• Latest
  • Trending
Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

2 months ago
Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

5 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

46 minutes ago
Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

1 hour ago
Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

2 hours ago
National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ

National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ

2 hours ago
Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

3 hours ago
Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

3 hours ago
Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

4 hours ago
International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

5 hours ago
Hindi News
English News
Thursday, September 3, 2026
No Result
View All Result
32 °c
Chandigarh
27 ° Fri
26 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

July 4, 2026
in ਅੰਤਰਰਾਸ਼ਟਰੀ, ਖਬਰਾਂ
Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

– ਈਰਾਨ ਰੋ ਪਿਆ… ਅਲੀ ਖਮੇਨੀ ਦੇ ਅੰਤਿਮ ਸਸਕਾਰ ‘ਤੇ ਲੋਕਾਂ ਦਾ ਆਇਆ ਹੜ੍ਹ
– ਖਮੇਨੀ ਦੀ ਅੰਤਿਮ ਵਿਦਾਈ, ਲੱਖਾਂ ਲੋਕ ਇਕੱਠੇ ਹੀ ਸਰਧਾਂਜਲੀ ਦੇਣ ਆਏ

ਨਵੀਂ ਦਿੱਲੀ, 4 ਜੁਲਾਈ (ਵਿਸ਼ਵ ਵਾਰਤਾ): ਈਰਾਨ ਨੇ ਸਾਬਕਾ ਸੁਪਰੀਮ ਲੀਡਰ ਆਯਤੁੱਲਾ ਅਲੀ ਖਮੇਨੀ ਨੂੰ ਵਿਦਾਈ ਦੇਣ ਲਈ ਸਰਕਾਰੀ ਸੋਗ ਸਮਾਰੋਹ ਸ਼ੁਰੂ ਹੋ ਗਿਆ ਹੈ। ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਯਤੁੱਲਾ ਅਲੀ ਖਮੇਨੀ ਨੂੰ ਵਿਦਾਈ ਦੇਣ ਲਈ ਤਹਿਰਾਨ ਵਿੱਚ ਛੇ ਦਿਨਾਂ ਦਾ ਸਰਕਾਰੀ ਸੋਗ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਹੈ।

ਈਰਾਨ ਦੇ ਸਾਬਕਾ ਸੁਪਰੀਮ ਲੀਡਰ, ਆਯਤੁੱਲਾ ਅਲੀ ਖਮੇਨੀ ਨੂੰ ਅੰਤਿਮ ਵਿਦਾਈ ਦੇ ਸਮਾਰੋਹ ਸ਼ੁਰੂ ਹੋ ਗਏ ਹਨ। ਈਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਾਕੀਅਨ ਸਮੇਤ ਦੇਸ਼ ਦੀ ਉੱਚ ਲੀਡਰਸ਼ਿਪ ਸ਼ੁੱਕਰਵਾਰ ਨੂੰ ਖਮੇਨੀ ਨੂੰ ਸ਼ਰਧਾਂਜਲੀ ਦੇਣ ਲਈ ਤਹਿਰਾਨ ਪਹੁੰਚੀ। ਸੁਰੱਖਿਆ ਕਾਰਨਾਂ ਕਰਕੇ, ਆਯਤੁੱਲਾ ਅਲੀ ਖਮੇਨੀ ਦੇ ਪੁੱਤਰ, ਮੋਜਤਬਾ ਖਮੇਨੀ, ਸ਼ਾਮਲ ਨਹੀਂ ਹੋਏ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ 100 ਤੋਂ ਵੱਧ ਦੇਸ਼ਾਂ ਦੇ ਡੈਲੀਗੇਟ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਏ। ਹਾਲਾਂਕਿ, ਰੂਸ, ਚੀਨ, ਭਾਰਤ ਅਤੇ ਤੁਰਕੀ ਵਰਗੇ ਦੇਸ਼ਾਂ ਦੇ ਚੋਟੀ ਦੇ ਨੇਤਾ ਦੂਰ ਰਹੇ। ਈਰਾਨ ਦੇ ਸੱਦੇ ਦੇ ਕਾਰਨ ਉਨ੍ਹਾਂ ਨੇ ਆਪਣੇ ਹੇਠਲੇ ਪੱਧਰ ਦੇ ਪ੍ਰਤੀਨਿਧੀ ਭੇਜੇ।

ਜਿੱਥੇ ਪਾਕਿਸਤਾਨ, ਇਰਾਕ, ਅਰਮੀਨੀਆ, ਤਾਜਿਕਸਤਾਨ ਅਤੇ ਜਾਰਜੀਆ ਵਰਗੇ ਦੇਸ਼ਾਂ ਦੇ ਚੋਟੀ ਦੇ ਨੇਤਾ ਇਸ ਸਮਾਰੋਹ ਵਿੱਚ ਸ਼ਾਮਲ ਹੋਏ, ਉੱਥੇ ਭਾਰਤ ਦੇ ਅਧਿਕਾਰਤ ਪ੍ਰਤੀਨਿਧੀ ਵਿਦੇਸ਼ ਰਾਜ ਮੰਤਰੀ ਪਬਿਤਰਾ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਸਈਦ ਅਤਾ ਹਸਨੈਨ ਸਨ। ਇਨ੍ਹਾਂ ਤੋਂ ਬਿਨਾਂ ਦੁਨੀਆ ਭਰ ਦੇ ਅੰਤਰਰਾਸ਼ਟਰੀ ਡੈਲੀਗੇਸ਼ਨ, ਡਿਪਲੋਮੈਟ ਅਤੇ ਨੇਤਾ ਇਸ ਸਮਾਰੋਹ ਵਿੱਚ ਸ਼ਾਮਲ ਹੋਏ ਹਨ। ਖਮੇਨੀ ਦੇ ਸਸਕਾਰ ਦੀ ਅੰਤਿਮ ਯਾਤਰਾ ਤਹਿਰਾਨ ਤੋਂ ਕੋਮ ਰਾਹੀਂ ਮਸ਼ਹਦ ਤੱਕ ਜਾਵੇਗਾ, ਜਿੱਥੇ ਉਸਨੂੰ 9 ਜੁਲਾਈ ਨੂੰ ਇਮਾਮ ਅਲੀ ਰਜ਼ਾ ਦੇ ਦਰਗਾਹ ‘ਤੇ ਦਫ਼ਨਾਇਆ ਜਾਵੇਗਾ। ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਕਰ ਗਾਲਿਬਾਫ ਅਤੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਸ਼ੁੱਕਰਵਾਰ ਨੂੰ ਤਹਿਰਾਨ ਵਿੱਚ ਸਾਬਕਾ ਸੁਪਰੀਮ ਲੀਡਰ ਆਯਤੁੱਲਾ ਅਲੀ ਖਮੇਨੀ ਨੂੰ ਵਿਦਾਈ ਦਿੰਦੇ ਹੋਏ ਭਾਵੁਕ ਹੋ ਗਏ।

ਫਾਰਸ ਨਿਊਜ਼ ਦੇ ਅਨੁਸਾਰ, ਇਸ ਸਾਲ 28 ਫਰਵਰੀ ਨੂੰ ਅਮਰੀਕਾ ਅਤੇ ਇਜ਼ਰਾਈਲੀ ਹਮਲਿਆਂ ਵਿੱਚ ਮਾਰੇ ਗਏ ਖਮੇਨੀ ਲਈ ਸੋਗ ਸਮਾਰੋਹ ਸ਼ੁਰੂ ਹੋ ਗਏ ਹਨ। ਖਮੇਨੀ ਦਾ ਅੰਤਿਮ ਸਸਕਾਰ ਸਮਾਰੋਹ ਅੱਜ ਸ਼ਨੀਵਾਰ ਤੋਂ ਕਈ ਦਿਨਾਂ ਲਈ ਈਰਾਨ ਵਿੱਚ ਸ਼ੁਰੂ ਗਿਆ ਹੈ ਅਤੇ ਉਨ੍ਹਾਂ ਦੀ ਦੇਹ ਨੂੰ ਈਰਾਨ ਅਤੇ ਗੁਆਂਢੀ ਇਰਾਕ ਦੇ ਸ਼ਹਿਰਾਂ ਵਿੱਚ ਲਿਜਾਇਆ ਜਾਵੇਗਾ। ਇਸ ਦੌਰਾਨ, ਤਹਿਰਾਨ ਦੀਆਂ ਸੜਕਾਂ, ਹਵਾਈ ਖੇਤਰ ਅਤੇ ਜਨਤਕ ਜੀਵਨ ਨੂੰ ਬੰਦ ਕਰਨ ਦੀ ਯੋਜਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiKhamenei Farewell CeremonyLatest News In Punjabipunjab newsPunjab news in Punjabitop headlines in Punjabi
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

by Ranjit Singh
September 3, 2026
0

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ‘ਚ 4 ਸਤੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

by Ranjit Singh
September 3, 2026
0

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ ਲੁਧਿਆਣਾ, 3 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ...

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

by Ranjit Singh
September 3, 2026
0

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ ਦੀਨਾਨਗਰ, 3 ਸਤੰਬਰ (ਵਿਸ਼ਵ ਵਾਰਤਾ): ਗੁਰਦਾਸਪੁਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

by Ranjit Singh
September 3, 2026
0

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ‘ਚ 4 ਸਤੰਬਰ...

Most Popular

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

by Jaspreet Kaur
4 days ago
0

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਆਗਾਮੀ 2027 ਦੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 