• Latest
  • Trending
KAPURTHALA NEWS :ਕਪੂਰਥਲਾ ਚ ਨਾਜਾਇਜ਼ ਮਾਈਨਿੰਗ ਦੇ ਖਿਲਾਫ ਵੱਡੀ ਕਾਰਵਾਈ, 1 ਪੋਕਲੇਨ ਮਸ਼ੀਨ ਤੇ 2 ਟਿੱਪਰ ਜਬਤ

2 years ago
Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

21 seconds ago
Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

36 minutes ago
PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

1 hour ago
International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

2 hours ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

4 hours ago
Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

6 hours ago
Hindi News
English News
Thursday, September 17, 2026
No Result
View All Result
30 °c
Chandigarh
27 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

KAPURTHALA NEWS :ਕਪੂਰਥਲਾ ਚ ਨਾਜਾਇਜ਼ ਮਾਈਨਿੰਗ ਦੇ ਖਿਲਾਫ ਵੱਡੀ ਕਾਰਵਾਈ, 1 ਪੋਕਲੇਨ ਮਸ਼ੀਨ ਤੇ 2 ਟਿੱਪਰ ਜਬਤ

June 22, 2024
in ਖਬਰਾਂ, ਪੰਜਾਬ
KAPURTHALA NEWS :ਕਪੂਰਥਲਾ ਚ ਨਾਜਾਇਜ਼ ਮਾਈਨਿੰਗ ਦੇ ਖਿਲਾਫ ਵੱਡੀ ਕਾਰਵਾਈ, 1 ਪੋਕਲੇਨ ਮਸ਼ੀਨ ਤੇ 2 ਟਿੱਪਰ ਜਬਤ

KAPURTHALA NEWS :ਕਪੂਰਥਲਾ ਚ ਨਾਜਾਇਜ਼ ਮਾਈਨਿੰਗ ਦੇ ਖਿਲਾਫ ਵੱਡੀ ਕਾਰਵਾਈ, 1 ਪੋਕਲੇਨ ਮਸ਼ੀਨ ਤੇ 2 ਟਿੱਪਰ ਜਬਤ

ਕਪੂਰਥਲਾ 22 ਜੂਨ(ਵਿਸ਼ਵ ਵਾਰਤਾ): ਕਪੂਰਥਲਾ ਜਿਲੇ(KAPURTHALA NEWS ) ਦੇ ਪਿੰਡ ਮਿਆਣੀ ਮੱਲਾ ਨਜ਼ਦੀਕ ਨਜਾਇਜ਼ ਮਾਈਨਿੰਗ ( MINNING ) ਦੇ ਇੱਕ ਮਾਮਲੇ ਦੇ ਵਿੱਚ ਮਾਈਨਿੰਗ ਵਿਭਾਗ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਐਸਡੀਓ ਕਰਨ ਸਿੰਘ ਦੇ ਹੁਕਮਾਂ ਤੇ ਮਾਈਨਿੰਗ ਇੰਸਪੈਕਟਰ ਬਿਕਰਮ ਸਿੰਘ ਵੱਲੋਂ ਇਹ ਛਾਪੇਮਾਰੀ ਕੀਤੀ ਗਈ ਹੈ। ਇਸ ਛਾਪੇਮਾਰੀ ਦੇ ਵਿੱਚ ਵਿਭਾਗ ਦੀ ਟੀਮ ਨੇ ਇੱਕ ਪੋਕਲੇਨ ਮਸ਼ੀਨ ਰੇਤ ਨਾਲ ਭਰੇ ਹੋਏ ਦੋ ਟਿੱਪਰ ਇੱਕ ਟਰੈਕਟਰ ਅਤੇ ਟਰਾਲੀ ਨੂੰ ਜ਼ਬਤ ਕੀਤਾ ਹੈ। ਮਾਈਨਿੰਗ ਵਿਭਾਗ ਦੀ ਸ਼ਿਕਾਇਤ ਤੇ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਮਸ਼ੀਨ ਦੇ ਮਾਲਕ ਡਰਾਈਵਰ ਅਤੇ ਜਮੀਨ ਦੇ ਮਾਲਕ ਦੇ ਖਿਲਾਫ ਨਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ . ਜਾਣਕਾਰੀ ਮੁਤਾਬਿਕ ਇਹ ਛਾਪੇਮਾਰੀ ਉਦੋਂ ਕੀਤੀ ਗਈ ਜਦੋਂ ਨਜਾਇਜ਼ ਮਾਈਨਿੰਗ ਚੱਲ ਰਹੀ ਸੀ। ਮਾਈਨਿੰਗ ਵਿਭਾਗ ਦੀ ਟੀਮ ਪੁਲਿਸ ਦੇ ਨਾਲ ਮੌਕੇ ਤੇ ਪਹੁੰਚੀ ਜਿੱਥੇ ਬੇਖੌਫ ਹੋ ਕੇ ਪੋਕਲੇਨ ਮਸ਼ੀਨ ਦੀ ਮਦਦ ਦੇ ਨਾਲ ਰੇਤਾ ਟਰਾਲੀਆਂ ਅਤੇ ਟਿੱਪਰਾਂ ਦੇ ਵਿੱਚ ਭਰਿਆ ਜਾ ਰਿਹਾ ਸੀ। ਪੁਲਿਸ ਅਤੇ ਮਾਈਨਿੰਗ ਇੰਸਪੈਕਟਰ ਨੂੰ ਆਉਂਦਿਆਂ ਦੇਖ ਦੋਸ਼ੀ ਉਥੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਟੀਮ ਵੱਲੋਂ ਰੇਤੇ ਨਾਲ ਭਰੇ ਹੋਏ ਟਿੱਪਰ ਅਤੇ ਟਰਾਲੀਆਂ ਅਤੇ ਪੋਕਲੇ ਮਸ਼ੀਨ ਆਪਣੇ ਕਬਜ਼ੇ ਦੇ ਵਿੱਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਦੋਵੇਂ ਟਿੱਪਰ ਰੇਤ ਦੇ ਨਾਲ ਭਰੇ ਹੋਏ ਸਨ। ਇਸੇ ਤਰ੍ਹਾਂ ਟਰਾਲੀਆਂ ਵੀ ਰੇਤ ਦੇ ਨਾਲ ਭਰੀਆਂ ਹੋਈਆਂ ਸਨ ਮਾਈਨਿੰਗ ਤੋਂ ਬਾਅਦ ਇਹ ਰੇਤ ਮੰਡੀ ਦੇ ਵਿੱਚ ਵੇਚੀ ਜਾਣੀ ਸੀ। ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ, ਮਾਮਲੇ ਦੀ ਸੂਚਨਾ ਥਾਣਾ ਤਲਵੰਡੀ ਚੌਧਰੀਆਂ ਨੂੰ ਦੇ ਦਿੱਤੀ ਗਈ ਹੈ, ਅਤੇ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Tags: Kapurthala NewsMINNING
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

by Ranjit Singh
September 17, 2026
0

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ 'ਏਅਰ-ਕੈਨੇਡਾ' 'ਤੇ ਲਾਏ ਗੰਭੀਰ ਦੋਸ਼ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ...

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

by Ranjit Singh
September 17, 2026
0

Punjab Weather: ਸੂਬੇ 'ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ 'ਚ ਬਾਰਿਸ਼ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਮੌਸਮ...

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

by Ranjit Singh
September 17, 2026
0

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ - ਯਸ਼ੋਭੂਮੀ, ਨਵੀਂ ਦਿੱਲੀ ਵਿੱਚ ਹੋਵੇਗਾ ਤਿੰਨ ਦਿਨਾਂ...

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

by Ranjit Singh
September 17, 2026
0

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

by Ranjit Singh
September 17, 2026
0

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ 'ਏਅਰ-ਕੈਨੇਡਾ' 'ਤੇ ਲਾਏ ਗੰਭੀਰ ਦੋਸ਼ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ...

Most Popular

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 