• Latest
  • Trending
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

40 minutes ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

20 minutes ago
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

23 minutes ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

49 minutes ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

2 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

2 hours ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

3 hours ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

4 hours ago
ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

4 hours ago
Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

5 hours ago
Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

5 hours ago
Hindi News
English News
Saturday, August 29, 2026
No Result
View All Result
31 °c
Chandigarh
31 ° Sun
31 ° Mon
30 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

August 29, 2026
in ਖਬਰਾਂ, ਖੇਡਾਂ, ਪੰਜਾਬ, ਬ੍ਰੇਕਿੰਗ ਨਿਊਜ਼
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

-ਪੰਜਾਬ ਸਰਕਾਰ ਸੂਬੇ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ – ਹਰਮੀਤ ਸਿੰਘ ਸੰਧੂ

ਤਰਨ ਤਾਰਨ, 29 ਅਗਸਤ (ਵਿਸ਼ਵ ਵਾਰਤਾ):‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4′ ਤਹਿਤ ਮਸ਼ਾਲ ਰਿਲੇਅ ਦਾ ਅੱਜ ਤਰਨ ਤਾਰਨ ਪਹੁੰਚਣ ‘ਤੇ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਹੋਰਨਾਂ ਸ਼ਖਸੀਅਤਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਤਾਂ ਜੋ ਖੇਡਾਂ ਨੂੰ ਉਤਸ਼ਾਹਿਤ ਕਰਕੇ ਵੱਧ ਤੋਂ ਵੱਧ ਗਿਣਤੀ ਵਿੱਚ ਖਿਡਾਰੀਆਂ ਨੂੰ ਇਸ ਖੇਡ ਮੇਲੇ ਵਿੱਚ ਸਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।

ਰਾਜ ਪੱਧਰੀ ਖੇਡ ਪਹਿਲਕਦਮੀ ਤਹਿਤ ਸੂਬੇ ਭਰ ਦੀ ਯਾਤਰਾ ਵਜੋਂ ਅੰਮ੍ਰਿਤਸਰ ਤੋਂ ਤਰਨ ਤਾਰਨ ਪਹੁੰਚੀ ਇਸ ਮਸ਼ਾਲ ਰਿਲੇਅ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਸਵਾਗਤ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦਾ ਰੁਝਾਨ ਖੇਡਾਂ ਵੱਲ ਕਰਨ ਅਤੇ ਖੇਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਸਰਕਾਰ ਵੱਲੋਂ 700 ਕਰੋੜ ਰੁਪਏ ਦਾ ਬਜਟ ਰੱਖ ਕੇ ਖੇਡਾਂ ਦੇ ਖੇਤਰ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਨਾਲ ਖੇਡ ਬੁਨਿਆਦੀ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਿੰਡ ਅਤੇ ਕਸਬੇ ਤੱਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਧਿਆਨ ਕੇਂਦਰਿਤ ਕੀਤਾ ਗਿਆ ਹੈ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਬਿਹਤਰ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਸੂਬੇ ਭਰ ਵਿੱਚ ਪਿੰਡ ਪੱਧਰ ’ਤੇ ਖੇਡਾਂ ਨੂੰ ਮਜ਼ਬੂਤ ਕਰਨ ਲਈ ਮਾਡਲ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਉਣਾ ਵੱਡੀ ਪਹਿਲਕਦਮੀ ਕਰਾਰ ਦਿੱਤਾ।

ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਇਸ ਮੌਕੇ ਦੱਸਿਆ ਕਿ ਇਸ ਮਸ਼ਾਲ ਰਿਲੇਅ ਨੂੰ ਅਗਲੇ ਪੜਾਅ ਤਹਿਤ ਭਲਕੇ ਫਿਰੋਜ਼ਪੁਰ ਲਈ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ 12 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਦੇ ਹਨ, ਜਿਸ ਦੇ ਲਈ ਵਿਭਾਗ ਦੇ ਪੋਰਟਲ https://sports.punjab.gov.in/login ’ਤੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਤਰਨ ਤਾਰਨ ਜ਼ਿਲ੍ਹੇ ਦੀ ਹੱਦ ਅੰਦਰ ਪਹੁੰਚਣ ‘ਤੇ ਮਸ਼ਾਲ ਰਿਲੇਅ ਦਾ ਖਿਡਾਰੀਆਂ ਅਤੇ ਹੋਰਨਾਂ ਸ਼ਖਸੀਅਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

by Ankit
August 29, 2026
0

  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ...

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

by Jaspreet Kaur
August 29, 2026
0

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ 'ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ - ਜਾਣੋ ਕੀ ਹੈ ਕਾਰਨ? ਨਵੀ...

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

by Jaspreet Kaur
August 29, 2026
0

ਥਾਣੇ 'ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ 'ਚ ਜੁਟੀ ਪੁਲਿਸ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) - ਹਰਿਆਣਾ ਦੇ...

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

by Jaspreet Kaur
August 29, 2026
0

Nepal : ਹੜ੍ਹਾਂ ਦੇ ਪਾਣੀ 'ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ! - ਲੋਕਾਂ ਨੇ ਕੱਢੇ 92 ਲੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

by Ankit
August 29, 2026
0

  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ...

Most Popular

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
1 week ago
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 