• Latest
  • Trending
ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਰੁਬਾਈ ਪੁਸਤਕ ‘ ਸੰਧੂਰਦਾਨੀ ’ ਲੋਕ ਅਰਪਣ

ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਰੁਬਾਈ ਪੁਸਤਕ ‘ ਸੰਧੂਰਦਾਨੀ ’ ਲੋਕ ਅਰਪਣ

4 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

2 hours ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

3 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

5 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

5 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

5 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

5 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

5 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

6 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

7 hours ago
Hindi News
English News
Monday, August 24, 2026
No Result
View All Result
29 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਰੁਬਾਈ ਪੁਸਤਕ ‘ ਸੰਧੂਰਦਾਨੀ ’ ਲੋਕ ਅਰਪਣ

May 5, 2026
in ਖਬਰਾਂ, ਪੰਜਾਬ
ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਰੁਬਾਈ ਪੁਸਤਕ ‘ ਸੰਧੂਰਦਾਨੀ ’ ਲੋਕ ਅਰਪਣ

ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਰੁਬਾਈ ਪੁਸਤਕ ‘ ਸੰਧੂਰਦਾਨੀ ’ ਲੋਕ ਅਰਪਣ

ਅੰਮ੍ਰਿਤਸਰ, 5 ਮਈ(ਵਿਸ਼ਵ ਵਾਰਤਾ)  ਇਤਿਹਾਸਕ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਪੰਜਾਬੀ ਦੇ ਪ੍ਰਸਿੱਧ ਸ਼ਾਇਰ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਰੁਬਾਈ ਪੁਸਤਕ ‘ਸੰਧੂਰਦਾਨੀ ’ ਲੋਕ ਅਰਪਣ ਕਰਨ ਲਈ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਖਾਲਸਾ ਕਾਲਜ ਅੰਮ੍ਰਿਤਸਰ ਅਤੇ ਪੰਜਾਬੀ ਅਕਾਦਮੀ ਅੰਮ੍ਰਿਤਸਰ ਵੱਲੋਂ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ।
ਇਸ ਪੁਸਤਕ ਨੂੰ ਕਾਲਜ ਦੇ ਪ੍ਰਿੰਸੀਪਲ ਤੇ ਪੰਜਾਬ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾ. ਆਤਮ ਸਿੰਘ ਰੰਧਾਵਾ ਅਤੇ ਹੋਰ ਪ੍ਰਮੁੱਖ ਵਿਦਿਅਕ ਤੇ ਸਾਹਿੱਤਕ ਸਖ਼ਸ਼ੀਅਤਾਂ ਵੱਲੋਂ ਸਾਂਝੇ ਰੂਪ ਵਿੱਚ ਲੋਕ ਅਰਪਣ ਕੀਤਾ ਗਿਆ।
ਪੁਸਤਕ ਲੋਕ ਅਰਪਣ ਕਰਦਿਆਂ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਪ੍ਰੋ. ਗੁਰਭਜਨ ਗਿੱਲ ਦੇ ਸਾਹਿਤਕ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਰਭਜਨ ਗਿੱਲ ਦੀ ਲਿਖਤ ਪੰਜਾਬੀ ਸੱਭਿਆਚਾਰ ਅਤੇ ਮਾਨਵੀ ਸਰੋਕਾਰਾਂ ਦੀ ਤਰਜਮਾਨੀ ਕਰਦੀ ਹੈ ਅਤੇ ‘ ਸੰਧੂਰਦਾਨੀ ’ ਪੁਸਤਕ ਦਾ ਦੂਜਾ ਐਡੀਸ਼ਨ ਛਪਣਾ ਪੰਜਾਬੀ ਸਾਹਿਤ ਦੇ ਭੰਡਾਰ ਵਿੱਚ ਮੁੱਲਵਾਨ ਵਾਧਾ ਸਾਬਤ ਹੋਵੇਗੀ।ਇਸੇ ਸਾਲ ਫਰਵਰੀ ਮਹੀਨੇ ਉਨ੍ਹਾਂ ਦੀ ਪਿਛਲੇ ਪੰਜਾਹ ਸਾਲਾਂ ਦੀ ਨਿਰੰਤਰ ਸਾਹਿੱਤਕ ਘਾਲਣਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਾਹਿੱਤ ਅਕਾਡਮੀ ਵੱਲੋਂ “ਪੰਜਾਬ ਗੌਰਵ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ ਹੈ।
ਸੁਰਤਿ ਮੈਗਜ਼ੀਨ ਦੇ ਸੰਪਾਦਕ ਡਾ. ਗੁਰਬੀਰ ਸਿੰਘ ਬਰਾੜ ਪੰਜਾਬੀ ਵਿਭਾਗ, ਗੁਰੂ ਨਾਨਕ ਕਾਲਿਜ ਬਟਾਲਾ ਨੇ ਕਿਹਾ ਕਿ ਇਹ ਸ਼ਾਇਰੀ ਉਸ ਲੁੱਟ-ਖਸੁੱਟ ਦੇ ਵਿਰੁੱਧ ਜਥੇਬੰਦਕ ਸੁਰ ਹੈ, ਜੋ ਆਮ ਮਨੁੱਖ ਦੇ ਹੱਕਾਂ ਨੂੰ ਆਪਣੇ ਪੈਰਾਂ ਹੇਠ ਲਿਤਾੜਦੀ ਹੈ। ਉਹ ਜਬਰ ਦੇ ਸਾਹਮਣੇ ਸਿਰ ਸੁੱਟਣ ਦੀ ਥਾਂ, ਸ਼ਬਦਾਂ ਨੂੰ ਢਾਲ ਬਣਾ ਕੇ ਖਲੋਂਦੇ ਹਨ। ਉਨ੍ਹਾਂ ਦੀਆਂ ਪੁਸਤਕ ਵਿੱਚ ਮੌਜੂਦ ਤਿੱਖਾਪਣ ਕਿਸੇ ਨਿੱਜੀ ਰੰਜਿਸ਼ ਦਾ ਨਤੀਜਾ ਨਹੀਂ, ਸਗੋਂ ਉਸ ਸਮੂਹਿਕ ਪੀੜ ਦਾ ਪ੍ਰਗਟਾਵਾ ਹੈ ਜੋ ਸਮਾਜ ਦਾ ਲਿਤਾੜਿਆ ਵਰਗ ਹੰਢਾ ਰਿਹਾ ਹੈ। ਜਦੋਂ ਗੁਰਭਜਨ ਗਿੱਲ ਲੁੱਟ-ਖਸੁੱਟ ਦੇ ਵਿਰੋਧ ਦੀ ਗੱਲ ਕਰਦਾ ਹੈ, ਤਾਂ ਉਸ ਦੇ ਸ਼ਬਦਾਂ ਵਿੱਚ ਅਜਿਹੀ ਨਾਬਰੀ ਪ੍ਰਤੱਖ ਹੁੰਦੀ ਹੈ ਜੋ ਸਥਾਪਿਤ ਨਿਜ਼ਾਮ ਦੇ ਬੋਦੇਪਣ ਨੂੰ ਨੰਗਾ ਕਰਦੀ ਹੈ। ਇਹ ਸਿਰਫ਼ ਕਾਵਿ ਉਡਾਰੀ ਹੀ ਨਹੀਂ,ਸਗੋਂ ਇਨਸਾਨੀਅਤ ਦੀ ਰਾਖੀ ਲਈ ਲੜਿਆ ਜਾਣ ਵਾਲਾ ਬੌਧਿਕ ਯੁੱਧ ਵੀ ਹਨ।
ਇਸ ਮੌਕੇ “ਚਾਲੀ ਦਿਨ” ਪੁਸਤਕ ਦੇ ਸਿਰਜਕ ਡਾ. ਗੁਰਪ੍ਰੀਤ ਸਿੰਘ ਧੁੱਗਾ, ਡਾ. ਤਮਿੰਦਰ ਸਿੰਘ ਭਾਟੀਆ (ਡੀਨ ਅਕਾਦਮਿਕ ਮਾਮਲੇ), ਡਾ. ਦਲਜੀਤ ਸਿੰਘ (ਡੀਨ ਵਿਦਿਆਰਥੀ ਭਲਾਈ) ਤੇ ਡਾ. ਪਰਮਿੰਦਰ ਸਿੰਘ (ਮੁਖੀ ਪੰਜਾਬੀ ਵਿਭਾਗ) ਪ੍ਰੋ. ਸਤਨਾਮ ਸਿੰਘ, ਮੰਤਵ ਮੈਗਜ਼ੀਨ ਦੇ ਮੁੱਖ ਸੰਪਾਦਕ ਵਿਸ਼ਾਲ ਬਿਆਸ ਤੋਂ ਇਲਾਵਾ ਡਾ. ਹੀਰਾ ਸਿੰਘ , ਡਾ. ਦਯਾ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਸਮਾਗਮ ਦੌਰਾਨ ਬੁਲਾਰਿਆਂ ਨੇ ਪੁਸਤਕ ਦੇ ਵਿਸ਼ੇ ਅਤੇ ਪ੍ਰੋ. ਗੁਰਭਜਨ ਗਿੱਲ ਦੀ ਕਾਵਿ-ਸ਼ੈਲੀ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਇਹ ਰਚਨਾ ਪਾਠਕਾਂ ਨੂੰ ਮਾਨਸਿਕ ਸਕੂਨ ਦੇਣ ਦੇ ਨਾਲ-ਨਾਲ ਸਮਾਜਿਕ ਮੁੱਦਿਆਂ ‘ਤੇ ਸੋਚਣ ਲਈ ਵੀ ਮਜਬੂਰ ਕਰਦੀ ਹੈ। ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਾਲਜ ਵੱਲੋਂ ਸਾਹਿਤਕ ਗਤੀਵਿਧੀਆਂ ਨੂੰ ਨਿਰੰਤਰ ਜਾਰੀ ਰੱਖਣ ਦਾ ਪ੍ਰਣ ਦੁਹਰਾਇਆ।
ਇਸ ਮੌਕੇ ਕਾਲਜ ਦੇ ਹੋਰ ਸਟਾਫ਼ ਮੈਂਬਰ ਅਤੇ ਸਾਹਿਤ ਪ੍ਰੇਮੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Tags: Breaking news in PunjabiKhalsa College AmritsarLatest News In PunjabiMANSAMansa NewsPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

by Jaspreet Kaur
August 24, 2026
0

ਗੁਰੂਗ੍ਰਾਮ 'ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ - ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਆਮ ਵਾਹਨ ਪਾਣੀ 'ਚ ਫਸੇ;...

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

by Jaspreet Kaur
1 day ago
0

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED ਪੁਲਿਸ ਨੇ ਵਧਾਈ ਸੁਰੱਖਿਆ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 