• Latest
  • Trending
KHADOOR SAHIB NEWS :ਜੇ ਅਮ੍ਰਿਤਪਾਲ ਸਿੰਘ MP ਵਜੋਂ ਸੋਹੁੰ ਨਹੀਂ ਚੁੱਕ ਪਾਉਂਦੇ, ਤਾ ਕੀ ਕਹਿੰਦਾ ਹੈ ਕਾਨੂੰਨ !!!

KHADOOR SAHIB NEWS :ਜੇ ਅਮ੍ਰਿਤਪਾਲ ਸਿੰਘ MP ਵਜੋਂ ਸੋਹੁੰ ਨਹੀਂ ਚੁੱਕ ਪਾਉਂਦੇ, ਤਾ ਕੀ ਕਹਿੰਦਾ ਹੈ ਕਾਨੂੰਨ !!!

2 years ago
 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

39 minutes ago
MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

48 minutes ago
ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

1 hour ago
ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

1 hour ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

3 hours ago
ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

3 hours ago
 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

3 hours ago
Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

5 hours ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

12 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Thursday, May 7, 2026
No Result
View All Result
25 °c
Chandigarh
32 ° Fri
34 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

KHADOOR SAHIB NEWS :ਜੇ ਅਮ੍ਰਿਤਪਾਲ ਸਿੰਘ MP ਵਜੋਂ ਸੋਹੁੰ ਨਹੀਂ ਚੁੱਕ ਪਾਉਂਦੇ, ਤਾ ਕੀ ਕਹਿੰਦਾ ਹੈ ਕਾਨੂੰਨ !!!

ਕੀ ਮੁੜ ਤੋਂ ਕਰਵਾਉਣੀਆਂ ਪੈ ਸਕਦੀਆਂ ਨੇ ਖਡੂਰ ਸਾਹਿਬ 'ਚ ਚੋਣਾਂ ?

June 25, 2024
in ਪੰਜਾਬ
KHADOOR SAHIB NEWS :ਜੇ ਅਮ੍ਰਿਤਪਾਲ ਸਿੰਘ MP ਵਜੋਂ ਸੋਹੁੰ ਨਹੀਂ ਚੁੱਕ ਪਾਉਂਦੇ, ਤਾ ਕੀ ਕਹਿੰਦਾ ਹੈ ਕਾਨੂੰਨ !!!

ਨਵੀਂ ਦਿੱਲੀ 25 ਜੂਨ (ਵਿਸ਼ਵ ਵਾਰਤਾ)KHADOOR SAHIB NEWS: ਅੱਜ ਪੰਜਾਬ ਦੇ 13 ਚੁਣੇ ਗਏ ਲੋਕ ਸਭਾ ਮੈਂਬਰਾਂ ਵਿੱਚੋਂ ਇੱਕ ਖਡੂਰ ਸਾਹਿਬ ਤੋਂ ਐਮਪੀ ਭਾਈ ਅੰਮ੍ਰਿਤ ਪਾਲ ਸਿੰਘ ਲੋਕ ਸਭਾ ਦੇ ਐਮਪੀ (MP)ਵਜੋਂ ਸੋਹੁੰ ਨਹੀਂ ਚੁੱਕ ਸਕੇ। ਲੋਕ ਸਭਾ ਦੇ ਸਪੀਕਰ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਨਾਮ ਕਈ ਵਾਰੀ ਲਿਆ ਗਿਆ ਪਰ ਕਿਉਂਕਿ ਅੰਮ੍ਰਿਤਪਾਲ ਸਿੰਘ ਪਾਰਲੀਮੈਂਟ ‘ਚ ਮੌਜੂਦ ਨਹੀਂ ਸਨ, ਇਸ ਕਰਕੇ ਉਹ ਅੱਜ ਸੋਹੁੰ ਨਹੀਂ ਚੁੱਕ ਸਕੇ। ਅੰਮ੍ਰਿਤਪਾਲ ਸਿੰਘ ‘ਤੇ ਐਨਐਸਏ ਦਾ ਕਾਨੂੰਨ ਲੱਗਾ ਹੋਇਆ ਹੈ, ਜਿਸ ਕਾਰਨ ਉਹਨਾਂ ਨੂੰ ਅਸਮ ਦੀ ਡਿਬਰੂਗੜ ਜੇਲ ਦੇ ਵਿੱਚ ਬੰਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਸਪਸ਼ਟ ਨਹੀਂ ਸੀ ਕਿ, ਅੰਮ੍ਰਿਤਪਾਲ ਸਿੰਘ ਸੋਹੁੰ ਚੁੱਕਣ ਦੇ ਲਈ ਪਾਰਲੀਮੈਂਟ ਪਹੁੰਚ ਸਕਣਗੇ ਜਾਂ ਨਹੀਂ। ਪਰ ਉਹਨਾਂ ਦੇ ਸੋਹੁੰ ਨਾ ਚੁੱਕ ਸਕਣ ਤੋਂ ਬਾਅਦ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਜਾਂਦੇ ਹਨ।

ਜੇਲ ‘ਚ ਬੰਦ ਵਿਅਕਤੀ ਕਿਸ ਤਰਾਂ ਚੁੱਕ ਸਕਦਾ ਹੈ ਸੋਹੁੰ ?

ਨਿਯਮਾਂ ਦੇ ਮੁਤਾਬਕ ਜੇਕਰ ਕੋਈ ਵਿਅਕਤੀ ਜੇਲ ਵਿੱਚ ਬੰਦ ਹੋਵੇ ਤਾਂ ਉਸਨੂੰ ਸੋਹੁੰ ਚੁਕਵਾਉਣ ਨੂੰ ਲੈ ਕੇ ਸਪੀਕਰ ਜੇਲ ਪ੍ਰਸ਼ਾਸਨ ਨੂੰ ਹੁਕਮ ਜਾਰੀ ਕਰ ਸਕਦਾ ਹੈ। ਇਸ ਸੰਬੰਧ ਦੇ ਵਿੱਚ ਚੁਣੇ ਗਏ ਨੁਮਾਇੰਦੇ ਜਾਂ ਉਸ ਦੇ ਪਰਿਵਾਰ ਵੱਲੋਂ ਗ੍ਰਹਿ ਵਿਭਾਗ ਤੋਂ ਮਨਜੂਰੀ ਲੈ ਕੇ ਸਪੀਕਰ ਦੇ ਕੋਲ ਜਮਾ ਕਰਵਾਉਣੀ ਹੁੰਦੀ ਹੈ। ਅੰਮ੍ਰਿਤ ਪਾਲ ਸਿੰਘ ਨੂੰ ਗ੍ਰਹਿ ਵਿਭਾਗ ਤੋਂ ਅਜੇ ਤੱਕ ਮਨਜ਼ੂਰੀ ਨਹੀਂ ਮਿਲੀ ਹੈ। ਅੰਮ੍ਰਿਤਪਾਲ ਦੇ ਪਰਿਵਾਰ ਨੇ ਇਸ ਸੰਬੰਧ ਵਿੱਚ ਸੂਬੇ ਦੇ ਗ੍ਰਹਿ ਵਿਭਾਗ ਦੇ ਨਾਲ ਕੋਈ ਸੰਪਰਕ ਕੀਤਾ ਹੈ ਜਾਂ ਨਹੀਂ, ਇਸ ਦੀ ਵੀ ਕੋਈ ਸੂਚਨਾ ਅਜੇ ਸਾਹਮਣੇ ਨਹੀਂ ਆਈ ਹੈ। ਗ੍ਰਹਿ ਵਿਭਾਗ ਦੀ ਮਨਜੂਰੀ ਤੋਂ ਬਾਅਦ ਸਪੀਕਰ ਨੂੰ ਜਾਣਕਾਰੀ ਦੇਣੀ ਹੋਵੇਗੀ। ਜਿਸ ਤੋਂ ਬਾਅਦ ਲੋਕਸਭਾ ਦਾ ਸਪੀਕਰ ਜੇਲ ਪ੍ਰਸ਼ਾਸਨ ਨੂੰ ਹੁਕਮ ਜਾਰੀ ਕਰੇਗਾ ਅਤੇ ਫਿਰ ਅੰਮ੍ਰਿਤ ਪਾਲ ਸਿੰਘ ਸੋਹੁੰ ਚੁੱਕ ਸਕਣਗੇ।

ਸੋਹੁੰ ਨਾ ਚੁੱਕਣ ‘ਤੇ ਹੁੰਦੀ ਹੈ ਕਿਹੜੀ ਕਾਰਵਾਈ ?

ਕਾਨੂੰਨੀ ਮਾਹਰਾਂ ਦਾ ਕਹਿਣਾ ਹੈ ਕਿ, ਜਿੱਤ ਹਾਸਿਲ ਕਰਨ ਵਾਲੇ ਐਮਪੀ ਦਾ ਅਧਿਕਾਰ ਹੈ ਕਿ, ਉਹ ਸੋਹੁੰ ਚੁੱਕਣ ਦੇ ਲਈ ਅਦਾਲਤ ਦੇ ਵਿੱਚ ਪੈਰੋਲ ਦੀ ਅਰਜੀ ਲਗਾ ਸਕਦਾ ਹੈ। ਜਿਆਦਾਤਰ ਮਾਮਲਿਆਂ ਦੇ ਵਿੱਚ ਅਦਾਲਤ ਵੱਲੋਂ ਪੈਰੋਲ ਦੇ ਵੀ ਦਿੱਤੀ ਜਾਂਦੀ ਹੈ। ਪਰ ਇਸ ਤੋਂ ਬਾਅਦ ਐਮਪੀ ਨੂੰ ਜੇਲ ਦੇ ਵਿੱਚ ਵਾਪਸ ਆਉਣਾ ਹੁੰਦਾ ਹੈ। ਜੇਲ ਦੇ ਵਿੱਚ ਬੰਦ ਐਮਪੀ ਨੂੰ ਸੰਵਿਧਾਨ ਦੀ ਧਾਰਾ 101(4) ਦੇ ਮੁਤਾਬਿਕ ਸਪੀਕਰ ਨੂੰ ਆਪਣੇ ਗੈਰ ਹਾਜ਼ਰ ਰਹਿਣ ਦੇ ਕਾਰਨਾਂ ਬਾਰੇ ਜਾਣਕਾਰੀ ਦੇਣੀ ਹੁੰਦੀ ਹੈ। ਸਪੀਕਰ ਵੱਲੋਂ ਇਹ ਜਾਣਕਾਰੀ ਪਾਰਲੀਮੈਂਟ ਹਾਊਸ ਕਮੇਟੀ ਨੂੰ ਭੇਜੀ ਜਾਂਦੀ ਹੈ। ਜੇਕਰ ਕੋਈ ਐਮਪੀ ਕਿਸੇ ਕਾਰਨ ਸੋਹੁੰ ਨਹੀਂ ਚੁੱਕ ਸਕਿਆ ਅਤੇ ਲਗਾਤਾਰ 60 ਦਿਨਾਂ ਤੱਕ ਪਾਰਲੀਮੈਂਟ ਚੋਂ ਗੈਰ ਹਾਜ਼ਰ ਰਹਿੰਦਾ ਹੈ ਤਾਂ ਉਸਦੀ ਸੀਟ ਖਾਲੀ ਐਲਾਨ ਦਿੱਤੀ ਜਾਂਦੀ ਹੈ। ਇਸ ਦਾ ਜ਼ਿਕਰ ਵੀ ਸੰਵਿਧਾਨ ਦੀ ਧਾਰਾ 101(4) ਵਿੱਚ ਕੀਤਾ ਗਿਆ ਹੈ। ਇਹ ਧਾਰਾ ਸਪੀਕਰ ਦੀ ਇਜਾਜ਼ਤ ਤੋਂ ਬਿਨਾਂ ਸਦਨ ‘ਚੋਂ ਗੈਰ ਹਾਜ਼ਰ ਰਹਿਣ ਵਾਲੇ ਮੈਂਬਰਾਂ ਦੇ ਨਾਲ ਸੰਬੰਧਿਤ ਹੈ। ਜੇਲ ਦੇ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਕਿਸੇ ਅਦਾਲਤ ਵੱਲੋਂ ਸਜ਼ਾ ਨਹੀਂ ਦਿੱਤੀ ਗਈ ਹੈ। ਜੇਕਰ ਉਸਨੂੰ ਦੋ ਸਾਲ ਤੱਕ ਦੀ ਸਜ਼ਾ ਮਿਲਦੀ ਹੈ ਤਾਂ, ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਨਿਯਮਾਂ ਦੇ ਮੁਤਾਬਕ ਜੇਲ ਚੋਂ ਆਜ਼ਾਦ ਹੋਣ ਦੇ ਪੰਜ ਸਾਲ ਬਾਅਦ ਤੱਕ ਅਜਿਹਾ ਐਮਪੀ ਕਿਸੇ ਵੀ ਸਿਆਸੀ ਪਾਰਟੀ ਨੂੰ ਜੁਆਇਨ ਨਹੀਂ ਕਰ ਸਕਦਾ। ਜੇਕਰ ਉਹ ਕਿਸੇ ਪਾਰਟੀ ਨੂੰ ਜੁਆਇਨ ਕਰਦੇ ਹਨ ਤਾਂ ਪਹਿਲਾਂ ਉਹਨਾਂ ਨੂੰ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇਣਾ ਹੋਵੇਗਾ ਅਤੇ ਮੁੜ ਤੋਂ ਚੋਣਾਂ ਲੜਨੀਆਂ ਹੋਣਗੀਆਂ।

Tags: BREAKING NEWSKHADOOR SAHIB NEWSMPPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

by Navjot
May 7, 2026
0

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ 'ਚ ਪੇਸ਼ੀ    ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) MP ਅੰਮ੍ਰਿਤਪਾਲ ਸਿੰਘ ਦੀ ਅੱਜ...

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

by Navjot
May 7, 2026
0

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ 'ਤੇ ਲਗਾਈ ਆਪ੍ਰੇਸ਼ਨ ਸਿੰਦੂਰ...

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

by Navjot
May 7, 2026
0

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)  ਬਠਿੰਡਾ ਦਾ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
May 7, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

by Navjot
May 7, 2026
0

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) IPL 2026...

Most Popular

Punjab : ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ ‘ਚ ਕੀਤਾ ਗਿਆ ਪੇਸ਼

Punjab : ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ ‘ਚ ਕੀਤਾ ਗਿਆ ਪੇਸ਼

by Jaspreet Kaur
4 weeks ago
0

Punjab : ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ 'ਚ ਕੀਤਾ ਗਿਆ ਪੇਸ਼ - ਇਨਫਲੂਐਂਸਰ ਕੰਚਨ ਕੁਮਾਰੀ ਕਤਲ ਕਾਂਡ ਦਾ ਮੁੱਖ ਮੁਲਜ਼ਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 