• Latest
  • Trending
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

1 hour ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

22 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

55 minutes ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

1 hour ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

2 hours ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

3 hours ago
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

Hindi News
English News
Thursday, June 25, 2026
No Result
View All Result
33 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

June 25, 2026
in ਖਬਰਾਂ, ਰਾਸ਼ਟਰੀ
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਮਹਾਰਾਸ਼ਟਰ, 25 ਜੂਨ 2026 (ਵਿਸ਼ਵ ਵਾਰਤਾ): ਕੇਤਨ ਅਗਰਵਾਲ ਕਤਲ ਕੇਸ ਨੇ ਪੂਰੇ ਦੇਸ਼ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ। ਇਸ ਮਾਮਲੇ ‘ਚ ਹੁਣ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਮੀਡੀਆ ਰਿਪੋਰਟਸ ਮੁਤਾਬਿਕ, ਪੁਣੇ ਦੇ ਕੇਤਨ ਅਗਰਵਾਲ ਮਰਡਰ ਕੇਸ ਦੀ ਮੁੱਖ ਦੋਸ਼ੀ ਸਿਆ ਗੋਇਲ ਦੇ ਪਿਤਾ ਪ੍ਰਵੀਨ ਗੋਇਲ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਛਾਤੀ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਆਈ.ਸੀ.ਯੂ. ਵਿੱਚ ਭਰਤੀ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਕੇਤਨ ਕਤਲ ਕਾਂਡ ਦੀ ਚੱਲ ਰਹੀ ਜਾਂਚ ਦੇ ਬਹੁਤ ਜ਼ਿਆਦਾ ਤਣਾਅ ਕਾਰਨ ਉਨ੍ਹਾਂ ਨੂੰ ਹਾਰਟ ਅਟੈਕ ਆਇਆ।

ਉਨ੍ਹਾਂ ਦੀ ਹਾਲਤ ‘ਤੇ ਨਜ਼ਰ ਰੱਖਣ ਅਤੇ ICU ਦੇ ਆਸ-ਪਾਸ ਦੇ ਇਲਾਕੇ ਦੀ ਸੁਰੱਖਿਆ ਲਈ ਹਸਪਤਾਲ ਕੰਪਲੈਕਸ ਵਿੱਚ ਸਖ਼ਤ ਨਿਗਰਾਨੀ ਦਾ ਪ੍ਰਬੰਧ ਕੀਤਾ ਗਿਆ ਹੈ। ਅਧਿਕਾਰੀਆਂ ਨੇ ਪਰਿਵਾਰ ਨੂੰ ਸਖਤ ਨਿਗਰਾਨੀ ਹੇਠ ਰੱਖਿਆ ਹੈ, ਜਦੋਂ ਕਿ ਡਾਕਟਰ ਲਗਾਤਾਰ ਮੁਲਜ਼ਮ ਦੇ ਪਿਤਾ ਦੀ ਰਿਕਵਰੀ ਅਤੇ ਸਿਹਤ ਨਾਲ ਜੁੜੇ ਪੈਰਾਮੀਟਰਾਂ ‘ਤੇ ਨਜ਼ਰ ਰੱਖ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

by Jaspreet Kaur
June 25, 2026
0

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ - ਜਾਣੋ ਜੇਬ 'ਤੇ ਪਵੇਗਾ ਕਿੰਨਾ ਵਾਧੂ ਬੋਝ? ਨਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Most Popular

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

by Ankit
2 days ago
0

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 