• Latest
  • Trending
ਅਚਾਨਕ ਹਵਾ ‘ਚ ਅਟਕਿਆ ਲੋਕਾਂ ਨਾਲ ਖਚਾਖਚ ਭਰਿਆ ਝੂਲਾ; ਮੱਚੀ ਹਫੜਾ-ਦਫੜੀ!

1 hour ago
ਏ.ਡੀ.ਸੀ. ਵੱਲੋਂ ਫਰਮ ਜੀ.ਜੀ.ਐਸ ਟਰੈਵਲਜ਼ ਦਾ ਲਾਇਸੰਸ ਰੱਦ

6 seconds ago
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਵਲੀ ਫਾਊਂਡੇਸ਼ਨ ਤੇ ਯੂਨੀਫ਼ਾਈ ਹੈਲਥ ਕੇਅਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ

4 minutes ago
ਲੋਹੇ ਦੇ ਸਰੀਏ ਨਾਲ ਲੱਦਿਆ ਟਰੱਕ ਪਲਟਿਆ; 15 ਦੀ ਮੌਤ

ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ

32 minutes ago
ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

34 minutes ago
ਹਰਿਆਣਾ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ!  24 IAS/HCS ਅਧਿਕਾਰੀ ਕੀਤੇ ਇਧਰੋਂ – ਓਧਰ

37 minutes ago
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ

ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਇਹ 15 ਦਸਤਾਵੇਜ਼ ਦੀ ਵੀ ਕਰ ਸਕਣਗੇ ਵਰਤੋਂ

2 hours ago
ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ

ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
45 ਫੁੱਟ ਉੱਚੀ ਜ਼ਿਪ ਲਾਈਨ ਤੋਂ ਡਿੱਗਣ ਕਾਰਨ 16 ਸਾਲਾ ਲੜਕੇ ਦੀ ਮੌਤ

Hindi News
English News
Monday, May 25, 2026
No Result
View All Result
42 °c
Chandigarh
37 ° Tue
38 ° Wed
38 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਚਾਨਕ ਹਵਾ ‘ਚ ਅਟਕਿਆ ਲੋਕਾਂ ਨਾਲ ਖਚਾਖਚ ਭਰਿਆ ਝੂਲਾ; ਮੱਚੀ ਹਫੜਾ-ਦਫੜੀ!

May 25, 2026
in ਖਬਰਾਂ, ਪੰਜਾਬ
ਅਚਾਨਕ ਹਵਾ ‘ਚ ਅਟਕਿਆ ਲੋਕਾਂ ਨਾਲ ਖਚਾਖਚ ਭਰਿਆ ਝੂਲਾ; ਮੱਚੀ ਹਫੜਾ-ਦਫੜੀ!

ਅਚਾਨਕ ਹਵਾ ‘ਚ ਅਟਕਿਆ ਲੋਕਾਂ ਨਾਲ ਖਚਾਖਚ ਭਰਿਆ ਝੂਲਾ; ਮੱਚੀ ਹਫੜਾ-ਦਫੜੀ!

ਕਪੂਰਥਲਾ, 25 ਮਈ 2026 (ਵਿਸ਼ਵ ਵਾਰਤਾ) – ਕਪੂਰਥਲਾ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਮੇਲੇ ਦੌਰਾਨ ਪੈਂਡੂਲਮ ਰਾਈਡ ਝੂਲਾ ਅਚਾਨਕ ਹਵਾ ਵਿੱਚ ਲਟਕ ਗਿਆ। ਜਿਸ ਵੇਲੇ ਇਹ ਘਟਨਾ ਵਾਪਰੀ, ਝੂਲਾ ਲੋਕਾਂ ਨਾਲ ਖਚਾਖਚ ਭਰਿਆ ਹੋਇਆ ਸੀ। ਝੂਲਾ ਰੁਕਦਿਆਂ ਹੀ ਉੱਥੇ ਹਫੜਾ ਦਫੜੀ ਮੱਚ ਗਈ। ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਬੁਰੀ ਤਰ੍ਹਾਂ ਘਬਰਾ ਗਏ।

ਜਾਣਕਾਰੀ ਮੁਤਾਬਕ, ਕਪੂਰਥਲਾ ਦੇ ਬੇਗੋਵਾਲ ਵਿੱਚ ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਸਬੰਧ ਵਿੱਚ ਮੇਲਾ ਲੱਗਿਆ ਹੋਇਆ ਹੈ। ਇਹ ਮੇਲਾ 3 ਜੂਨ ਤੱਕ ਚੱਲੇਗਾ। ਐਤਵਾਰ ਰਾਤ ਨੂੰ ਅਚਾਨਕ ਝੂਲਾ ਅਟਕ ਗਿਆ। ਝੂਲਾ ਸੰਚਾਲਕਾਂ ਨੇ ਕਿਹਾ ਕਿ ਝੂਲੇ ਵਿੱਚ ਤਕਨੀਕੀ ਖ਼ਰਾਬੀ ਆ ਗਈ। ਪਰ ਇਸ ਦੌਰਾਨ ਮੌਕੇ ‘ਤੇ ਕੋਈ ਅਜਿਹੀ ਪੌੜੀ ਜਾਂ ਦੂਜਾ ਇੰਤਜ਼ਾਮ ਨਹੀਂ ਸੀ ਕਿ ਝੂਲੇ ਵਿੱਚ ਫਸ ਕੇ ਹਵਾ ਵਿੱਚ ਲਟਕੇ ਲੋਕਾਂ ਨੂੰ ਹੇਠਾਂ ਉਤਾਰਿਆ ਜਾ ਸਕੇ। ਇਸ ਵਜ੍ਹਾ ਕਰਕੇ ਉੱਥੇ ਹੜਕੰਪ ਮੱਚ ਗਿਆ ਅਤੇ ਭਾਰੀ ਭੀੜ ਇਕੱਠੀ ਹੋ ਗਈ। ਕਰੀਬ ਇੱਕ ਘੰਟੇ ਬਾਅਦ ਸਾਰੇ ਲੋਕਾਂ ਨੂੰ ਸੁਰੱਖਿਅਤ ਹੇਠਾਂ ਉਤਾਰਿਆ ਗਿਆ।

ਘਟਨਾ ਦਾ ਪਤਾ ਲਗਦੇ ਹੀ ਕਈ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਇੱਕ ਦਿਨ ਲਈ ਝੂਲਾ ਚਲਾਉਣ ‘ਤੇ ਰੋਕ ਲਗਾ ਦਿੱਤੀ। ਮੰਗਲਵਾਰ ਨੂੰ ਤਕਨੀਕੀ ਟੀਮ ਆ ਕੇ ਝੂਲੇ ਦੀ ਜਾਂਚ ਕਰੇਗੀ। ਇਸ ਤੋਂ ਬਾਅਦ ਹੀ ਲੋਕਾਂ ਲਈ ਝੂਲਾ ਦੁਬਾਰਾ ਖੋਲ੍ਹਿਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਡੀ.ਸੀ. ਵੱਲੋਂ ਫਰਮ ਜੀ.ਜੀ.ਐਸ ਟਰੈਵਲਜ਼ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਫਰਮ ਜੀ.ਜੀ.ਐਸ ਟਰੈਵਲਜ਼ ਦਾ ਲਾਇਸੰਸ ਰੱਦ

by Ankit
May 25, 2026
0

  ਏ.ਡੀ.ਸੀ. ਵੱਲੋਂ ਫਰਮ ਜੀ.ਜੀ.ਐਸ ਟਰੈਵਲਜ਼ ਦਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਮਈ, 2026 (ਸਤੀਸ਼ ਕੁਮਾਰ ਪੱਪੀ):- ਪੰਜਾਬ ਟਰੈਵਲ...

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਵਲੀ ਫਾਊਂਡੇਸ਼ਨ ਤੇ ਯੂਨੀਫ਼ਾਈ ਹੈਲਥ ਕੇਅਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਵਲੀ ਫਾਊਂਡੇਸ਼ਨ ਤੇ ਯੂਨੀਫ਼ਾਈ ਹੈਲਥ ਕੇਅਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ

by Ankit
May 25, 2026
0

  ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਵਲੀ ਫਾਊਂਡੇਸ਼ਨ ਤੇ ਯੂਨੀਫ਼ਾਈ ਹੈਲਥ ਕੇਅਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ 158 ਦਾਨੀਆਂ...

ਲੋਹੇ ਦੇ ਸਰੀਏ ਨਾਲ ਲੱਦਿਆ ਟਰੱਕ ਪਲਟਿਆ; 15 ਦੀ ਮੌਤ

ਲੋਹੇ ਦੇ ਸਰੀਏ ਨਾਲ ਲੱਦਿਆ ਟਰੱਕ ਪਲਟਿਆ; 15 ਦੀ ਮੌਤ

by Jaspreet Kaur
May 25, 2026
0

ਲੋਹੇ ਦੇ ਸਰੀਏ ਨਾਲ ਲੱਦਿਆ ਟਰੱਕ ਪਲਟਿਆ; 15 ਦੀ ਮੌਤ - ਕਈ ਗੰਭੀਰ ਜ਼ਖ਼ਮੀ ਢਾਕਾ, 25 ਮਈ 2026 (ਵਿਸ਼ਵ ਵਾਰਤਾ)...

ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ

ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ

by Ankit
May 25, 2026
0

    ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ ਚੰਡੀਗੜ੍ਹ, 25...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਏ.ਡੀ.ਸੀ. ਵੱਲੋਂ ਫਰਮ ਜੀ.ਜੀ.ਐਸ ਟਰੈਵਲਜ਼ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਫਰਮ ਜੀ.ਜੀ.ਐਸ ਟਰੈਵਲਜ਼ ਦਾ ਲਾਇਸੰਸ ਰੱਦ

by Ankit
May 25, 2026
0

  ਏ.ਡੀ.ਸੀ. ਵੱਲੋਂ ਫਰਮ ਜੀ.ਜੀ.ਐਸ ਟਰੈਵਲਜ਼ ਦਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਮਈ, 2026 (ਸਤੀਸ਼ ਕੁਮਾਰ ਪੱਪੀ):- ਪੰਜਾਬ ਟਰੈਵਲ...

Most Popular

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Jaspreet Kaur
6 days ago
0

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਨਵੀ ਦਿੱਲੀ, 19 ਮਈ 2026 (ਵਿਸ਼ਵ ਵਾਰਤਾ) : ਭਾਰਤੀ ਕ੍ਰਿਕਟ ਕੰਟਰੋਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 