• Latest
  • Trending
Kharar ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

Kharar ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

7 hours ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

8 hours ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

10 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

11 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

11 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

12 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

13 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

14 hours ago
Hindi News
English News
Tuesday, September 29, 2026
No Result
View All Result
20 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kharar ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

November 30, 2024
in ਖਬਰਾਂ, ਪੰਜਾਬ
Kharar ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

Kharar ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

ਹਲਕੇ ਦੇ ਪਿੰਡਾਂ ਵਿਚ ਸਾਰੇ ਗਰਾਊਂਡਾਂ ਵਿਚ ਓਪਨ ਜਿੰਮ ਲਗਾਉਣ ਦੇ ਹੁਕਮ

ਪਿੰਡਾਂ ਦੇ ਟੋਭੇ ਅਤੇ ਗਲੀਆਂ ਨਾਲੀਆਂ ਦੀ ਸਫਾਈ ਕਰਵਾਈ ਆਰੰਭ ਕਰਨ ਦੇ ਹੁਕਮ

ਅਨਮੋਲ ਗਗਨ ਮਾਨ ਵਲੋਂ ਪੰਚਾਇਤਾਂ ਦੀਆਂ ਜ਼ਿਆਦਾਤਰ ਸ਼ਿਕਾਇਤਾਂ ਅਤੇ ਮੰਗਾਂ ਦਾ ਮੌਕੇ ‘ਤੇ ਹੀ ਨਿਪਟਾਰਾ

ਚੰਦਪੁਰ (ਬਲਾਕ ਮਾਜਰੀ), 30 ਨਵੰਬਰ (ਵਿਸ਼ਵ ਵਾਰਤਾ):- ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ ਨਾਲ ਕੰਮ।

ਅੱਜ ਇਥੇ ਬਲਾਕ ਮਾਜਰੀ ਨਜ਼ਦੀਕ ਪੈਂਦੇ ਪਿੰਡ ਚੰਦਪੁਰ ਵਿਖੇ ਬਲਾਕ ਮਾਜਰੀ ਅਤੇ ਖਰੜ ਦੀਆਂ 110 ਪੰਚਾਇਤਾਂ ਲਈ ਕਰਵਾਏ ਗਏ ਸੇਵਾ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਸਾਨੂੰ ਵੱਡਾ ਫ਼ਤਵਾ ਦੇ ਕੇ ਸੇਵਾ ਸੌਂਪੀ ਗਈ ਹੈ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਵਿਕਾਸ ਲਈ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਨਾਲ ਪੂਰਾ ਤਾਲਮੇਲ ਰੱਖਣ ਅਤੇ ਜੇਕਰ ਉਨ੍ਹਾਂ ਨੂੰ ਕੋਈ ਸਮੱਸਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰਨ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਲਕੇ ਦੇ ਪਿੰਡਾਂ ਵਿਚ ਬਣਾਏ ਗਰਾਊਂਡਾਂ ਵਿਚ ਓਪਨ ਜਿੰਮ ਲਗਾਉਣ ਅਤੇ ਨਾਲ ਹੀ ਪਿੰਡਾਂ ਦੇ ਟੋਭੇ ਅਤੇ ਗਲੀਆਂ ਨਾਲੀਆਂ ਦੀ ਸਫਾਈ ਕਰਵਾਈ ਜਾਵੇ।

ਅਨਮੋਲ ਗਗਨ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਚੰਡੀਗੜ੍ਹ ਦੇ ਨਾਲ ਲਗਦੇ ਹੋਣ ਕਾਰਨ ਵੱਡੇ ਪੱਧਰ ਤੇ ਇਸ ਇਲਾਕੇ ਦੀ ਸ਼ਾਮਲਾਤ ਜ਼ਮੀਨਾਂ ਤੇ ਕਬਜ਼ੇ ਕੀਤੇ ਗਏ ਹਨ ਜਿਨ੍ਹਾਂ ਨੂੰ ਜਲਦ ਤੋਂ ਜਲਦ ਛੁਡਾ ਕੇ ਪਿੰਡ ਦੀ ਪੰਚਾਇਤਾਂ ਨੂੰ ਕਬਜ਼ੇ ਦੁਆਏ ਜਾਣ।ਇਸ ਮੌਕੇ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਸ਼ਾਮਲਾਤ ਜ਼ਮੀਨਾਂ ਉੱਤੇ ਕਬਜਾ ਕਰਦਾ ਹੈ ਅਤੇ ਸਾਡਾ ਨਾਮ ਵਰਤਦਾ ਹੈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਗੈਰਕਾਨੂੰਨੀ ਕੰਮ ਕਰਨ ਵਾਲਿਆਂ ਨਾਲ ਸਾਡਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਵੀ ਪਤਾ ਲੱਗਾ ਹੈ ਕਿ ਕੁਝ ਲੋਕ ਸਾਡੇ ਨਾਲ ਤੁਰ ਫਿਰ ਕੇ ਬਾਅਦ ਵਿੱਚ ਸਰਕਾਰੀ ਸੰਪਤੀ ਤੇ ਕਬਜ਼ੇ ਕਰਨ ਦੀ ਕੋਸ਼ਿਸ਼ ਕਰਦੇ ਹਨ ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਸਿਵਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਵਿਆਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੇ ਹਨ।

ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਉਹ ਆਪਣੇ ਪਿੰਡਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨ ਲਈ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ।

ਇਸ ਮੌਕੇ ਵੱਖ ਵੱਖ ਪਿੰਡਾਂ ਦੀ ਪੰਚਾਇਤਾਂ ਵਲੋਂ ਆਪਣੇ ਆਪਣੇ ਪਿੰਡਾਂ ਦੀਆਂ ਸਮੱਸਿਆਂਵਾਂ ਤੋਂ ਹਲਕਾ ਵਿਧਾਇਕ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।

ਅਨਮੋਲ ਗਗਨ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਲਕੇ ਵਿੱਚ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਦੇ ਨਾਲ ਨਾਲ ਨਜਾਇਜ਼ ਮਾਈਨਿੰਗ ਨੂੰ ਪੂਰੀ ਤਰ੍ਹਾਂ ਬੰਦ ਕਰਵਾਉਣ।

ਇਸ ਮੌਕੇ ਬਹੁਤ ਸਾਰੀਆਂ ਪੰਚਾਇਤਾਂ ਦੀਆਂ ਜ਼ਿਆਦਾਤਰ ਸ਼ਿਕਾਇਤਾਂ ਅਤੇ ਮੰਗਾਂ ਦਾ ਅਨਮੋਲ ਗਗਨ ਮਾਨ ਵਲੋਂ ਮੌਕੇ ਤੇ ਹੀ ਹੱਲ ਕੀਤਾ ਗਿਆ।ਇਸ ਤੋਂ ਇਲਾਵਾ ਲੋਕਾਂ ਦੀਆਂ ਸਮੱਸਿਆਂਵਾਂ ਸੁਣ ਕੇ ਉਨ੍ਹਾਂ ਨੂੰ ਵੀ ਮੌਕੇ ਤੇ ਹੱਲ ਕਰਵਾਇਆ ਗਿਆ।

ਸਮਾਗਮ ਦੌਰਾਨ ਵਿਸ਼ੇਸ ਤੌਰ ਤੇ ਸਰਕਾਰ ਤੁਹਾਡੇ ਦੁਆਰਾ ਅਧੀਨ ਸੇਵਾਵਾਂ ਵੀ ਮੁੱਹਈਆ ਕਰਵਾਈ ਗਈਆਂ ਜਿਸ ਦਾ ਹਲਕਾ ਵਾਸੀਆਂ ਵਲੋਂ ਲਾਭ ਉਠਾਇਆ ਗਿਆ।

ਇਸ ਮੌਕੇ ਹਰੀਸ਼ ਰਾਣਾ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਅਮਨਦੀਪ ਸਿੰਘ, ਸ਼ੁਭਮ ਗਿਰੀ, ਸਰਪੰਚ ਜਸਪ੍ਰੀਤ ਸਿੰਘ, ਜੱਗੀ ਕਾਦੀਮਾਜਰਾ, ਸਤਵਿੰਦਰ ਸਿੰਘ, ਸੁਦਾਗਰ ਸਾਰੇ ਬਲਾਕ ਪ੍ਰਧਾਨ, ਹਰਦੀਪ ਅਰੋੜਾ, ਸੁਖਵਿੰਦਰ ਸਿੰਘ ਬਿੱਟੂ, ਵਿਕਾਸ ਮੋਹਨ, ਮਨਿੰਦਰ ਸਿੰਘ,ਹਰਪ੍ਰੀਤ ਕੌਰ ਤਿਊੜ ਅਤੇ ਜਗਦੀਪ ਰਾਣਾ ਵਿਸ਼ੇਸ਼ ਤੌਰ ਤੇ ਹਾਜਰ ਸਨ।

Tags: BREAKING NEWSBreaking news in PunjabiKhararLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
September 28, 2026
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

by Ranjit Singh
2 weeks ago
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਵਿਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 