• Latest
  • Trending
Khanuri Border News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 10ਵੇਂ ਦਿਨ ਵੀ ਜਾਰੀ

1 year ago
ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

12 minutes ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

55 minutes ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

1 hour ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

2 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

3 hours ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

4 hours ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Hindi News
English News
Sunday, May 31, 2026
No Result
View All Result
31 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Khanuri Border News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 10ਵੇਂ ਦਿਨ ਵੀ ਜਾਰੀ

December 5, 2024
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ, ਪੰਜਾਬ
Khanuri Border News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 10ਵੇਂ ਦਿਨ ਵੀ ਜਾਰੀ

Khanuri Border News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 10ਵੇਂ ਦਿਨ ਵੀ ਜਾਰੀ

ਚੰਡੀਗੜ੍ਹ, 5ਦਸੰਬਰ(ਵਿਸ਼ਵ ਵਾਰਤਾ) ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਅਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 10ਵਾਂ ਦਿਨ ਹੈ ਅਤੇ ਖਨੌਰੀ ਮੋਰਚੇ ਉੱਪਰ ਕਿਸਾਨਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਡੱਲੇਵਾਲ ਦੀ ਸਿਹਤ ਵੀ ਵਿਗੜਣ ਲੱਗੀ ਹੈ। ਉਧਰ, ਕਿਸਾਨ ਆਗੂਆਂ ਦਾ ਸਪੱਸ਼ਟ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਦੀ, ਉਦੋਂ ਤੱਕ ਮਰਨ ਵਰਤ ਇਸੇ ਤਰ੍ਹਾਂ ਜਾਰੀ ਰਹੇਗਾ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਮਾਣਯੋਗ ਉਪ ਰਾਸ਼ਟਰਪਤੀ ਦੇ ਬਿਆਨਾਂ ਦਾ ਸਨਮਾਨ ਅਤੇ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮਾਣਯੋਗ ਉਪ ਰਾਸ਼ਟਰਪਤੀ ਨੇ ਸਾਡੀਆਂ ਮੰਗਾਂ ਉੱਪਰ ਮੋਹਰ ਲਗਾਉਂਦੇ ਹੋਏ ਕਿਹਾ ਹੈ ਕਿ ਕਈ ਅਰਥ ਸ਼ਾਸਤਰੀਆਂ ਨਾਲ ਹੋਈ ਗੱਲਬਾਤ ਦੇ ਆਧਾਰ ‘ਤੇ ਮੈਂ ਇਹ ਕਹਿ ਰਿਹਾ ਹਾਂ ਕਿ ਐਮ.ਐਸ.ਪੀ ਗਾਰੰਟੀ ਕਾਨੂੰਨ ਬਣਾਉਣ ਨਾਲ ਦੇਸ਼ ਦੀ ਆਰਥਿਕਤਾ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਬਹੁਤ ਫਾਇਦਾ ਹੋਵੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਖਨੌਰੀ ਮੋਰਚੇ ਨੂੰ ਹੋਰ ਮਜ਼ਬੂਤ ​​ਕਰਨ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਨੌਜਵਾਨਾਂ ਦਾ ਇੱਕ ਵੱਡਾ ਜੱਥਾ ਵੀਰਵਾਰ ਨੂੰ ਖਨੌਰੀ ਮੋਰਚੇ ਉੱਪਰ ਪਹੁੰਚੇਗਾ। ਇਸ ਤੋਂ ਬਾਅਦ 7 ਦਸੰਬਰ ਤੋਂ ਹਰ ਰੋਜ ਵੱਡੇ ਜੱਥੇ ਖਨੌਰੀ ਮੋਰਚੇ ‘ਤੇ ਪਹੁੰਚਣਗੇ। ਉਨ੍ਹਾਂ ਕਿਹਾ ਕਿ 6 ਦਸੰਬਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਚ, ਕਰਨਾਟਕ ਅਤੇ ਤੇਲੰਗਾਨਾ ਦੀਆਂ ਰਾਜਧਾਨੀਆਂ ’ਚ ਹਰ ਰੋਜ਼ 100 ਕਿਸਾਨ ਅੰਸ਼ਕ ਤੌਰ ’ਤੇ ਮਰਨ ਵਰਤ ਉੱਪਰ ਬੈਠਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiKhanuri Border NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

by Jaspreet Kaur
May 31, 2026
0

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ ਮੋਗਾ, 31 ਮਈ 2026 (ਵਿਸ਼ਵ ਵਾਰਤਾ) : ਮੋਗਾ...

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

by Jaspreet Kaur
May 31, 2026
0

ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ...

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

by Jaspreet Kaur
May 31, 2026
0

ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਫ਼ਾਜ਼ਿਲਕਾ , 31 ਮਈ 2026...

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

by Ankit
May 31, 2026
0

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

by Jaspreet Kaur
May 31, 2026
0

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ ਮੋਗਾ, 31 ਮਈ 2026 (ਵਿਸ਼ਵ ਵਾਰਤਾ) : ਮੋਗਾ...

Most Popular

Indonesia volcano eruption : ਖੋਜ ਅਤੇ ਬਚਾਅ ਕਾਰਜ ਖਤਮ

by Navjot
3 weeks ago
0

Indonesia volcano eruption : ਖੋਜ ਅਤੇ ਬਚਾਅ ਕਾਰਜ ਖਤਮ     ਜਕਾਰਤਾ, 11 ਮਈ (ਵਿਸ਼ਵ ਵਾਰਤਾ) ਇੰਡੋਨੇਸ਼ੀਆਈ ਰਾਸ਼ਟਰੀ ਆਫ਼ਤ ਪ੍ਰਬੰਧਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 