• Latest
  • Trending
 Kisan Andolan : ਜਗਜੀਤ ਸਿੰਘ ਡੱਲੇਵਾਲ ਦੇ ਨਾਲ ਅੱਜ ਮਰਨ ਵਰਤ ‘ਤੇ ਬੈਠਣਗੇ 111 ਕਿਸਾਨ

1 year ago
Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

5 minutes ago
Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

21 minutes ago
Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

53 minutes ago
Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

2 hours ago
Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

3 hours ago
Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ

International: ਈਰਾਨ ਨੇ ਹੋਰਮੁਜ਼ ਜਲਡਮਰੂ ਵਿੱਚ ਦੋ ਤੇਲ ਟੈਂਕਰਾਂ ‘ਤੇ ਹਮਲਾ ਕੀਤਾ

Weather Update: ਉੱਤਰ ਵਿੱਚ ਮਾਨਸੂਨ ਕਮਜ਼ੋਰ, ਦਿੱਲੀ ਵਿੱਚ ਗਰਮੀ ਤੋਂ ਕੋਈ ਰਾਹਤ ਨਹੀਂ

4 hours ago
Punjab: ਅੱਜ ਹਰੀਕੇ ਪੱਤਣ ਵਿਖੇ ਹੋਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ

Hindi News
English News
Tuesday, July 14, 2026
No Result
View All Result
37 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Kisan Andolan : ਜਗਜੀਤ ਸਿੰਘ ਡੱਲੇਵਾਲ ਦੇ ਨਾਲ ਅੱਜ ਮਰਨ ਵਰਤ ‘ਤੇ ਬੈਠਣਗੇ 111 ਕਿਸਾਨ

January 15, 2025
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ
 Kisan Andolan : ਜਗਜੀਤ ਸਿੰਘ ਡੱਲੇਵਾਲ ਦੇ ਨਾਲ ਅੱਜ ਮਰਨ ਵਰਤ ‘ਤੇ ਬੈਠਣਗੇ 111 ਕਿਸਾਨ

 Kisan Andolan : ਜਗਜੀਤ ਸਿੰਘ ਡੱਲੇਵਾਲ ਦੇ ਨਾਲ ਅੱਜ ਮਰਨ ਵਰਤ ‘ਤੇ ਬੈਠਣਗੇ 111 ਕਿਸਾਨ

ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹੈ ਸਿਹਤ; ਮਰਨ ਵਰਤ 51ਵੇਂ ਦਿਨ ਵੀ ਜਾਰੀ

ਚੰਡੀਗੜ੍ਹ, 15ਜਨਵਰੀ(ਵਿਸ਼ਵ ਵਾਰਤਾ)  ਪੰਜਾਬ-ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਕਿਸਾਨ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅੱਜ ਬੁੱਧਵਾਰ ਨੂੰ 111 ਕਿਸਾਨਾਂ ਦਾ ਜਥਾ ਮਰਨ ਵਰਤ ਉੱਤੇ ਬੈਠੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਅਭਿਮਨਿਊ ਕੋਹਾੜ, ਇੰਦਰਜੀਤ ਸਿੰਘ ਕੋਟਬੁੱਢਾ, ਗੁਰਿੰਦਰ ਸਿੰਘ ਭੰਗੂ ਤੇ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਬੁੱਧਵਾਰ ਨੂੰ 111 ਕਿਸਾਨਾਂ ਦਾ ਜਥਾ ਇਸ ਮੋਰਚੇ ਵਿਚ ਮਰਨ ਵਰਤ ਉੱਤੇ ਬੈਠੇਗਾ ਤੇ ਉਸ ਜਥੇ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੀਨੀਅਰ ਆਗੂ ਕਰਨਗੇ। ਇਹ ਜਥਾ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਮਰਨ ਵਰਤ ‘ਤੇ ਬੈਠੇਗਾ।

Kisan Andolan

ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ ਪਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਹੁਣ ਕਿਸਾਨ ਆਗੂ ਡੱਲੇਵਾਲ ਦੇ ਨਾਲ 111 ਕਿਸਾਨ ਹੋਰ ਮਰਨ ਵਰਤ ਵਿਚ ਹਿੱਸਾ ਲੈਣਗੇ। ਇਹ ਫੈਸਲਾ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜਦੀ ਸਿਹਤ ਕਾਰਨ ਲਿਆ ਗਿਆ ਹੈ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiKisan AndolanLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

by Ranjit Singh
July 14, 2026
0

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ ! ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ):...

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

by Ranjit Singh
July 14, 2026
0

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ ! ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ...

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

by Ranjit Singh
July 14, 2026
0

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ - ਫਟਾਫਟ ਪੂਰੀ ਲਿਸਟ ਕਰੋ ਚੈੱਕ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ):...

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

by Ranjit Singh
July 14, 2026
0

Big News: ਚੰਡੀਗੜ੍ਹ 'ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ - ਉਲੰਘਣਾ ਕਰਨ 'ਤੇ ₹5 ਲੱਖ ਤੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

by Ranjit Singh
July 14, 2026
0

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ ! ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ):...

Most Popular

ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

by Ankit
4 weeks ago
0

ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ — ਡੀਜੀਪੀ ਗੌਰਵ ਯਾਦਵ ਨੇ ਤਪਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 