<img class="alignnone size-full wp-image-41820" src="http://wishavwarta.in/wp-content/uploads/2019/03/ipl.jpg" alt="" width="400" height="299" /> ਕੋਲਕਾਤਾ, 12 ਅਪ੍ਰੈਲ – ਆਈ.ਪੀ.ਐਲ ਵਿਚ ਅੱਜ ਦਿੱਲੀ ਕੈਪਟਲ ਅਤੇ ਕੋਲਕਾਤਾ ਨਾਈਟ ਰਾਈਡਰਸ ਵਿਚਾਲੇ ਮੁਕਾਬਲਾ ਹੋਣ ਜਾ ਰਿਹਾ ਹੈ। ਇਸ ਦੌਰਾਨ ਦਿੱਲੀ ਦੀ ਟੀਮ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜੀ ਦਾ ਫੈਸਲਾ ਲਿਆ ਹੈ।