• Latest
  • Trending
Kisan Andolan ਦੇ ਸਮਰਥਨ ‘ਚ ਪੰਜਾਬ ਬੰਦ ਅੱਜ

Kisan Andolan ਦੇ ਸਮਰਥਨ ‘ਚ ਪੰਜਾਬ ਬੰਦ ਅੱਜ

2 years ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

52 minutes ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

57 minutes ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

1 hour ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

2 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

2 hours ago
ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

2 hours ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

3 hours ago
ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

3 hours ago
Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

3 hours ago
ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

3 hours ago
ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

3 hours ago
ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

3 hours ago
Hindi News
English News
Thursday, October 1, 2026
No Result
View All Result
28 °c
Chandigarh
28 ° Fri
29 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kisan Andolan ਦੇ ਸਮਰਥਨ ‘ਚ ਪੰਜਾਬ ਬੰਦ ਅੱਜ

December 30, 2024
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ, ਪੰਜਾਬ
Kisan Andolan ਦੇ ਸਮਰਥਨ ‘ਚ ਪੰਜਾਬ ਬੰਦ ਅੱਜ

Kisan Andolan ਦੇ ਸਮਰਥਨ ‘ਚ ਪੰਜਾਬ ਬੰਦ ਅੱਜ

ਚੰਡੀਗੜ੍ਹ, 30ਦਸੰਬਰ(ਵਿਸ਼ਵ ਵਾਰਤਾ)ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਅੱਜ ਪੰਜਾਬ ਬੰਦ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹਾਈਵੇਅ ਬੰਦ ਕਰ ਦਿੱਤੇ ਹਨ। ਕਿਸਾਨ ਅੰਮ੍ਰਿਤਸਰ-ਦਿੱਲੀ ਅਤੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਜਾਮ ਲਗਾ ਕੇ ਬੈਠੇ ਹਨ। ਇਸ ਦੇ ਨਾਲ ਹੀ 10 ਵਜੇ ਤੋਂ ਬੱਸਾਂ ਵੀ ਰੁਕਣਗੀਆਂ। ਪੰਜਾਬ ਬੰਦ ਨੂੰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਮੁਲਾਜ਼ਮਾਂ, ਵਪਾਰੀਆਂ ਤੇ ਸਮੂਹਾਂ ਵੱਲੋਂ ਸਮਰਥਨ ਦਿੱਤਾ ਗਿਆ ਹੈ।

ਸੂਬੇ ‘ਚ 52 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਦਕਿ 22 ਦੇ ਰੂਟ ਬਦਲੇ ਗਏ ਹਨ। ਇਸ ਦੌਰਾਨ ਬਾਜ਼ਾਰ ਅਤੇ ਅਦਾਰੇ ਵੀ ਬੰਦ ਰਹਿਣਗੇ। ਹਾਲਾਂਕਿ, ਐਮਰਜੈਂਸੀ ਸੇਵਾਵਾਂ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ। ਜੇਕਰ ਕਿਸੇ ਦਾ ਕੋਈ ਇਮਤਿਹਾਨ, ਇੰਟਰਵਿਊ ਆਦਿ ਹੈ ਤਾਂ ਉਸ ਨੂੰ ਨਹੀਂ ਰੋਕਿਆ ਜਾਵੇਗਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਮੇਤ ਸਾਰੀਆਂ ਯੂਨੀਵਰਸਿਟੀਆਂ ਨੇ ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਕਿਸਾਨ ਆਗੂਆਂ ਨੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਵੀ ਅਲਰਟ ਮੋਡ ‘ਤੇ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiKisan AndolanLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
October 1, 2026
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

by Ankit
October 1, 2026
0

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ ਸਮੁੱਚੇ ਜੀਐਸਟੀ ਵਿੱਚ 17.39% ਵਾਧਾ,...

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

by Navjot
October 1, 2026
0

ਪੰਜਾਬ 'ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ 55 ਵਿਧਾਨ ਸਭਾ...

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

by Navjot
October 1, 2026
0

ਅੰਮ੍ਰਿਤਸਰ-ਤਰਨਤਾਰਨ ਬਾਈਪਾਸ 'ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ ਚੰਡੀਗੜ੍ਹ, 1 ਅਕਤਬੂਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
October 1, 2026
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

Most Popular

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 September 2026 | Ang 715 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 02-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 