• Latest
  • Trending
 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

3 months ago
National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

21 minutes ago
National: ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ

National: ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ

45 minutes ago
Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

1 hour ago
Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ

Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ

2 hours ago
National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

3 hours ago
Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

3 hours ago
Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

4 hours ago
Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ

Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ

4 hours ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

4 hours ago
Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

5 hours ago
Hindi News
English News
Tuesday, August 4, 2026
No Result
View All Result
33 °c
Chandigarh
29 ° Wed
29 ° Thu
28 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

April 27, 2026
in ਸਿਆਸੀ, ਖਬਰਾਂ, ਪੰਜਾਬ
 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

ਮੇਰੀ ਜਸਟਿਸ ਸਵਰਨਕਾਂਤਾ ਤੋਂ ਨਿਆਂ ਮਿਲਣ ਦੀ ਉਮੀਦ ਟੁੱਟੀ – ਕੇਜਰੀਵਾਲ

ਚੰਡੀਗੜ੍ਹ, 27 ਅਪ੍ਰੈਲ(ਵਿਸ਼ਵ ਵਾਰਤਾ) ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ਵਿੱਚ ਕੇਜਰੀਵਾਲ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਹੁਣ ਉਨ੍ਹਾਂ ਦੀ ਅਦਾਲਤ ਵਿੱਚ ਨਾ ਤਾਂ ਖ਼ੁਦ ਪੇਸ਼ ਹੋਣਗੇ ਅਤੇ ਨਾ ਹੀ ਆਪਣੇ ਵਕੀਲ ਰਾਹੀਂ ਕੋਈ ਪੱਖ ਰੱਖਣਗੇ। ਕੇਜਰੀਵਾਲ ਨੇ ਪੱਤਰ ਵਿੱਚ ਆਪਣਾ ਦਰਦ ਬਿਆਨ ਕਰਦਿਆਂ ਲਿਖਿਆ, “ਮੇਰੀ ਜਸਟਿਸ ਸਵਰਨਕਾਂਤਾ ਤੋਂ ਨਿਆਂ ਮਿਲਣ ਦੀ ਉਮੀਦ ਟੁੱਟ ਗਈ ਹੈ।” ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦਿਆਂ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਉੱਥੋਂ ਇਨਸਾਫ਼ ਨਹੀਂ ਮਿਲ ਸਕੇਗਾ।

ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ, ਪਰ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਕਾਨੂੰਨੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਜਸਟਿਸ ਸਵਰਨਕਾਂਤਾ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਦਾ ਆਪਣਾ ਸੰਵਿਧਾਨਕ ਅਧਿਕਾਰ ਸੁਰੱਖਿਅਤ ਰੱਖਣਗੇ। 

ਅਰਵਿੰਦ ਕੇਜਰੀਵਾਲ ਨੇ ਅੱਗੇ ਲਿਖਿਆ ਕਿ ਉਨ੍ਹਾਂ ਨੇ ਆਪਣੀ ਅੰਤਰ ਆਤਮਾ ਦੀ ਆਵਾਜ਼ ਸੁਣ ਕੇ ਇਹ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ, “ਮੈਂ ਮਹਾਤਮਾ ਗਾਂਧੀ ਜੀ ਦੇ ਸਤਿਆਗ੍ਰਹਿ ਦੇ ਰਸਤੇ ‘ਤੇ ਚੱਲਣ ਦਾ ਫੈਸਲਾ ਕੀਤਾ ਹੈ।”

Tags: Breaking news in PunjabiKEJRIWALLatest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

by Ranjit Singh
August 4, 2026
0

National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ - ਪੁਲਿਸ ਨੇ ਰੋਕਿਆ ਤਾਂ ਫਿਰੋਜ਼ਸ਼ਾਹ ਰੋਡ 'ਤੇ ਧਰਨੇ 'ਤੇ ਬੈਠੇ...

National: ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ

National: ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ

by Ranjit Singh
August 4, 2026
0

National: ਡਾਬਰ ਦੇ '100% ਸ਼ੁੱਧਤਾ' ਦੇ ਦਾਅਵਿਆਂ ਵਾਲੇ ਉਤਪਾਦਾਂ 'ਤੇ ਪਾਬੰਦੀ ਨਵੀਂ ਦਿੱਲੀ, 4 ਅਗਸਤ (ਵਿਸ਼ਵ ਵਾਰਤਾ) – FSSAI ਵੱਲੋਂ...

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

by Ranjit Singh
August 4, 2026
0

Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਤਾਮਿਲਨਾਡੂ, 4 ਅਗਸਤ (ਵਿਸ਼ਵ ਵਾਰਤਾ) – ਪੁਲਿਸ...

Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ

Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ

by Ranjit Singh
August 4, 2026
0

Jalandhar: ਸਿਵਲ ਹਸਪਤਾਲ ਦੇ ਗਾਇਨੀ ਵਾਰਡ 'ਚ ਲੱਗੀ ਅੱਗ - ਜਲਦੀ ਨਾਲ ਲਗਭਗ 20 ਗਰਭਵਤੀ ਔਰਤਾਂ ਨੂੰ ਕੱਢਿਆ ਗਿਆ ਬਾਹਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

by Ranjit Singh
August 4, 2026
0

National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ - ਪੁਲਿਸ ਨੇ ਰੋਕਿਆ ਤਾਂ ਫਿਰੋਜ਼ਸ਼ਾਹ ਰੋਡ 'ਤੇ ਧਰਨੇ 'ਤੇ ਬੈਠੇ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
3 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 