• Latest
  • Trending
Kisan Andolan : ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਮੀਟਿੰਗ ਅੱਜ ਚੰਡੀਗੜ੍ਹ ’ਚ

1 year ago
Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

7 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Holi 2026 :  ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

9 hours ago
Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

10 hours ago
Bhagwant Mann ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

TOP 10 News:  ਅੱਜ ਦੀਆਂ ਵੱਡੀਆਂ ਖ਼ਬਰਾਂ

TOP 10 News: ਅੱਜ ਦੀਆਂ ਵੱਡੀਆਂ ਖ਼ਬਰਾਂ

11 hours ago
Asian Cup ਦੌਰਾਨ ਈਰਾਨ ਦੀ ਮਹਿਲਾ ਟੀਮ ਨੇ ਨਹੀਂ ਗਾਇਆ ਰਾਸ਼ਟਰੀ ਗੀਤ

Lunar eclipse: ਸਾਲ ਦਾ ਪਹਿਲਾ ਚੰਦ ਗ੍ਰਹਿਣ ਅੱਜ, ਮੈਲਬੌਰਨ ‘ਚ ਨਜ਼ਰ ਆਇਆ blood moon

PUNJAB : ਸਵ: ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ

12 hours ago
‘AAP’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

Punjab ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ

13 hours ago
Hindi News
English News
Wednesday, March 4, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Kisan Andolan : ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਮੀਟਿੰਗ ਅੱਜ ਚੰਡੀਗੜ੍ਹ ’ਚ

February 22, 2025
in Punjab-Chandigarh, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ
Kisan Andolan : ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਮੀਟਿੰਗ ਅੱਜ ਚੰਡੀਗੜ੍ਹ ’ਚ

BIG BREAKING

Kisan Andolan : ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਮੀਟਿੰਗ ਅੱਜ ਚੰਡੀਗੜ੍ਹ ’ਚ

ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ) Kisan Andolan : ਕੇਂਦਰ ਸਰਕਾਰ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ ਅੱਜ (22 ਫਰਵਰੀ) ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਸ਼ਾਮੀਂ 6 ਵਜੇ ਹੋਵੇਗੀ। ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸਕੱਤਰ ਪੂਰਨ ਚੰਦਰ ਕਿਸ਼ਨ ਵਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਰਸਮੀ ਸੱਦਾ ਪੱਤਰ ਵੀ ਭੇਜਿਆ ਗਿਆ ਹੈ।

Kisan Andolan

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 14 ਫਰਵਰੀ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਸੀ। ਇਹ ਮੀਟਿੰਗ ਪੌਣੇ ਤਿੰਨ ਘੰਟੇ ਦੇ ਕਰੀਬ ਚੱਲੀ ਸੀ। ਇਸ ਮੀਟਿੰਗ ਵਿੱਚ ਕੇਂਦਰੀ ਟੀਮ ਦੀ ਅਗਵਾਈ ਖ਼ਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਬਾਰੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕੀਤੀ ਜਦਕਿ ਦੋ ਕਿਸਾਨੀ ਫੋਰਮਾਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਅਗਵਾਈ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕੀਤੀ ਸੀ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਕੇਂਦਰ ਸਰਕਾਰ ਦੇ ਨਾਲ ਚੰਗੇ ਮਾਹੌਲ ਵਿੱਚ ਮੀਟਿੰਗ ਹੋਈ ਹੈ। ਡੱਲੇਵਾਲ ਨੇ ਕਿਹਾ ਸੀ ਕਿ ਸਾਡੀਆਂ ਸਾਰੀਆਂ ਮੰਗਾਂ ਨੂੰ ਸਰਕਾਰ ਨੇ ਧਿਆਨ ਨਾਲ ਸੁਣਿਆ ਹੈ ਅਤੇ ਉਮੀਦ ਹੈ ਕਿ ਸਰਕਾਰ ਅਗਲੀ ਮੀਟਿੰਗ ਵਿੱਚ ਸਾਡੀਆਂ ਮੰਗਾਂ ਦਾ ਹੱਲ ਕਰੇਗੀ। ਪਰ ਕੀ ਇਸ ਮੀਟਿਗ ਵਿੱਚ ਕੋਈ ਹੱਲ ਨਿਕਲੇਗਾ ❓ਇਹ ਵੱਡਾ ਸਵਾਲ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: 6thandAndolanCenterChandigarhfarmersINKISANMEETINGofroundtodayWWW.WISHAVWARTA.IN
Share207Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Holi 2026 :  ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Holi 2026 : ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

by Jaspreet Kaur
March 3, 2026
0

Holi 2026 : ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ - 1150 ਪੁਲਿਸ ਮੁਲਾਜ਼ਮ ਤਾਇਨਾਤ ਚੰਡੀਗੜ੍ਹ,...

CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

by Wishavwarta
March 3, 2026
0

ਪੰਜਾਬ ਸਰਕਾਰ ਨੇ ਫਸੇ ਹੋਏ ਵਿਅਕਤੀਆਂ ਦੀ ਸੂਚੀ ਕੇਂਦਰ ਨਾਲ ਸਾਂਝੀ ਕੀਤੀ, ਵਾਪਸੀ ਦੀ ਪ੍ਰਕਿਰਿਆ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ...

Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

by Jaspreet Kaur
March 3, 2026
0

Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ 'ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

March 4, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

by Ankit
March 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | March | Date 04-03-2026 |...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 