• Latest
  • Trending
Karwa Chauth: ਪੰਜਾਬ ਦੇ ‘ਚ ਕਦੋਂ ਦਿੱਸੇਗਾ ਚੰਨ, ਪੜ੍ਹੋ ਪੂਰੀ ਖਬਰ

1 year ago
ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

3 minutes ago
Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

35 minutes ago
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

45 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

1 hour ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

2 hours ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

3 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Hindi News
English News
Saturday, November 21, 2026
No Result
View All Result
25 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Karwa Chauth: ਪੰਜਾਬ ਦੇ ‘ਚ ਕਦੋਂ ਦਿੱਸੇਗਾ ਚੰਨ, ਪੜ੍ਹੋ ਪੂਰੀ ਖਬਰ

October 10, 2025
in ਖਬਰਾਂ, ਪੰਜਾਬ
Karwa Chauth: ਪੰਜਾਬ ਦੇ ‘ਚ ਕਦੋਂ ਦਿੱਸੇਗਾ ਚੰਨ, ਪੜ੍ਹੋ ਪੂਰੀ ਖਬਰ

Karwa Chauth

ਚੰਡੀਗੜ੍ਹ, 10 ਅਕਤੂਬਰ 2025 – ਅੱਜ ਪੂਰੇ ਭਾਰਤ ‘ਚ ਕਰਵਾ ਚੌਥ (Karwa Chauth) ਦਾ ਤਿਉਹਾਰ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਦੇਸ਼ ਭਰ ਵਿੱਚ ਕਰਵਾ ਚੌਥ (Karwa Chauth) ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਕਾਰਨ ਬਾਜ਼ਾਰਾਂ ਵਿੱਚ ਵੀ ਕਾਫੀ ਭੀੜ ਨਜ਼ਰ ਆ ਰਹੀ ਹੈ, ਔਰਤਾਂ ਉਤਸ਼ਾਹ ਨਾਲ ਖਰੀਦਦਾਰੀ ਕਰ ਰਹੀਆਂ ਹਨ। ਇਸ ਸ਼ੁਭ ਦਿਨ ‘ਤੇ ਔਰਤਾਂ ਦੁਲਹਨਾਂ ਵਾਂਗ ਸਜਦੀਆਂ ਹਨ।

Karwa Chauth
Karwa Chauth

ਉਹ ਸੁਹਾਗ ਦਾ ਸਮਾਨ, ਜਿਵੇਂ ਕਿ ਲਾਲ ਸਾੜੀ, ਸਿੰਦੂਰ, ਚੂੜੀਆਂ ਅਤੇ ਗਹਿਣੇ ਪਹਿਨਦੀਆਂ ਹਨ, ਅਤੇ ਆਪਣੇ ਪਤੀਆਂ ਦੀ ਲੰਬੀ ਉਮਰ ਲਈ ਪ੍ਰਾਰਥਨਾ ਕਰਦੀਆਂ ਹਨ ਅਤੇ ਵਰਤ ਰੱਖਦੀਆਂ ਹਨ। ਪਰ ਹੁਣ ਸਵਾਲ ਇਹ ਹੈ ਕਿ ਕਰਵਾ ਚੌਥ ‘ਤੇ ਚੰਦਰਮਾ ਕਿੰਨੇ ਵਜੇ ਚੜ੍ਹੇਗਾ। ਤਾਂ ਆਓ ਜਾਣਦੇ ਹਾਂ, ਸ਼ਹਿਰ ਅਨੁਸਾਰ ਚੰਦਰਮਾ ਦੇ ਚੜ੍ਹਨ ਦਾ ਸਮਾਂ।ਕਰਵਾ ਚੌਥ ਸਿਰਫ਼ ਵਰਤ ਨਹੀਂ, ਸਗੋਂ ਪਤੀ-ਪਤਨੀ ਦੇ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਵੀ ਹੈ।

ਇਹ ਤਿਉਹਾਰ ਖ਼ਾਸ ਤੌਰ ‘ਤੇ ਪੰਜਾਬ ਸਮੇਤ ਉੱਤਰ ਭਾਰਤ ਦੇ ਸੂਬਿਆਂ ‘ਚ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਜੇਕਰ ਮੌਸਮ ਠੀਕ ਰਿਹਾ ਤਾਂ ਚੰਦਰਮਾ ਜਲੰਧਰ ’ਚ ਰਾਤ 8.09 ਵਜੇ, ਫਰੀਦਕੋਟ ਤੇ ਬਠਿੰਡਾ ਵਿਚ 8.19, ਮੁਕਤਸਰ ’ਚ 8.20, ਮੋਗਾ 8.17, ਫਾਜ਼ਿਲਕਾ 8.22, ਫਿਰੋਜ਼ਪੁਰ 8.18, ਅੰਮ੍ਰਿਤਸਰ 8.15, ਹੁਸ਼ਿਆਰਪੁਰ 8.11, ਰੋਪੜ 8.10, ਪਟਿਆਲਾ 8.13, ਕਪੂਰਥਲਾ 8.14, ਨਵਾਂਸ਼ਹਿਰ 8.12, ਚੰਡੀਗੜ੍ਹ ‘ਚ 8.10 ਵਜੇ ਦਿਖਾਈ ਦੇਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiKarwa ChauthLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

by Ranjit Singh
November 21, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ - ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 