• Latest
  • Trending
Khan Saab Mother Funeral: ਪੰਜਾਬੀ ਗਾਇਕ ਖਾਨ ਸਾਬ੍ਹ ਦੀ ਮਾਂ ਨੂੰ ਕੀਤਾ ਗਿਆ ਸੁਪਰਦ-ਏ-ਖਾਕ

1 year ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

1 minute ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 minutes ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

47 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

1 hour ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

2 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

Hindi News
English News
Thursday, November 12, 2026
No Result
View All Result
24 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Khan Saab Mother Funeral: ਪੰਜਾਬੀ ਗਾਇਕ ਖਾਨ ਸਾਬ੍ਹ ਦੀ ਮਾਂ ਨੂੰ ਕੀਤਾ ਗਿਆ ਸੁਪਰਦ-ਏ-ਖਾਕ

September 27, 2025
in ਖਬਰਾਂ, ਪੰਜਾਬ, ਫ਼ਿਲਮੀ
Khan Saab Mother Funeral: ਪੰਜਾਬੀ ਗਾਇਕ ਖਾਨ ਸਾਬ੍ਹ ਦੀ ਮਾਂ ਨੂੰ ਕੀਤਾ ਗਿਆ ਸੁਪਰਦ-ਏ-ਖਾਕ

Khan Saab Mother Funeral

– ਅੰਤਿਮ ਸ਼ਰਧਾਂਜਲੀ ਦੇਣ ਲਈ ਸੈਂਕੜੇ ਲੋਕ ਪਹੁੰਚੇ

ਕਪੂਰਥਲਾ, 27 ਸਤੰਬਰ 2025 (ਵਿਸ਼ਵ ਵਾਰਤਾ) – ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਦੀ ਮਾਂ, ਸਲਮਾ ਪਰਵੀਨ ਨੂੰ ਅੱਜ (27 ਸਤੰਬਰ) ਦੁਪਹਿਰ 2:10 ਵਜੇ (Khan Saab Mother Funeral) ਸੁਪਰਦ-ਏ-ਖਾਕ (ਦਫ਼ਨਾਇਆ) ਕੀਤਾ ਗਿਆ। ਇਸ ਮੌਕੇ ਖਾਨ ਸਾਬ ਦੇ ਸੈਂਕੜੇ ਪ੍ਰਸ਼ੰਸਕ ਮੌਜੂਦ ਸਨ।

ਇਸ ਤੋਂ ਪਹਿਲਾਂ ਖਾਨ ਸਾਬ ਨੇ ਆਪਣੀ ਮਾਂ ਦੀ ਫੋਟੋ ‘ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਦਿੱਤੀ। ਫਿਰ ਉਹ ਆਪਣੇ ਪਰਿਵਾਰ ਨਾਲ ਮਿਲ ਕੇ ਆਪਣੀ ਮਾਂ ਦੀ ਮ੍ਰਿਤਕ ਦੇਹ ਨੂੰ ਆਪਣੇ ਜੱਦੀ ਪਿੰਡ ਭੰਡਾਲ ਦੋਨਾ ਦੇ ਕਬਰਿਸਤਾਨ ਲੈ ਗਏ, ਜਿੱਥੇ ਅੰਤਿਮ ਰਸਮਾਂ ਕੀਤੀਆਂ ਗਈਆਂ। ਫਿਰ ਉਨ੍ਹਾਂ ਨੂੰ ਇਸਲਾਮੀ ਰੀਤੀ-ਰਿਵਾਜਾਂ ਅਨੁਸਾਰ ਦਫ਼ਨਾਇਆ ਗਿਆ।

Khan Saab Mother Funeral
Khan Saab Mother Funeral

ਸਲਮਾ ਪਰਵੀਨ ਦਾ ਸ਼ੁੱਕਰਵਾਰ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ। ਉਹ ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਡਾਕਟਰਾਂ ਦੀ ਦੇਖਭਾਲ ਹੇਠ ਸੀ। ਇਸ ਦੇ ਬਾਵਜੂਦ, ਉਨ੍ਹਾਂ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ। ਸ਼ੁੱਕਰਵਾਰ ਨੂੰ ਆਪਣੀ ਮਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ, ਗਾਇਕ ਖਾਨ ਸਾਬ ਕੈਨੇਡਾ ਤੋਂ ਭਾਰਤ ਵਾਪਸ ਆ ਗਏ। ਉਨ੍ਹਾਂ ਨੂੰ ਸਰੀ ਵਿੱਚ ਆਪਣਾ ਸ਼ੋਅ ਵੀ ਰੱਦ ਕਰਨਾ ਪਿਆ। ਖਾਨ ਸ਼ੁੱਕਰਵਾਰ ਰਾਤ ਨੂੰ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇ ਅਤੇ ਸਿੱਧੇ ਕਪੂਰਥਲਾ ਆ ਗਏ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiKhan Saab Mother FuneralLatest News In Punjabipunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

by Ranjit Singh
November 12, 2026
0

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ - ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ ਚੰਡੀਗੜ੍ਹ, 12 ਨਵੰਬਰ (ਵਿਸ਼ਵ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Most Popular

Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ

by Navjot
4 weeks ago
0

Kolkata stampede : ਅਮਿਤ ਸ਼ਾਹ ਨੇ ਹਸਪਤਾਲ ਦਾ ਕੀਤਾ ਦੌਰਾ, ਹਾਦਸੇ ਦੌਰਾਨ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ ਕੋਲਕਾਤਾ, 18...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 