• Latest
  • Trending
Kapurthala News: ਮੁੰਡੀਆਂ ਵੱਲੋਂ ਅਣਅਧਿਕਾਰਤ ਕਾਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ

Kapurthala News: ਮੁੰਡੀਆਂ ਵੱਲੋਂ ਅਣਅਧਿਕਾਰਤ ਕਾਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ

1 year ago
Punjab: ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Punjab: ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

13 minutes ago
Bollywood Actress ਸੋਨਮ ਕਪੂਰ ਨੇ ਦਿਖਾਈ ਆਪਣੇ ਦੂਜੇ ਬੇਟੇ ਦੀ ਪਹਿਲੀ ਝਲਕ

Bollywood Actress ਸੋਨਮ ਕਪੂਰ ਨੇ ਦਿਖਾਈ ਆਪਣੇ ਦੂਜੇ ਬੇਟੇ ਦੀ ਪਹਿਲੀ ਝਲਕ

16 minutes ago
Punjab: ਅਕਾਲੀ ਦਲ (ਪੁਨਰ ਸੁਰਜੀਤੀ) ਦੇ ਆਗੂ ਬ੍ਰਿਜਿੰਦਰ ਸਿੰਘ ਨੇ ਪਾਰਟੀ ਤੋਂ ਦਿੱਤਾ ਅਸਤੀਫਾ

Punjab: ਅਕਾਲੀ ਦਲ (ਪੁਨਰ ਸੁਰਜੀਤੀ) ਦੇ ਆਗੂ ਬ੍ਰਿਜਿੰਦਰ ਸਿੰਘ ਨੇ ਪਾਰਟੀ ਤੋਂ ਦਿੱਤਾ ਅਸਤੀਫਾ

30 minutes ago
Cricket: ਸ਼੍ਰੇਅਸ ਅਈਅਰ ਨੂੰ ਸਲੋਅ ਓਵਰ-ਰੇਟ ਲਈ ਫੇਰ ਲੱਗਿਆ ਜੁਰਮਾਨਾ

Cricket: ਸ਼੍ਰੇਅਸ ਅਈਅਰ ਨੂੰ ਸਲੋਅ ਓਵਰ-ਰੇਟ ਲਈ ਫੇਰ ਲੱਗਿਆ ਜੁਰਮਾਨਾ

1 hour ago
Entertainment: ਸੁਨੰਦਾ ਸ਼ਰਮਾ ਨੇ ਅੱਧ ਵਿਚਕਾਰ ਹੀ ਸ਼ੋਅ ਕੀਤਾ ਰੱਦ, ਪੜ੍ਹੋ ਕੀ ਹੈ ਮਾਮਲਾ

Entertainment: ਸੁਨੰਦਾ ਸ਼ਰਮਾ ਨੇ ਅੱਧ ਵਿਚਕਾਰ ਹੀ ਸ਼ੋਅ ਕੀਤਾ ਰੱਦ, ਪੜ੍ਹੋ ਕੀ ਹੈ ਮਾਮਲਾ

2 hours ago
Punjab: ਬਿਜਲੀ ਡਿੱਗਣ ਕਾਰਨ ਦਸਵੀਂ ‘ਚ ਪੜ੍ਹਦੇ ਵਿਦਿਆਰਥੀ ਦੀ ਮੌਤ

Punjab: ਬਿਜਲੀ ਡਿੱਗਣ ਕਾਰਨ ਦਸਵੀਂ ‘ਚ ਪੜ੍ਹਦੇ ਵਿਦਿਆਰਥੀ ਦੀ ਮੌਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
International: ਪਾਕਿਸਤਾਨ ਯੂਏਈ ਦਾ 3.5 ਬਿਲੀਅਨ ਡਾਲਰ ਦਾ ਕਰਜ਼ਾ ਚੁਕਾਏਗਾ, ਤਿੰਨ ਕਿਸ਼ਤਾਂ ‘ਚ ਹੋਵੇਗਾ ਭੁਗਤਾਨ

International: ਪਾਕਿਸਤਾਨ ਯੂਏਈ ਦਾ 3.5 ਬਿਲੀਅਨ ਡਾਲਰ ਦਾ ਕਰਜ਼ਾ ਚੁਕਾਏਗਾ, ਤਿੰਨ ਕਿਸ਼ਤਾਂ ‘ਚ ਹੋਵੇਗਾ ਭੁਗਤਾਨ

3 hours ago
National: ਚੋਣ ਪ੍ਰਚਾਰ ਦੌਰਾਨ ਕੁਝ ਲੋਕਾਂ ਨੇ ਸ਼ਸ਼ੀ ਥਰੂਰ ਦਾ ਕਾਫ਼ਲਾ ਰੋਕਿਆ, ਗੰਨਮੈਨ ਅਤੇ ਡਰਾਈਵਰ ‘ਤੇ ਹਮਲਾ

National: ਚੋਣ ਪ੍ਰਚਾਰ ਦੌਰਾਨ ਕੁਝ ਲੋਕਾਂ ਨੇ ਸ਼ਸ਼ੀ ਥਰੂਰ ਦਾ ਕਾਫ਼ਲਾ ਰੋਕਿਆ, ਗੰਨਮੈਨ ਅਤੇ ਡਰਾਈਵਰ ‘ਤੇ ਹਮਲਾ

4 hours ago
National: ਨਾਸਿਕ ‘ਚ ਭਿਆਨਕ ਹਾਦਸਾ: ਖੂਹ ‘ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ

National: ਨਾਸਿਕ ‘ਚ ਭਿਆਨਕ ਹਾਦਸਾ: ਖੂਹ ‘ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ

4 hours ago
Australia: 38ਵੀਆਂ ਆਸਟ੍ਰੇਲੀਅਨ ਸਿੱਖ ਗੇਮਜ਼ 2026 ਦਾ ਅੱਜ ਦੂਜਾ ਦਿਨ

Australia: 38ਵੀਆਂ ਆਸਟ੍ਰੇਲੀਅਨ ਸਿੱਖ ਗੇਮਜ਼ 2026 ਦਾ ਅੱਜ ਦੂਜਾ ਦਿਨ

5 hours ago
Punjab: PBKS ਅਤੇ SRH ਮੈਚ ਲਈ ਔਨਲਾਈਨ ਟਿਕਟਾਂ ਦੀ ਵਿਕਰੀ ਸ਼ੁਰੂ

Punjab: PBKS ਅਤੇ SRH ਮੈਚ ਲਈ ਔਨਲਾਈਨ ਟਿਕਟਾਂ ਦੀ ਵਿਕਰੀ ਸ਼ੁਰੂ

5 hours ago
Hindi News
English News
Saturday, April 4, 2026
No Result
View All Result
31 °c
Chandigarh
25 ° Sun
26 ° Mon
25 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kapurthala News: ਮੁੰਡੀਆਂ ਵੱਲੋਂ ਅਣਅਧਿਕਾਰਤ ਕਾਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ

ਪੰਜਾਬ ਸਰਕਾਰ ਪਾਸਪੋਰਟ ਸੇਵਾ ਕੇਂਦਰਾਂ ਦੀ ਤਰਜ਼ ਉੱਪਰ ਸਥਾਪਿਤ ਕਰੇਗੀ ਮਾਡਲ ਸਬ ਰਜਿਸਟਰਾਰ ਦਫ਼ਤਰ

March 17, 2025
in ਕਪੂਰਥਲਾ, ਖਬਰਾਂ, ਪੰਜਾਬ
Kapurthala News: ਮੁੰਡੀਆਂ ਵੱਲੋਂ ਅਣਅਧਿਕਾਰਤ ਕਾਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ

Kapurthala News: ਮੁੰਡੀਆਂ ਵੱਲੋਂ ਅਣਅਧਿਕਾਰਤ ਕਾਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ

ਪੰਜਾਬ ਸਰਕਾਰ ਪਾਸਪੋਰਟ ਸੇਵਾ ਕੇਂਦਰਾਂ ਦੀ ਤਰਜ਼ ਉੱਪਰ ਸਥਾਪਿਤ ਕਰੇਗੀ ਮਾਡਲ ਸਬ ਰਜਿਸਟਰਾਰ ਦਫ਼ਤਰ

ਵਟਸ ਐਪ ਰਾਹੀਂ ਫ਼ਰਦ ਦੇਣ ਦੀ ਪ੍ਰਕ੍ਰਿਆ ਸ਼ੁਰੂ

ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਵਾਜਬ ਦਰਾਂ ਉੱਪਰ ਰਿਹਾਇਸ਼ ਮੁਹੱਈਆ ਕਰਵਾਉਣ ਲਈ ਆਕ਼ਸ਼ਨ ਜਲਦ

ਕਪੂਰਥਲਾ ਵਿਖੇ ਵੱਖ-ਵੱਖ ਵਿਕਾਸ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਦੀ ਸਮੀਖਿਆ

ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਨਿੱਜੀ ਤੌਰ ਉੱਪਰ ਨਿਗਰਾਨੀ ਕਰਨ ਦੇ ਨਿਰਦੇਸ਼

ਕਪੂਰਥਲਾ ,17 ਮਾਰਚ (ਵਿਸ਼ਵ ਵਾਰਤਾ):- ਪੰਜਾਬ ਦੇ ਮਾਲ , ਜਲ ਸਪਲਾਈ ਤੇ ਹਾਊਸਿੰਗ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਾਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ ।

ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦੇ ਹੋਏ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਣਅਧਿਕਾਰਤ ਕਾਲੋਨੀਆਂ ਬਣਾਏ ਜਾਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਜਿਸ ਵੀ ਵਿਕਾਸ ਅਥਾਰਟੀ ਵਿੱਚ ਅਣਅਧਿਕਾਰਤ ਕਾਲੋਨੀ ਬਣੇਗੀ ਉੱਥੋ ਦੇ ਮੁੱਖ ਪ੍ਰਸ਼ਾਸ਼ਕ ਇਸ ਕੁਤਾਹੀ ਲਈ ਜ਼ਿੰਮੇਵਾਰ ਹੋਣਗੇ ।

ਮਾਲ ਵਿਭਾਗ ਦੀ ਕਾਰਗੁਜਾਰੀ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਾਸਪੋਰਟ ਸੇਵਾ ਕੇਂਦਰਾਂ ਦੀ ਤਰਜ ’ਤੇ ਮਾਡਲ ਸਬ ਰਜਿਸਟਰਾਰ ਦਫ਼ਤਰ ਸਥਾਪਿਤ ਕਰਨ ਦੀ ਯੋਜਨਾ ਉਲੀਕੀ ਗਈ ਹੈ।

ਉਨ੍ਹਾਂ ਕਿਹਾ ਕਿ ਇਹਨਾਂ ਅਤਿ ਆਧੁਨਿਕ ਦਫ਼ਤਰਾਂ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਨਾਗਰਿਕਾਂ ਨੂੰ ਜਾਇਦਾਦ ਦੀ ਰਜਿਸਟਰੇਸ਼ਨ ਕਰਵਾਉਣ ਸਮੇਂ ਨਵੇਂ ਅਨੁਭਵ ਦਾ ਅਹਿਸਾਸ ਹੋਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵਟਸ ਐਪ ਉੱਪਰ ਫ਼ਰਦ ਦੇਣ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਗਈ ਹੈ ਅਤੇ ਪਾਇਲਟ ਪ੍ਰਾਜੈਕਟ ਦੇ ਤੌਰ ਉੱਪਰ 270 ਫਰਦਾਂ ਦਿੱਤੀਆਂ ਗਈਆਂ ਹਨ ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਲੰਧਰ ਵਿੱਚ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 900 ਬਿਨੈਕਾਰਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਆਨਲਾਈਨ ਹਾਸਿਲ ਕਰਨ ਦੇ ਸਮਰੱਥ ਬਣਾਇਆ ਗਿਆ ਹੈ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਨਿੱਜੀ ਤੌਰ ’ਤੇ ਜਾਣ ਦੀ ਲੋੜ ਬਹੁਤ ਘੱਟ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਬਿਨੈਕਾਰ ਨੂੰ ਉਸ ਦੇ ਬਿਨੈਪੱਤਰ ਦੇ ਹਰ ਪੱਧਰ ’ਤੇ ਹੋਣ ਸਬੰਧੀ ਜਾਣਕਾਰੀ ਐਸ.ਐਮ.ਐਸ. ਰਾਹੀਂ ਮਿਲਦੀ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਨੂੰ ਹੋਰ ਅਸਾਨ ਬਣਾਉਣ ਲਈ ਇਸ ਪ੍ਰਣਾਲੀ ਨੂੰ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ।

ਸ. ਮੁੰਡੀਆਂ ਨੇ ਇਹ ਵੀ ਐਲਾਨ ਕੀਤਾ ਕਿ ਕਪੂਰਥਲਾ ਜ਼ਿਲ੍ਹੇ ਵਿੱਚ 13 ਲੱਖ ਰੁਪੈ ਦੀ ਲਾਗਤ ਨਾਲ ਵਡਾਲਾ ਖੁਰਦ ਵਿਖੇ ਸੋਡੀਅਮ ਹਾਈਪੋਕਲੋਰਾਇਟ ਦੇ ਸਟੋਰੇਜ ਯੂਨਿਟ ਦਾ ਕੰਮ ਮੁਕੰਮਲ ਹੋ ਗਿਆ ਹੈ ਜਿਸਦਾ ਜਲਦੀ ਉਦਘਾਟਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਧਾਲੀਵਾਲ ਦੋਨਾ ਵਿਖੇ ਜ਼ਿਲ੍ਹਾ ਪੱਧਰੀ ਵਾਟਰ ਟੈਸਟਿੰਗ ਲੈਬ ਦਾ 28.94 ਲੱਖ ਰੁਪੈ ਦੀ ਲਾਗਤ ਨਾਲ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਜਿਸਨੂੰ ਜਲਦ ਲੋਕ ਅਰਪਿਤ ਕਰ ਦਿੱਤਾ ਜਾਵੇਗਾ । ਇਸ ਤੋਂ ਇਲਾਵਾ ਕਾਲਾ ਸੰਘਿਆ ਵਿਖੇ 13.65 ਲੱਖ ਰੁਪੈ ਨਾਲ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਸਥਾਪਿਤ ਕੀਤਾ ਜਾ ਰਿਹਾ ਹੈ ।

ਸ. ਮੁੰਡੀਆ ਨੇ ਇਹ ਵੀ ਦੱਸਿਆ ਕਿ ਫਗਵਾੜਾ ਵਿਖੇ ਨਵੇਂ ਪ੍ਰਸ਼ਾਸ਼ਕੀ ਕੰਪਲੈਕਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ।ਇਸ ਲਈ ਪੰਜਾਬ ਸਰਕਾਰ ਵੱਲੋਂ 6 ਕਰੋੜ ਰੁਪੈ ਜਾਰੀ ਕੀਤੇ ਗਏ ਹਨ ।

ਕੈਬਨਿਟ ਮੰਤਰੀ ਵਲੋਂ ਇਸ ਮੌਕੇ ਵੱਖ-ਵੱਖ ਸਰਕਾਰੀ ਸਕੀਮਾਂ ਜਿਵੇਂ ਕਿ ਮਗਨਰੇਗਾ, ਆਜੀਵਕਾ ਮਿਸ਼ਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਪ੍ਰੋਗਰਾਮ, ਪੈਨਸ਼ਨ , ਅਨਾਜ ਦੀ ਵੰਡ, ਅਵਾਸ ਯੋਜਨਾ , ਸਵੈ ਸਹਾਇਤਾ ਗਰੁੱਪਾਂ, ਸੜਕ ਨਿਰਮਾਣ, ਕੂੜਾ ਪ੍ਰਬੰਧਨ ਅਤੇ ਅਗਾਮੀ ਕਣਕ ਦੇ ਖ਼ਰੀਦ ਸਬੰਧੀ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਗਿਆ।

ਸਮੇਂ ਸਿਰ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਲੋਕ ਪ੍ਰਤੀਨਿਧੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਪੂਰਥਲਾ ਨੂੰ ਨਮੂਨੇ ਦਾ ਜ਼ਿਲ੍ਹਾ ਬਣਾਉਣ ਲਈ ਨਵੇਂ ਵਿਕਾਸ ਪ੍ਰੋਜੈਕਟਾਂ ਦੀਆਂ ਤਜਵੀਜ਼ਾਂ ਭੇਜਣ ਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਵਿਕਾਸ ਕੰਮਾਂ ਦੀ ਖੁਦ ਨਿਗਰਾਨੀ ਕਰਨ ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦੁਆਇਆ ਕਿ ਵਧੀਆ ਨਤੀਜਿਆਂ ਲਈ ਵਿਭਾਗਾਂ ਦੇ ਸੁਚੱਜੇ ਆਪਸੀ ਤਾਲਮੇਲ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਕਪੂਰਥਲਾ ਜ਼ਿਲ੍ਹੇ ਵਿੱਚ ਪਹੁੰਚਣ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਸਾਬਕਾ ਮੰਤਰੀ ਤੇ ਫਗਵਾੜਾ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ , ਭੁਲੱਥ ਦੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ , ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਸਕਲਾਨੀ , ਆਮ ਆਦਮੀ ਪਾਰਟੀ ਦੇ ਬੁਲਾਰੇ ਹਰਜੀ ਮਾਨ , ਗੁਰਪਾਲ ਸਿੰਘ ਇੰਡੀਅਨ, ਕੰਵਰ ਇਕਬਾਲ ਸਿੰਘ , ਪਰਵਿੰਦਰ ਸਿੰਘ ਢੋਟ, ਐਸ ਐਸ ਪੀ ਗੌਰਵ ਤੂਰਾ , ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ , ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ , ਨਗਰ ਨਿਗਮ ਕਮਿਸ਼ਨਰ ਫਗਵਾੜਾ ਡਾ ਅਕਸ਼ਿਤਾ ਗੁਪਤਾ ਤੇ ਸਮੂਹ ਵਿਭਾਗਾਂ ਦੇ ਮੁਖੀ ਹਾਜ਼ਰ ਸਨ ।

Tags: BREAKING NEWSBreaking news in PunjabiKapurthala NewsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Punjab: ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

by Ranjit Singh
April 4, 2026
0

Punjab: ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ - ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ...

Bollywood Actress ਸੋਨਮ ਕਪੂਰ ਨੇ ਦਿਖਾਈ ਆਪਣੇ ਦੂਜੇ ਬੇਟੇ ਦੀ ਪਹਿਲੀ ਝਲਕ

Bollywood Actress ਸੋਨਮ ਕਪੂਰ ਨੇ ਦਿਖਾਈ ਆਪਣੇ ਦੂਜੇ ਬੇਟੇ ਦੀ ਪਹਿਲੀ ਝਲਕ

by Jaspreet Kaur
April 4, 2026
0

Bollywood Actress ਸੋਨਮ ਕਪੂਰ ਨੇ ਦਿਖਾਈ ਆਪਣੇ ਦੂਜੇ ਬੇਟੇ ਦੀ ਪਹਿਲੀ ਝਲਕ - ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਖੂਬਸੂਰਤ ਤਸਵੀਰ...

Punjab: ਅਕਾਲੀ ਦਲ (ਪੁਨਰ ਸੁਰਜੀਤੀ) ਦੇ ਆਗੂ ਬ੍ਰਿਜਿੰਦਰ ਸਿੰਘ ਨੇ ਪਾਰਟੀ ਤੋਂ ਦਿੱਤਾ ਅਸਤੀਫਾ

Punjab: ਅਕਾਲੀ ਦਲ (ਪੁਨਰ ਸੁਰਜੀਤੀ) ਦੇ ਆਗੂ ਬ੍ਰਿਜਿੰਦਰ ਸਿੰਘ ਨੇ ਪਾਰਟੀ ਤੋਂ ਦਿੱਤਾ ਅਸਤੀਫਾ

by Ranjit Singh
April 4, 2026
0

Punjab: ਅਕਾਲੀ ਦਲ (ਪੁਨਰ ਸੁਰਜੀਤੀ) ਦੇ ਆਗੂ ਬ੍ਰਿਜਿੰਦਰ ਸਿੰਘ ਨੇ ਪਾਰਟੀ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ, 4 ਅਪ੍ਰੈਲ 2026 (ਵਿਸ਼ਵ ਵਾਰਤਾ)...

Cricket: ਸ਼੍ਰੇਅਸ ਅਈਅਰ ਨੂੰ ਸਲੋਅ ਓਵਰ-ਰੇਟ ਲਈ ਫੇਰ ਲੱਗਿਆ ਜੁਰਮਾਨਾ

Cricket: ਸ਼੍ਰੇਅਸ ਅਈਅਰ ਨੂੰ ਸਲੋਅ ਓਵਰ-ਰੇਟ ਲਈ ਫੇਰ ਲੱਗਿਆ ਜੁਰਮਾਨਾ

by Ranjit Singh
April 4, 2026
0

Cricket: ਸ਼੍ਰੇਅਸ ਅਈਅਰ ਨੂੰ ਸਲੋਅ ਓਵਰ-ਰੇਟ ਲਈ ਫੇਰ ਲੱਗਿਆ ਜੁਰਮਾਨਾ - ਜੇ ਇੱਕ ਹੋਰ ਗਲਤੀ ਹੋਈ ਤਾਂ ਪੰਜਾਬ ਦੇ ਕਪਤਾਨ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ

IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
April 3, 2026
0

IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ,...

Most Popular

No Content Available
  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 