• Latest
  • Trending
Kerala : ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ

Kerala : ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ

3 weeks ago
NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

15 minutes ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

1 hour ago
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

2 hours ago
ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

2 hours ago
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

2 hours ago
Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

3 hours ago
CBI RAID ‘ਤੇ  ਪੰਜਾਬ ਵਿਜੀਲੈਂਸ  ਬਿਊਰੋ ਦਾ ਵੱਡਾ ਬਿਆਨ

CBI RAID ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

4 hours ago
liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

4 hours ago
Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

5 hours ago
Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

6 hours ago
Hindi News
English News
Tuesday, May 12, 2026
No Result
View All Result
38 °c
Chandigarh
31 ° Wed
36 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kerala : ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ

April 21, 2026
in ਖਬਰਾਂ, ਰਾਸ਼ਟਰੀ
Kerala : ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ

Kerala : ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ

– ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

ਨਵੀ ਦਿੱਲੀ, 21 ਅਪ੍ਰੈਲ 2026 (ਵਿਸ਼ਵ ਵਾਰਤਾ) – ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ। ਫੈਕਟਰੀ ਵਿੱਚ ਕਈ ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ।

ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ ਅਨੁਸਾਰ, ਘਟਨਾ ਵਾਲੀ ਥਾਂ ਤੋਂ 10 ਲਾਸ਼ਾਂ ਮਿਲੀਆਂ ਹਨ, ਜਦੋਂ ਕਿ 3 ਲੋਕਾਂ ਦੇ ਸਰੀਰ ਦੇ ਅੰਗ ਮਿਲੇ ਹਨ। 5 ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ 17 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪਟਾਕੇ ਖੇਤਾਂ ਦੇ ਵਿਚਕਾਰ ਬਣੇ ਇੱਕ ਸ਼ੈੱਡ ਵਿੱਚ ਬਣਾਏ ਜਾ ਰਹੇ ਸਨ। ਹਾਦਸੇ ਦੇ ਸਮੇਂ ਉੱਥੇ ਕਰੀਬ 40 ਲੋਕ ਮੌਜੂਦ ਸਨ। ਫਾਇਰ ਬ੍ਰਿਗੇਡ, ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ, ਪਰ ਰੁਕ-ਰੁਕ ਕੇ ਹੋ ਰਹੇ ਧਮਾਕਿਆਂ ਕਾਰਨ ਬਚਾਅ ਕਾਰਜ ਵਿੱਚ ਦਿੱਕਤ ਆਈ।

ਪੀਐਮ ਮੋਦੀ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਲਈ ਹਮਦਰਦੀ ਪ੍ਰਗਟਾਈ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ “ਜਿਨ੍ਹਾਂ ਪਰਿਵਾਰਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

by Jaspreet Kaur
May 12, 2026
0

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ - CBI ਨੂੰ ਸੌਂਪੀ ਜਾਂਚ - ਜਲਦ ਐਲਾਨੀ ਜਾਵੇਗੀ ਨਵੀਂ ਤਰੀਕ...

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

by Jaspreet Kaur
May 12, 2026
0

Pakistan 'ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ ਪਾਕਿਸਤਾਨ, 12 ਮਈ 2026(ਵਿਸ਼ਵ ਵਾਰਤਾ): ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ...

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

by Jaspreet Kaur
May 12, 2026
0

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result - ਵਿਦਿਆਰਥੀ ਇੰਝ ਚੈੱਕ ਕਰਨ ਨਤੀਜੇ - ਰੇਵਾੜੀ ਦੀ ਦੀਪਿਕਾ ਨੇ ਕੀਤਾ...

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

by Ankit
May 12, 2026
0

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ ਡਾ.ਓਬਰਾਏ ਵੱਲੋਂ ਨਿਭਾਏ ਜਾ ਰਹੇ ਨਿਸ਼ਕਾਮ ਸੇਵਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

by Jaspreet Kaur
May 12, 2026
0

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ - CBI ਨੂੰ ਸੌਂਪੀ ਜਾਂਚ - ਜਲਦ ਐਲਾਨੀ ਜਾਵੇਗੀ ਨਵੀਂ ਤਰੀਕ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 week ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 