• Latest
  • Trending
ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

4 weeks ago
Punjab Breaking: ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

53 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab Weather: ਸੂਬੇ ‘ਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

World Junior Squash Championships: ਅਨਾਹਤ ਸਿੰਘ ਨੇ ਇਤਿਹਾਸ ਰਚਿਆ: ਭਾਰਤ ਲਈ ਇਤਿਹਾਸਕ ਖਿਤਾਬ ਜਿੱਤਿਆ

IND Vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

2 hours ago
Hukamnama Sri Darbar Sahib Today – 26 July 2026 | Ang 719 I ਅੱਜ ਦਾ ਹੁਕਮਨਾਮਾ

4 hours ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

10 hours ago
ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Hindi News
English News
Sunday, July 26, 2026
No Result
View All Result
33 °c
Chandigarh
30 ° Mon
29 ° Tue
28 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

June 28, 2026
in ਪੰਜਾਬ
ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਪੰਜਾਬ – ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਐਤਵਾਰ ਸਵੇਰੇ ਦੇਹਾਂਤ ਹੋ ਗਿਆ। ਉਹ 59 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਗੁਰੂਗ੍ਰਾਮ ਸਥਿਤ ਮੇਦਾਂਤਾ ਹਸਪਤਾਲ ਵਿੱਚ ਸਵੇਰੇ 2 ਵਜੇ ਕੇ 50 ਮਿੰਟ ‘ਤੇ ਆਖਰੀ ਸਾਹ ਲਏ ।

ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਅਤੇ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਜਸਟਿਸ ਸਿੰਧੂ ਦੇ ਬੇਵਕਤੀ ਅਕਾਲ ਚਲਾਣੇ ਨਾਲ ਭਾਰਤੀ ਨਿਆਂਪਾਲਿਕਾ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਾਨੂੰਨੀ ਭਾਈਚਾਰੇ ਵਿੱਚ ਇੱਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਕਦੇ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਦੁਖੀ ਪਰਿਵਾਰਿਕ ਮੈਂਬਰਾਂ, ਸਹਿਯੋਗੀਆਂ ਅਤੇ ਕਾਨੂੰਨੀ ਭਾਈਚਾਰੇ ਨਾਲ ਆਪਣੀ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਅਰਦਾਸ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

Punjab Breaking: ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

by Ranjit Singh
July 26, 2026
0

Punjab Breaking: ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ - ਹਜ਼ਾਰਾਂ ਡੇਅਰੀ ਉਤਪਾਦਕਾਂ ਨੂੰ ਮਿਲੇਗਾ ਲਾਭ ਚੰਡੀਗੜ੍ਹ, 26...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 26, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਸੂਬੇ ‘ਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ

Punjab Weather: ਸੂਬੇ ‘ਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ

by Ranjit Singh
July 26, 2026
0

Punjab Weather: ਸੂਬੇ 'ਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਇਸ ਵੇਲੇ ਮਾਨਸੂਨ ਪੰਜਾਬ ਅਤੇ...

Hukamnama Sri Darbar Sahib Today – 26 July 2026 | Ang 719 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 July 2026 | Ang 719 I ਅੱਜ ਦਾ ਹੁਕਮਨਾਮਾ

by Ankit
July 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 26-07-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

Punjab Breaking: ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

by Ranjit Singh
July 26, 2026
0

Punjab Breaking: ਡੇਅਰੀ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ - ਹਜ਼ਾਰਾਂ ਡੇਅਰੀ ਉਤਪਾਦਕਾਂ ਨੂੰ ਮਿਲੇਗਾ ਲਾਭ ਚੰਡੀਗੜ੍ਹ, 26...

Most Popular

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
2 weeks ago
0

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 14 ਜੁਲਾਈ 2026 (ਵਿਸ਼ਵ ਵਾਰਤਾ);- ਸੂਬੇ ਵਿੱਚ ਭ੍ਰਿਸ਼ਟਾਚਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 