਪਟੀ ਕਮਿਸ਼ਨਰ ਵੱਲੋਂ ਪੀੜਤਾਂ ਨੂੰ ਰੋਜ਼ਗਾਰ ਬਿਊਰੋ ਰਾਹੀਂ ਸਵੈ ਰੁਜ਼ਗਾਰ ਸਥਾਪਿਤ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼

ਕਪੂਰਥਲਾ, 27 ਫਰਵਰੀ (ਵਿਸ਼ਵ ਵਾਰਤਾ):- ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਨਸ਼ੇ ਤੋਂ ਪੀੜ੍ਹਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਯਤਨ ਤੇਜ ਕਰਦਿਆਂ ਜਿਲ੍ਹੇ ਭਰ ਵਿਚ ਨਸ਼ਾ ਛੁਡਾਊ ਕੇਂਦਰਾਂ ਤੇ ਓਟ ਕਲੀਨਿਕਾਂ ਦੀ ਜਾਂਚ ਕੀਤੀ ਗਈ।

ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਚਾਰਾਂ ਸਬ ਡਵੀਜ਼ਨਾਂ ਕਪੂਰਥਲਾ, ਭੁਲੱਥ, ਸੁਲਤਾਨਪੁਰ ਲੋਧੀ ਤੇ ਫਗਵਾੜਾ ਵਿਖੇ ਚੱਲ ਰਹੇ ਸਰਕਾਰੀ ਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਪੜਤਾਲ ਕੀਤੀ ਤੇ ਓਟ ਕਲੀਨਿਕਾਂ ਵਿਖੇ ਪੀੜ੍ਹਤਾਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕੀਤੇ ਜਾਣ ਦਾ ਜਾਇਜ਼ਾ ਲਿਆ।

ਸ਼੍ਰੀ ਪੰਚਾਲ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਨਸ਼ਾ ਪੀੜ੍ਹਤਾਂ ਦੇ ਮੁੜ ਵਸੇਬੇ ਲਈ ਰੋਜ਼ਗਾਰ ਬਿਊਰੋ ਰਾਹੀਂ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀ ਲੱਭਣ ਵਿਚ ਸਹਾਇਤਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਵੈ ਰੁਜ਼ਗਾਰ ਸਥਾਪਿਤ ਕਰਨ ਲਈ ਹੁਨਰਮੰਦ ਵੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਵਿਖੇ ਦਵਾਈਆਂ ਦੀ ਉਪਲਬਧਤਾ, ਮਨੋਵਿਗਿਆਨਕ ਮਾਹਿਰਾਂ ਰਾਹੀਂ ਕੌਸਲਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਸੁਲਤਾਨਪੁਰ ਲੋਧੀ ਵਿਖੇ ਐਸ.ਡੀ.ਐਮ. ਅਪਰਣਾ ਦੀ ਅਗਵਾਈ ਹੇਠ 2 ਮੁੜ ਵਸੇਬਾ ਕੇਂਦਰਾਂ, ਡਰੱਗ  ਡੀ ਅਡਿਕਸ਼ਨ ਸੈਂਟਰ ਤੇ ਓਟ ਕਲੀਨਿਕ ਦਾ ਦੌਰਾ ਕਰਕੇ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੀੜ੍ਹਤਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਜਾਣਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸੇ ਤਰ੍ਹਾਂ ਫਗਵਾੜਾ ਵਿਖੇ ਐਸ.ਡੀ.ਐਮ. ਜਸ਼ਨਜੀਤ ਸਿੰਘ ਦੀ ਅਗਵਾਈ ਵਿਚ ਨਸ਼ਾ ਛੁਡਾਊ ਕੇਂਦਰ ਦਾ ਜਾਇਜਾ ਲਿਆ ਗਿਆ।
ਭੁਲੱਥ ਤੇ ਬੇਗੋਵਾਲ ਦੇ ਸਰਕਾਰੀ ਹਸਪਤਾਲਾਂ ਵਿਖੇ ਚੱਲ ਰਹੇ ਓਟ ਕਲੀਨਿਕਾਂ ਦਾ ਐਸ.ਡੀ.ਐਮ. ਡੈਵੀ ਗੋਇਲ ਵਲੋਂ ਦੌਰਾ ਕਰਕੇ ਦਵਾਈਆਂ ਦੀ ਉਪਲਬਧਤਾ ਤੇ ਪੀੜ੍ਹਤਾਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕੀਤੇ ਜਾਣ ਦਾ ਜਾਇਜ਼ਾ ਲਿਆ ਗਿਆ।

Tags: BREAKING NEWSBreaking news in PunjabiKapurthala NewsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

by Ankit
May 12, 2026
0

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 66...

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

by Ankit
May 12, 2026
0

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ ਸਿਖਲਾਈਯਾਫ਼ਤਾ...

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

by Jaspreet Kaur
May 12, 2026
0

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਆਈ.ਪੀ.ਐੱਲ 2026...

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

by Ankit
May 12, 2026
0

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ:...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

by Ankit
May 12, 2026
0

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 66...

Most Popular

International: ਅਮਰੀਕੀ ਨਾਕਾਬੰਦੀ ਦੇ ਵਿਚਕਾਰ ਚੀਨੀ ਟੈਂਕਰ ਨੇ ਹੋਰਮੁਜ਼ ਜਲਡਮਰੂ ਕੀਤਾ ਪਾਰ

by Ranjit Singh
4 weeks ago
0

International: ਅਮਰੀਕੀ ਨਾਕਾਬੰਦੀ ਦੇ ਵਿਚਕਾਰ ਚੀਨੀ ਟੈਂਕਰ ਨੇ ਹੋਰਮੁਜ਼ ਜਲਡਮਰੂ ਕੀਤਾ ਪਾਰ ਨਵੀਂ ਦਿੱਲੀ, 14 ਅਪ੍ਰੈਲ 2026 (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 