• Latest
  • Trending
Kapurthala: ਮੌਨਸੂਨ ਤੋਂ ਪਹਿਲਾਂ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਦਾ ਕੰਮ ਮੁਕੰਮਲ

Kapurthala: ਮੌਨਸੂਨ ਤੋਂ ਪਹਿਲਾਂ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਦਾ ਕੰਮ ਮੁਕੰਮਲ

1 year ago
ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

1 hour ago
ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

2 hours ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

3 hours ago
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

4 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

4 hours ago
‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

6 hours ago
America : ਜੰਗਲ ‘ਚ ਅੱਗ ਬੁਝਾਉਂਦੇ ਸਮੇਂ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ

America : ਜੰਗਲ ‘ਚ ਅੱਗ ਬੁਝਾਉਂਦੇ ਸਮੇਂ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ

6 hours ago
Hindi News
English News
Tuesday, September 22, 2026
No Result
View All Result
26 °c
Chandigarh
29 ° Wed
29 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kapurthala: ਮੌਨਸੂਨ ਤੋਂ ਪਹਿਲਾਂ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਦਾ ਕੰਮ ਮੁਕੰਮਲ

ਵੱਖ-ਵੱਖ ਪਿੰਡਾਂ ਦੇ 612 ਛੱਪੜਾਂ ਦੀ ਡੀਵਾਟਰਿੰਗ ਦੇ ਨਾਲ-ਨਾਲ 208 ਛੱਪੜਾਂ ਦੀ ਕੀਤੀ ਗਈ ਡੀ-ਸਿਲਟਿੰਗ

June 30, 2025
in ਖਬਰਾਂ, ਪੰਜਾਬ
Kapurthala: ਮੌਨਸੂਨ ਤੋਂ ਪਹਿਲਾਂ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਦਾ ਕੰਮ ਮੁਕੰਮਲ

Kapurthala: ਮੌਨਸੂਨ ਤੋਂ ਪਹਿਲਾਂ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਦਾ ਕੰਮ ਮੁਕੰਮਲ

ਵੱਖ-ਵੱਖ ਪਿੰਡਾਂ ਦੇ 612 ਛੱਪੜਾਂ ਦੀ ਡੀਵਾਟਰਿੰਗ ਦੇ ਨਾਲ-ਨਾਲ 208 ਛੱਪੜਾਂ ਦੀ ਕੀਤੀ ਗਈ ਡੀ-ਸਿਲਟਿੰਗ

ਕਪੂਰਥਲਾ, 30 ਜੂਨ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵਲੋਂ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 612 ਛੱਪੜਾਂ ਦੀ ਸਾਫ-ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 612 ਛੱਪੜਾਂ ਦੀ ਡੀਵਾਟਰਿੰਗ ਦਾ ਕੰਮ ਮੁਕੰਮਲ ਹੋ ਗਿਆ ਹੈ ਦਿਸ ਨਾਲ ਪੂਰੇ ਮਾਨਸੂਨ ਸੀਜ਼ਨ ਦੌਰਾਨ ਛੱਪੜ ਓਵਰਫਲੋ ਨਹੀਂ ਹੋਣਗੇ ।

ਇਸ ਤੋਂ ਇਲਾਵਾ ਛੱਪੜਾਂ ਦੀ ਡੀਸੀਲਟਿੰਗ (ਤਲ ਤੋਂ ਗਾਰ ਕੱਢਣ) ਦਾ ਕੰਮ ਵੀ ਜਾਰੀ ਹੈ। ਜ਼ਿਲ੍ਹੇ ਵਿੱਚ ਇਸ ਵੇਲੇ 208 ਛੱਪੜਾਂ ਦੀ ਡੀਸੀਲਟਿੰਗ ਜੰਗੀ ਪੱਧਰ ‘ਤੇ ਕਰਵਾਈ ਜਾ ਰਹੀ ਹੈ ਜਦਕਿ ਅਨੇਕਾਂ ਛੱਪੜ ਥਾਪਰ ਮਾਡਲ ਤਹਿਤ ਬਣੇ ਹੋਣ ਕਰਕੇ ਉਨ੍ਹਾਂ ਦੀ ਡੀ- ਸਿਲਟਿੰਗ ਦੀ ਲੋੜ ਨਹੀਂ ਹੈ ।

ਉਨ੍ਹਾਂ ਦੱਸਿਆ ਕਿ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਸੀ ਜਿਸ ਤਹਿਤ ਸਾਰੇ ਛੱਪੜਾਂ ਨੂੰ ਖਾਲੀ ਕਰਵਾ ਕੇ ਛੱਪੜਾਂ ਦੀ ਸਫ਼ਾਈ ਲਈ ਲੋੜ ਅਨੁਸਾਰ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ -ਜਿੱਥੇ ਹੋਰ ਵੀ ਜ਼ਰੂਰਤ ਪਈ ਉੱਥੇ ਛੱਪੜਾਂ ਦੀ ਡੀਸੀਲਟਿੰਗ ਅਤੇ ਰੀਸੀਲਟਿੰਗ ਵੀ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਨਗਰ ਨਿਗਮਾਂ ਨੂੰ ਵੀ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਥਿਤੀ ਦੀ ਨਿਗਰਾਨੀ ਕਰਦੇ ਹੋਏ ਪਾਣੀ ਦੇ ਓਵਰਫਲੋ ਦੀ ਰੋਕਥਾਮ ਲਈ ਲੋੜੀਂਦੇ ਕਦਮ ਆਪਣੇ ਪੱਧਰ ‘ਤੇ ਹੀ ਚੁੱਕੇ ਜਾਣੇ ਯਕੀਨੀ ਬਣਾਏ ਜਾਣ ਤਾਂ ਜੋ ਪਾਣੀ ਦੇ ਸੁਚਾਰੂ ਵਹਾਅ ਨੂੰ ਨਿਰੰਤਰ ਜਾਰੀ ਰੱਖਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਪਿੰਡਾਂ ਦੇ ਛੱਪੜਾਂ ਨੂੰ ਸਾਫ ਕਰਵਾਉਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਛੱਪੜਾਂ ਵਿੱਚ ਘਰੇਲੂ ਕੂੜਾ ਜਾਂ ਪਲਾਸਟਿਕ ਨਾ ਸੁੱਟ ਨੂੰ ਤਰਜੀਹ ਦੇਣ ਤਾਂ ਜੋ ਪਿੰਡ ਦੇ ਛੱਪੜ/ਟੋਭੇ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ।
ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਵੱਖ – ਵੱਖ ਪਿੰਡਾਂ ਵਿੱਚ ਛੱਪੜਾਂ ਦੀ ਸਫਾਈ ਦਾ ਜਾਇਜ਼ਾ ਲਿਆ ਗਿਆ । ਉਨ੍ਹਾਂ ਕਿਹਾ ਕਿ ਬੀ ਡੀ ਪੀ ਓਜ ਨੂੰ ਸਮੁੱਚੇ ਕੰਮ ਦੀ ਨਿੱਜੀ ਤੌਰ ਉੱਪਰ ਨਿਗਰਾਨੀ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ ।

Tags: BREAKING NEWSBreaking news in PunjabiKapurthalaLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

by Jaspreet Kaur
September 22, 2026
0

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ 'ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਫਰੀਦਕੋਟ, 22 ਸਤੰਬਰ (ਵਿਸ਼ਵ ਵਾਰਤਾ): ਭਲਕੇ...

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

by Jaspreet Kaur
September 22, 2026
0

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬੀ ਯੂਟਿਊਬਰ ਮਨਪ੍ਰੀਤ ਸਿੰਘ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

by Ankit
September 22, 2026
0

ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ ਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

by Jaspreet Kaur
September 22, 2026
0

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ 'ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਫਰੀਦਕੋਟ, 22 ਸਤੰਬਰ (ਵਿਸ਼ਵ ਵਾਰਤਾ): ਭਲਕੇ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
3 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 