• Latest
  • Trending
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

56 minutes ago
ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

2 minutes ago
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

4 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

23 minutes ago
ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

30 minutes ago
BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

51 minutes ago
ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

59 minutes ago
ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

1 hour ago
ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

1 hour ago
ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

ਪ੍ਰਧਾਨ ਮੰਤਰੀ ਨੇ ਲਖੀਸਰਾਏ ‘ਚ ਵਾਪਰੀ ਮੰਦਭਾਗੀ ਘਟਨਾ ‘ਤੇ ਜਤਾਇਆ ਦੁੱਖ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

5 hours ago
ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

5 hours ago
Hindi News
English News
Monday, August 17, 2026
No Result
View All Result
31 °c
Chandigarh
27 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

ਖੇਡ ਕੰਪਲੈਕਸ ਸੈਕਟਰ 78 ਮੋਹਾਲੀ ਵਿਖੇ ਕੀਤਾ ਜਾਵੇਗਾ ਭਰਵਾਂ ਸਵਾਗਤ

August 17, 2026
in ਖਬਰਾਂ, ਪੰਜਾਬ
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

ਖੇਡ ਕੰਪਲੈਕਸ ਸੈਕਟਰ 78 ਮੋਹਾਲੀ ਵਿਖੇ ਕੀਤਾ ਜਾਵੇਗਾ ਭਰਵਾਂ ਸਵਾਗਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਗਸਤ (ਸਤੀਸ਼ ਕੁਮਾਰ ਪੱਪੀ);- ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸਾਲ ਦੇ ਮਸ਼ਾਲ ਮਾਰਚ ਦਾ 18 ਅਗਸਤ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਮਸ਼ਾਲ ਮਾਰਚ ਸਵੇਰੇ 9 ਵਜੇ ਚੁੰਨੀ ਕਲਾਂ ਤੋਂ ਜ਼ਿਲ੍ਹੇ ਵਿੱਚ ਦਾਖਲ ਹੁੰਦਾ ਹੋਇਆ ਲਾਂਡਰਾਂ, ਸੀ.ਜੀ.ਸੀ. ਚੰਡੀਗੜ੍ਹ ਅਤੇ ਸੈਕਟਰ 78-79 ਲਾਈਟਾਂ ਰਾਹੀਂ ਜ਼ਿਲ੍ਹਾ ਖੇਡ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ ਪਹੁੰਚੇਗਾ। ਸੈਕਟਰ 78-79 ਦੀਆਂ ਲਾਈਟਾਂ ਤੋਂ ਪੈਦਲ ਯਾਤਰਾ ਰਾਹੀਂ ਇਸ ਮਸ਼ਾਲ ਮਾਰਚ ਨੂੰ ਖੇਡ ਕੰਪਲੈਕਸ ਤੱਕ ਲਿਆਂਦਾ ਜਾਵੇਗਾ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਮਸ਼ਾਲ ਮਾਰਚ ਦੇ ਸਵਾਗਤ ਲਈ ਜ਼ਿਲ੍ਹਾ ਖੇਡ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ ਸਵੇਰੇ 11:00 ਵਜੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੈਂਬਰ ਲੋਕ ਸਭਾ ਸ੍ਰੀ ਮਲਵਿੰਦਰ ਸਿੰਘ ਕੰਗ, ਸਥਾਨਕ ਵਿਧਾਇਕ ਸ੍ਰੀ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਨਗਰ ਨਿਗਮ ਮੋਹਾਲੀ ਦੇ ਮੇਅਰ ਸ੍ਰੀ ਸਰਬਜੀਤ ਸਿੰਘ ਸਮਾਣਾ ਤੋਂ ਇਲਾਵਾ 2016 ਜੂਨੀਅਰ ਵਰਲਡ ਕੱਪ (ਹਾਕੀ) ਜੇਤੂ ਟੀਮ ਦੇ ਕਪਤਾਨ ਸ੍ਰੀ ਹਰਜੀਤ ਸਿੰਘ ਸਮੇਤ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਸਹਿਮਤੀ ਪ੍ਰਗਟਾਈ ਹੈ।

ਉਨ੍ਹਾਂ ਦੱਸਿਆ ਕਿ ਮਸ਼ਾਲ ਮਾਰਚ ਦਾ ਉਦੇਸ਼ ਪੰਜਾਬ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਅਤੇ ਜਾਗਰੂਕਤਾ ਪੈਦਾ ਕਰਨਾ ਅਤੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ ਹੈ। ਮਸ਼ਾਲ ਮਾਰਚ ਦੌਰਾਨ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ ਜਾਵੇਗਾ।

ਜ਼ਿਲ੍ਹਾ ਖੇਡ ਅਫ਼ਸਰ ਨੇ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸਾਲ ਦੇ ਮਸ਼ਾਲ ਮਾਰਚ ਦੇ ਸਵਾਗਤੀ ਸਮਾਰੋਹ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੋਰ ਮਜ਼ਬੂਤੀ ਮਿਲੇਗੀ।

Tags: ‘Khedan Watan Punjab Diyan-2026’PUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
August 17, 2026
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

by Ankit
August 17, 2026
0

ਗੈਂਗਸਟਰਾਂ 'ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ — ਪੁਲਿਸ ਟੀਮਾਂ ਨੇ 167 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 17, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

by Jaspreet Kaur
August 17, 2026
0

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ; ਜਾਣੋ ਹੁਣ ਕੌਣ ਸੰਭਾਲੇਗਾ ਕਮਾਨ? ਨਵੀ ਦਿੱਲੀ, 17 ਅਗਸਤ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
August 17, 2026
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
21 hours ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 