• Latest
  • Trending
Kapurthala: ਜ਼ਿਲ੍ਹੇ ਦੇ 28 ਸਰਕਾਰੀ ਸਕੂਲਾਂ ਨੂੰ ਅਗਲੇ ਦੋ ਦਿਨ ਬੰਦ ਰੱਖਣ ਦੇ ਹੁਕਮ ਜਾਰੀ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

3 hours ago
‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

6 hours ago
ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

7 hours ago
ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

Hindi News
English News
Saturday, October 17, 2026
No Result
View All Result
22 °c
Chandigarh
24 ° Sun
24 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kapurthala: ਜ਼ਿਲ੍ਹੇ ਦੇ 28 ਸਰਕਾਰੀ ਸਕੂਲਾਂ ਨੂੰ ਅਗਲੇ ਦੋ ਦਿਨ ਬੰਦ ਰੱਖਣ ਦੇ ਹੁਕਮ ਜਾਰੀ

ਸਿੱਖਿਆ ਅਧਿਕਾਰੀਆਂ ਦੀ ਸ਼ਿਫਾਰਸ਼ ਅਨੁਸਾਰ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ

September 10, 2025
in ਖਬਰਾਂ, ਪੰਜਾਬ
Kapurthala: ਜ਼ਿਲ੍ਹੇ ਦੇ 28 ਸਰਕਾਰੀ ਸਕੂਲਾਂ ਨੂੰ ਅਗਲੇ ਦੋ ਦਿਨ ਬੰਦ ਰੱਖਣ ਦੇ ਹੁਕਮ ਜਾਰੀ

Kapurthala: ਜ਼ਿਲ੍ਹੇ ਦੇ 28 ਸਰਕਾਰੀ ਸਕੂਲਾਂ ਨੂੰ ਅਗਲੇ ਦੋ ਦਿਨ ਬੰਦ ਰੱਖਣ ਦੇ ਹੁਕਮ ਜਾਰੀ

ਸਿੱਖਿਆ ਅਧਿਕਾਰੀਆਂ ਦੀ ਸ਼ਿਫਾਰਸ਼ ਅਨੁਸਾਰ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ

ਕਪੂਰਥਲ਼ਾ 10 ਸਤੰਬਰ (ਵਿਸ਼ਵ ਵਾਰਤਾ):- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਹੜ੍ਹ ਤੇ ਭਾਰੀ ਬਾਰਸ਼ਾਂ ਕਾਰਨ ਬਣੇ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ/ਐਲੀਮੈਂਟਰੀ) ਕਪੂਰਥਲਾ ਵੱਲੋਂ ਪ੍ਰਾਪਤ ਰਿਪੋਰਟਾਂ ਮੁਤਾਬਕ, ਜ਼ਿਲ੍ਹਾ ਕਪੂਰਥਲਾ ਦੇ 28 ਸਰਕਾਰੀ ਸਕੂਲਾਂ ਨੂੰ 11 ਸਤੰਬਰ ਤੇ 12 ਸਤੰਬਰ 2025 ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ ।

ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਸਥਿਤ ਇਨ੍ਹਾ ਸਕੂਲਾਂ ਜਿਵੇਂ ਜੀਐਚਐਸ ਬਾਊਪੁਰ ਜਦੀਦ, ਜੀਐਮਐਸ ਮੰਡ ਇੰਦਰਪੁਰ, ਜੀਐਚਐਸ ਅੰਮ੍ਰਿਤਪੁਰ ਰਾਜੇਵਾਲ, ਜੀਐਚਐਸ ਲੱਖ ਵਰਿਆਹ, ਜੀਐਮਐਸ ਬਾਜਾ, ਜੀਐਚਐਸ ਪੰਡੋਰੀ, ਜੀਐਮਐਸ ਚਕੋਕੀ, ਜੀਐਮਐਸ ਮਿਆਣੀ ਬਾਕਰਪੁਰ ,ਜੀਐਮਐਸ ਹੰਬੋਵਾਲ, ਜੀਐਮਐਸ ਮਲਕਪੁਰ, ਜੀਐਮਐਸ ਹੁਸੈਨਪੁਰ, ਜੀਐਮਐਸ ਭੇਟ, ਜੀਐਚਐਸ ਕਾਲਾ ਸੰਘਿਆ ਗਰਲਸ, ਸਪ੍ਰਸ ਚਿਰਾਗਵਾਲਾ, ਸਪ੍ਰਸ ਕੰਮੇਵਾਲਾ, ਸਪ੍ਰਸ ਕੋਠੇ ਕਾਲਾ ਸਿੰਘ, ਸਪ੍ਰਸ ਕੋਠੇ ਚੇਤਾ ਸਿੰਘ, ਸਪ੍ਰਸ ਲੱਖ ਵਰਿਆ, ਸਪ੍ਰਸ ਆਹਲੀ ਖੁਰਦ, ਸਪ੍ਰਸ ਬਾਊਪੁਰ, ਸਪ੍ਰਸ ਨੂਰੋਵਾਲ, ਸਪ੍ਰਸ ਮੁੱਲਾਕਲਾਂ, ਸਪ੍ਰਸ ਮੁਕਤਰਾਮਵਾਲਾ ਸਪ੍ਰਸ ਰਣਧੀਰਪੁਰ, ਸਪ੍ਰਸ ਧੱਕੜਾਂ, ਸਪ੍ਰਸ ਕੂਕਾ, ਸਪ੍ਰਸ ਮੰਡ ਸਰਦਾਰ ਸਾਹਿਬ ਵਾਲਾ ਅਤੇ ਸਪ੍ਰਸ ਤਾਜਪੁਰ ਆਦਿ ਸਰਕਾਰੀ ਸਕੂਲ ਅਗਲੇ ਦੋ ਦਿਨ ਬੰਦ ਰਹਿਣਗੇ ।

ਉਨ੍ਹਾ ਨੇ ਕਿਹਾ ਕਿ ਇਹ ਹੁਕਮ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਪ੍ਰਾਪਤ ਰਿਪੋਰਟ ਤੇ ਸਿਫਾਰਸ਼ਾਂ ਅਨੁਸਾਰ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣਗੇ ।

Tags: BREAKING NEWSKapurthalaLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
October 17, 2026
0

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ ਮੀਂਹ ਕਾਰਨ ਦੇਰੀ ਨਾਲ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

by Navjot
October 17, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ...

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

by Navjot
October 17, 2026
0

'ਆਪ' ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਆਮ ਆਦਮੀ ਪਾਰਟੀ ਨੇ ਦਵਿੰਦਰਪਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

by Ranjit Singh
2 weeks ago
0

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਮੈਸੇਜਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 