Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 19ਵੇਂ ਦਿਨ ‘ਚ ਦਾਖਲ

Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 19ਵੇਂ ਦਿਨ ‘ਚ ਦਾਖਲ ਲਗਾਤਾਰ ਵਿਗੜ ਰਹੀ ਹੈ ਸਿਹਤ, ਡਾਕਟਰ ਫਿਕਰਮੰਦ ਚੰਡੀਗੜ੍ਹ, 14ਦਸੰਬਰ(ਵਿਸ਼ਵ ਵਾਰਤਾ) ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਲਗਾਤਾਰ 10 ਮਹੀਨਿਆਂ ਤੋਂ ਡਟੇ ਹੋਏ ਹਨ। ਕਿਸਾਨ ਅੰਦੋਲਨ ਦੇ ਚਲਦਿਆਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕਿਸਾਨ ਆਗੂ ਜਗਜੀਤ … Continue reading Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 19ਵੇਂ ਦਿਨ ‘ਚ ਦਾਖਲ