• Latest
  • Trending
Khalsa Aid ਵਲੋਂ ਪੰਜਾਬ ਲਈ NGOs ਨੂੰ ਇੱਕਜੁੱਟ ਹੋਣ ਦਾ ਸੱਦਾ

Khalsa Aid ਵਲੋਂ ਪੰਜਾਬ ਲਈ NGOs ਨੂੰ ਇੱਕਜੁੱਟ ਹੋਣ ਦਾ ਸੱਦਾ

12 months ago
ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

3 minutes ago
ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

9 minutes ago
ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

1 hour ago
Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

2 hours ago
ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ ‘ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ

ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ ‘ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ

4 hours ago
Chandigarh ਪੁਲਿਸ ਨੇ ਐਫ.ਆਈ.ਆਰ ‘ਚੋਂ ਹਟਾਇਆ ਸਵ: ਅਜੈਬ ਸਿੰਘ ਮੁਖਮੈਲਪੁਰ ਦਾ ਨਾਂ

Chandigarh ਪੁਲਿਸ ਨੇ ਐਫ.ਆਈ.ਆਰ ‘ਚੋਂ ਹਟਾਇਆ ਸਵ: ਅਜੈਬ ਸਿੰਘ ਮੁਖਮੈਲਪੁਰ ਦਾ ਨਾਂ

4 hours ago
ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ  ਜਾਂਚ ਦੀ ਕੀਤੀ ਮੰਗ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਆਗੂਆਂ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ, ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

5 hours ago
ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

6 hours ago
2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

2 ਸਾਲਾਂ ‘ਚ ਦੂਜੀ ਵਾਰ ਸੁਖਬੀਰ ਸਿੰਘ ਬਾਦਲ ‘ਤੇ ਹੋਇਆ ਜਾਨਲੇਵਾ ਹਮਲਾ

6 hours ago
ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ

ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ

6 hours ago
Hindi News
English News
Thursday, August 13, 2026
No Result
View All Result
31 °c
Chandigarh
30 ° Fri
28 ° Sat
28 ° Sun
27 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Khalsa Aid ਵਲੋਂ ਪੰਜਾਬ ਲਈ NGOs ਨੂੰ ਇੱਕਜੁੱਟ ਹੋਣ ਦਾ ਸੱਦਾ

August 31, 2025
in ਖਬਰਾਂ, ਪੰਜਾਬ
Khalsa Aid ਵਲੋਂ ਪੰਜਾਬ ਲਈ NGOs ਨੂੰ ਇੱਕਜੁੱਟ ਹੋਣ ਦਾ ਸੱਦਾ

Khalsa Aid

Khalsa Aid ਵਲੋਂ ਪੰਜਾਬ ਲਈ NGOs ਨੂੰ ਇੱਕਜੁੱਟ ਹੋਣ ਦਾ ਸੱਦਾ

ਚੰਡੀਗੜ੍ਹ, 31 ਅਗਸਤ 2025 (ਵਿਸ਼ਵ ਵਾਰਤਾ) – ਪੰਜਾਬ ਇਕ ਵਾਰ ਫਿਰ ਤੋਂ ਵੱਡੀ ਹੜ੍ਹਾਂ (Khalsa Aid) ਦੀ ਮਾਰ ਹੇਠ ਆ ਗਿਆ ਹੈ, ਜਿਸ ਨਾਲ 850 ਤੋਂ ਵੱਧ ਪਿੰਡ ਡੁੱਬ ਗਏ ਹਨ, ਹਜ਼ਾਰਾਂ ਪਰਿਵਾਰ ਰੋਜ਼ੀ-ਰੋਟੀ ਅਤੇ ਪਸ਼ੂਆਂ ਦਾ ਨੁਕਸਾਨ ਝੱਲ ਰਹੇ ਹਨ, ਅਤੇ ਦੁੱਖ ਦੀ ਗੱਲ ਹੈ ਕਿ ਬਹੁਤ ਸਾਰੇ ਜੀਵਾਂ ਦੀਆਂ ਜਾਨਾਂ ਵੀ ਗਈਆਂ। ਖਾਲਸਾ ਏਡ ਨੂੰ ਮੌਜੂਦਾ ਸਥਿਤੀ ਦਾ ਬੇਹੱਦ ਦੁੱਖ ਹੈ, ਪਰ ਇਸ ਤਬਾਹੀ ਦੇ ਸਮੇਂ ਦੌਰਾਨ ਹਰ ਸੰਭਵ ਤਰੀਕੇ ਨਾਲ ਖਾਲਸਾ ਏਡ ਪੰਜਾਬ ਦੇ ਨਾਲ ਖੜ੍ਹੇ ਰਹਿਣ ਲਈ ਦ੍ਰਿੜ ਹੈ।

Khalsa Aid
Khalsa Aid

ਖਾਲਸਾ ਏਡ (Khalsa Aid) ਸੰਸਥਾ ਹੁਣ ਤਕ ਦੁਨੀਆਂ ਦੇ ਦਰਜਨਾਂ ਮੁਲਕਾਂ ਅਤੇ ਅਣਗਿਣਤ ਮਨੁੱਖੀ ਸੰਕਟਾਂ ਵਿੱਚ ਕੰਮ ਕਰ ਚੁੱਕੀ ਹੈ। ਪੰਜਾਬ ਵਿਚ ਵੀ ਪਿਛਲੇ ਕਈ ਸਾਲਾਂ ਦੌਰਾਨ ਆਏ ਤਿੰਨ ਵੱਡੇ ਹੜ੍ਹਾਂ ਦੇ ਨਾਲ ਨਜਿੱਠ ਚੁੱਕੀ ਹੈ। ਖਾਲਸਾ ਏਡ ਕੋਲ ਆਫ਼ਤਾਂ ਨਾਲ ਨਜਿੱਠਣ ਲਈ ਪਹਿਲੇ ਦਿਨ ਤੋਂ ਹੀ ਗਰਾਉਂਡ ਜ਼ੀਰੋ ‘ਤੇ ਲੋੜਵੰਦ ਲੋਕਾਂ ਦੀ ਸੇਵਾ ਕਰਨ ਦਾ ਤਜਰਬਾ ਹੈ।

ਪਿਛਲੇ ਕਈ ਸੇਵਾ ਮਿਸ਼ਨਾਂ ਦੇ ਤਜ਼ਰਬੇ ਤੋਂ ਖਾਲਸਾ ਏਡ ਦਾ ਇਹ ਤਜ਼ਰਬਾ ਰਿਹਾ ਹੈ ਕਿ ਇਹ ਆਮ ਗੱਲ ਹੈ ਕਿ ਲੋੜਵੰਦਾਂ ਤਕ ਜਿਸ ਤਰੀਕੇ ਸਹਾਇਤਾ ਪਹੁੰਚਾਈ ਜਾਣੀ ਚਾਹੀਦੀ ਹੈ, ਉਸ ਤਰੀਕੇ ਪਹੁੰਚ ਨਹੀਂ ਪਾਉਂਦੀ, ਭਾਵ ਕਿ ਕੁਝ ਲੋੜਵੰਦਾਂ ਤਕ ਬੇਹਿਸਾਬੀ ਸਹਾਇਤਾ ਪਹੁੰਚਦੀ ਹੈ, ਤੇ ਬਹੁਤੇ ਲੋੜਵੰਦ ਜਿਨ੍ਹਾਂ ਨੂੰ ਸਹਾਇਤਾ ਦੀ ਜ਼ਿਆਦਾ ਲੋੜ ਹੁੰਦੀ ਹੈ, ਉਨ੍ਹਾਂ ਤਕ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਨਹੀਂ ਪਹੁੰਚਦੀ ।

Khalsa Aid
Khalsa Aid

ਇਸ ਭਿਆਨਕ ਸਮੇਂ ਦਾ ਸਾਹਮਣਾ ਕਰਨ ਲਈ ਕਈ ਪਿੰਡਾਂ ਦੇ ਪਿੰਡ ਅਤੇ ਪਰਿਵਾਰ ਇਕੱਠੇ ਹੋ ਸੇਵਾ ਵਿਚ ਜੁਟ ਗਏ ਹਨ ਜਿਸ ਤੋਂ ਪ੍ਰੇਰਨਾ ਲੈ ਕੇ, ਖਾਲਸਾ ਏਡ ਸੰਸਥਾ ਦੁਨੀਆਂ ਭਰ ਦੀਆਂ ਮਨੁੱਖਤਾ ਦੀ ਭਲਾਈ ਸੰਸਥਾਵਾਂ ਨੂੰ ਬੇਨਤੀ ਕਰ ਰਹੀ ਹੈ ਕਿ ਸਾਰੀਆਂ ਸੰਸਥਾਵਾਂ ਨੂੰ ਇਕੱਠੀਆਂ ਹੋ ਕੇ ਇਸ ਔਖੀ ਘੜੀ ਵਿਚ ਕੰਮ ਕਰਨਾ ਚਾਹੀਦਾ ਹੈ ਤੇ ਇਕ ਦੂਜੇ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਲੋੜਵੰਦ ਲੋਕਾਂ ਤਕ ਪਹੁੰਚ ਕੀਤੀ ਜਾਵੇ ਜੋ ਹਾਲੇ ਵੀ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਅਣਗੌਲੇ ਗਏ ਕਿਸੇ ਪਿੰਡ ਵਿਚ ਬੈਠੇ ਮਦਦ ਦੀ ਉਡੀਕ ਕਰ ਰਹੇ ਹਨ।

Khalsa Aid
Khalsa Aid

ਅਸੀਂ ਹਮੇਸ਼ਾ ਵਾਂਗ ਹੀ ਸਾਰੀਆਂ ਸੰਸਥਾਵਾਂ (NGOs) ਦਾ ਸਵਾਗਤ ਕਰਦੇ ਹਾਂ ਕਿ ਉਹ [email protected] ‘ਤੇ ਈਮੇਲ ਰਾਹੀਂ ਖਾਲਸਾ ਏਡ ਨਾਲ ਜੁੜਨ ਤਾਂ ਜੋ ਇਹੋ ਜਿਹੀ ਆਫ਼ਤ ਨਾਲ ਨਜਿੱਠਣ ਲਈ ਯੋਜਨਾਬੰਦੀ ਕਰਕੇ ਸਹਿਯੋਗ ਕੀਤਾ ਜਾ ਸਕੇ ਅਤੇ ਇਕ ਸੁਚਾਰੂ ਰਣਨੀਤੀ ਤਹਿਤ ਹਰ ਇਕ ਲੋੜਵੰਦ ਤਕ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਸ ਉਦਮ ਨਾਲ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਹਰ ਲੋੜਵੰਦ ਪਰਿਵਾਰ ਤਕ ਇਕ ਸਹੀ ਯੋਜਨਾ ਰਾਹੀਂ ਸਹੀ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਸਹਾਇਤਾ ਪਹੁੰਚ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiKhalsa AidLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

by Jaspreet Kaur
August 13, 2026
0

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ ਜਾਣੋ ਨਵੀਆਂ ਦਰਾਂ ਨਵੀ ਦਿੱਲੀ, 13 ਅਗਸਤ 2026 (ਵਿਸ਼ਵ ਵਾਰਤਾ): ਮਿਡਲ ਈਸਟ ਵਿੱਚ...

ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

by Jaspreet Kaur
August 13, 2026
0

ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ ਨਵੀ ਦਿੱਲੀ, 13 ਅਗਸਤ 2026 (ਵਿਸ਼ਵ ਵਾਰਤਾ): ਸ੍ਰੀਲੰਕਾਈ ਨੌਸੈਨਾ ਨੇ...

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

by Jaspreet Kaur
August 13, 2026
0

ਨਿਰਮਾਣ ਅਧੀਨ ਸੁਰੰਗ 'ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ 18 ਮਜ਼ਦੂਰ ਫਸੇ ਉੱਤਰਾਖੰਡ, 13 ਅਗਸਤ 2026 (ਵਿਸ਼ਵ...

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

by Jaspreet Kaur
August 13, 2026
0

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ ਨਵੀ ਦਿੱਲੀ, 13 ਅਗਸਤ (ਵਿਸ਼ਵ ਵਾਰਤਾ): ਫ਼ੇਸਬੁੱਕ ਅਤੇ ਇੰਸਟਾਗ੍ਰਾਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

by Jaspreet Kaur
August 13, 2026
0

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ ਜਾਣੋ ਨਵੀਆਂ ਦਰਾਂ ਨਵੀ ਦਿੱਲੀ, 13 ਅਗਸਤ 2026 (ਵਿਸ਼ਵ ਵਾਰਤਾ): ਮਿਡਲ ਈਸਟ ਵਿੱਚ...

Most Popular

Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ

Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ

by Ranjit Singh
13 hours ago
0

Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 