• Latest
  • Trending
Kolkata rape-murder case : ਮੁੱਖ ਦੋਸ਼ੀ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ ‘ਚ ਆਪਣਾ ਜੁਰਮ ਕਬੂਲਿਆ 

Kolkata rape-murder case : ਮੁੱਖ ਦੋਸ਼ੀ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ ‘ਚ ਆਪਣਾ ਜੁਰਮ ਕਬੂਲਿਆ 

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

9 minutes ago
International: ਅਮਰੀਕਾ ’ਚ ਪਹਿਲੀ ਵਾਰ ਮੌਤ ਦੀ ਸਜ਼ਾ ਦਾ ਕੀਤਾ ਜਾਵੇਗਾ ਲਾਈਵ ਪ੍ਰਸਾਰਣ

International: ਅਮਰੀਕਾ ’ਚ ਪਹਿਲੀ ਵਾਰ ਮੌਤ ਦੀ ਸਜ਼ਾ ਦਾ ਕੀਤਾ ਜਾਵੇਗਾ ਲਾਈਵ ਪ੍ਰਸਾਰਣ

21 minutes ago
CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ ‘ਚ ਲਿਆ

CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ ‘ਚ ਲਿਆ

48 minutes ago
Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

1 hour ago
National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

National: ਦਿੱਲੀ ’ਚ CJP ਦਾ ਪ੍ਰਦਰਸ਼ਨ, ਧਰੁਵ ਰਾਠੀ ਸਮੇਤ ਵੱਡੀ ਗਿਣਤੀ ‘ਚ ਲੋਕ ਹਿਰਾਸਤ ’ਚ ਲਏ

2 hours ago
Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

Elon Musk ਨੇ ਅੰਬਾਨੀ ’ਤੇ ਤੰਜ਼ ਕਸਦਿਆਂ ਸਟਾਰਲਿੰਕ ਨੂੰ ਭਾਰਤ ’ਚ ਇਜਾਜ਼ਤ ਦੇਣ ਦੀ ਕੀਤੀ ਅਪੀਲ !

2 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

CJP Protest: ਅੱਜ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

3 hours ago
Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

Punjab CM ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

4 hours ago
Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

4 hours ago
Hindi News
English News
Saturday, October 10, 2026
No Result
View All Result
29 °c
Chandigarh
25 ° Sun
25 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kolkata rape-murder case : ਮੁੱਖ ਦੋਸ਼ੀ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ ‘ਚ ਆਪਣਾ ਜੁਰਮ ਕਬੂਲਿਆ 

August 26, 2024
in CRIME, Kolkata rape-murder case
Kolkata rape-murder case : ਮੁੱਖ ਦੋਸ਼ੀ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ ‘ਚ ਆਪਣਾ ਜੁਰਮ ਕਬੂਲਿਆ 

Kolkata rape-murder case : ਮੁੱਖ ਦੋਸ਼ੀ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ ‘ਚ ਆਪਣਾ ਜੁਰਮ ਕਬੂਲਿਆ 

ਚੰਡੀਗੜ੍ਹ, 26ਅਗਸਤ(ਵਿਸ਼ਵ ਵਾਰਤਾ) Kolkata rape-murder case: ਕੋਲਕਾਤਾ ਰੇਪ-ਕਤਲ ਮਾਮਲੇ ਦੇ ਮੁੱਖ ਦੋਸ਼ੀ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ ‘ਚ ਆਪਣਾ ਜੁਰਮ ਕਬੂਲ ਕਰ ਲਿਆ ਹੈ। ਸੰਜੇ ਨੇ ਦੱਸਿਆ ਕਿ ਉਸ ਨੇ ਟ੍ਰੇਨੀ ਡਾਕਟਰ ਦਾ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਹ ਰੈੱਡ ਲਾਈਟ ਏਰੀਆ ‘ਚ ਗਿਆ ਸੀ। ਰਸਤੇ ‘ਚ ਉਸ ਨੇ ਇਕ ਲੜਕੀ ਨਾਲ ਛੇੜਛਾੜ ਵੀ ਕੀਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸੰਜੇ ਨੇ ਇਹ ਸਾਰੀਆਂ ਗੱਲਾਂ ਬੀਤੇ ਦਿਨ(ਐਤਵਾਰ) 25 ਅਗਸਤ ਨੂੰ ਪੋਲੀਗ੍ਰਾਫ ਟੈਸਟ ‘ਚ ਕਹੀਆਂ ਹਨ। ਪੁਲਿਸ ਹਿਰਾਸਤ ਵਿੱਚ ਵੀ ਸੰਜੇ ਨੇ ਬਲਾਤਕਾਰ ਅਤੇ ਕਤਲ ਦੀ ਗੱਲ ਕਬੂਲੀ ਸੀ।  ਸੀਬੀਆਈ ਅਤੇ ਕੇਂਦਰੀ ਫੋਰੈਂਸਿਕ ਟੀਮ ਦੇ ਮੈਂਬਰਾਂ ਨੇ ਐਤਵਾਰ (25 ਅਗਸਤ) ਨੂੰ 3 ਘੰਟੇ ਤੱਕ ਸੰਜੇ ਦਾ ਪੌਲੀਗ੍ਰਾਫ ਟੈਸਟ ਕੀਤਾ। ਸੰਜੇ ਨੇ ਕਬੂਲ ਕੀਤਾ ਕਿ ਉਸ ਨੇ ਟ੍ਰੇਨੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕੀਤਾ ਸੀ। ਸੰਜੇ ਨੇ ਪੋਲੀਗ੍ਰਾਫ਼ ਟੈਸਟ ਦੌਰਾਨ ਸੀਬੀਆਈ ਨੂੰ ਦੱਸਿਆ ਕਿ ਉਸ ਨੇ 8 ਅਗਸਤ ਨੂੰ ਇੱਕ ਦੋਸਤ ਨਾਲ ਸ਼ਰਾਬ ਪੀਤੀ ਸੀ। ਇਸ ਤੋਂ ਬਾਅਦ ਉਹ ਰੈੱਡ ਲਾਈਟ ਏਰੀਆ ‘ਚ ਗਿਆ। ਰਸਤੇ ਵਿਚ ਉਸ ਨੇ ਇਕ ਲੜਕੀ ਨਾਲ ਛੇੜਛਾੜ ਕੀਤੀ। ਇਸ ਤੋਂ ਬਾਅਦ ਸੰਜੇ ਨੇ ਦੇਰ ਰਾਤ ਆਪਣੀ ਪ੍ਰੇਮਿਕਾ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ। ਸੰਜੇ ਨੇ ਦੱਸਿਆ ਕਿ ਸਵੇਰੇ ਕਰੀਬ 4 ਵਜੇ ਸੰਜੇ ਹਸਪਤਾਲ ਦੇ ਸੈਮੀਨਾਰ ਹਾਲ ‘ਚ ਪਹੁੰਚਿਆ, ਜਿੱਥੇ ਟਰੇਨੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕਰਨ ਤੋਂ ਬਾਅਦ ਉਹ ਸਵੇਰੇ ਆਪਣੇ ਦੋਸਤ ਦੇ ਘਰ ਚਲਾ ਗਿਆ। ਜ਼ਿਕਰਯੋਗ ਹੈ ਕਿ ਘਟਨਾ ਦੇ ਅਗਲੇ ਦਿਨ ਹੀ ਸੰਜੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਸੰਜੇ ਮੈਡੀਕਲ ਕਾਲਜ ਵਿੱਚ ਹੀ ਸਿਵਿਕ ਵਲੰਟੀਅਰ ਸੀ। ਪੁਲਿਸ ਤੋਂ ਬਾਅਦ ਇਹ ਮਾਮਲਾ 14 ਅਗਸਤ ਨੂੰ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਸਿਆਲਦਾਹ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ 23 ਅਗਸਤ ਨੂੰ ਸੰਜੇ ਸਮੇਤ 7 ਲੋਕਾਂ ਦੇ ਪੋਲੀਗ੍ਰਾਫ਼ ਟੈਸਟ ਦੀ ਇਜਾਜ਼ਤ ਦਿੱਤੀ ਸੀ।  ਸੰਜੇ ਦਾ ਇਹ ਕਬੂਲਨਾਮਾ ਕਤਲ ਅਤੇ ਬਲਾਤਕਾਰ ਦੇ 18 ਦਿਨ ਬਾਅਦ ਆਇਆ ਹੈ। ਗੌਰਤਲਬ ਹੈ ਕਿ 8 ਅਤੇ 9 ਅਗਸਤ ਦੀ ਰਾਤ ਨੂੰ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਟ੍ਰੇਨੀ ਡਾਕਟਰ ਦਾ ਬਲਾਤਕਾਰ ਕਰਕੇ ਕਤਲ ਕਰ ਦਿੱਤਾ ਗਿਆ ਸੀ। 9 ਅਗਸਤ ਦੀ ਸਵੇਰ ਨੂੰ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ‘ਚ ਲੜਕੀ ਦੀ ਅਰਧ ਨਗਨ ਲਾਸ਼ ਮਿਲੀ ਸੀ।

Tags: Kolkata rape-murder casepolygraph testRG Kar HospitalSanjay confessed his crime
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Bathinda : ਜੇਲ੍ਹ ਵਿੱਚ ਹੈਰੋਇਨ ਸਪਲਾਈ ਕਰਨ ਦੇ ਦੋਸ਼ ਵਿੱਚ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

Bathinda : ਜੇਲ੍ਹ ਵਿੱਚ ਹੈਰੋਇਨ ਸਪਲਾਈ ਕਰਨ ਦੇ ਦੋਸ਼ ਵਿੱਚ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

by Navjot
February 1, 2025
0

Bathinda : ਜੇਲ੍ਹ ਵਿੱਚ ਹੈਰੋਇਨ ਸਪਲਾਈ ਕਰਨ ਦੇ ਦੋਸ਼ ਵਿੱਚ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 1ਫਰਵਰੀ(ਵਿਸ਼ਵ ਵਾਰਤਾ)  ਬਠਿੰਡਾ ਜੇਲ੍ਹ ਵਿੱਚ ਹੈਰੋਇਨ...

Crime : ਪੰਜਾਬ ‘ਚ ਬੰਦੂਕ ਦੀ ਨੋਕ ‘ਤੇ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ

Crime : ਪੰਜਾਬ ‘ਚ ਬੰਦੂਕ ਦੀ ਨੋਕ ‘ਤੇ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ

by Navjot
December 24, 2024
0

Crime : ਪੰਜਾਬ 'ਚ ਬੰਦੂਕ ਦੀ ਨੋਕ 'ਤੇ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਚੰਡੀਗੜ੍ਹ, 24ਦਸੰਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ ਇੱਕ...

Latest News : ਪੰਚਕੂਲਾ ‘ਚ ਸਨਸਨੀਖੇਜ਼ ਘਟਨਾ ; ਲੜਕੀ ਸਮੇਤ ਤਿੰਨ ਦੀ ਗੋਲੀ ਮਾਰ ਕੇ ਹੱਤਿਆ

Latest News : ਪੰਚਕੂਲਾ ‘ਚ ਸਨਸਨੀਖੇਜ਼ ਘਟਨਾ ; ਲੜਕੀ ਸਮੇਤ ਤਿੰਨ ਦੀ ਗੋਲੀ ਮਾਰ ਕੇ ਹੱਤਿਆ

by Navjot
December 23, 2024
0

Latest News : ਪੰਚਕੂਲਾ 'ਚ ਸਨਸਨੀਖੇਜ਼ ਘਟਨਾ ; ਲੜਕੀ ਸਮੇਤ ਤਿੰਨ ਦੀ ਗੋਲੀ ਮਾਰ ਕੇ ਹੱਤਿਆ ਪੰਚਕੂਲਾ, 23ਦਸੰਬਰ(ਵਿਸ਼ਵ ਵਾਰਤਾ)  ਮੋਰਨੀ...

Malerkotla : ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ‘ਚ ‘ਆਪ’ ਵਿਧਾਇਕ ਨਰੇਸ਼ ਯਾਦਵ ਦੋਸ਼ੀ ਕਰਾਰ ; 2 ਸਾਲ ਦੀ ਸਜ਼ਾ

Malerkotla : ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ‘ਚ ‘ਆਪ’ ਵਿਧਾਇਕ ਨਰੇਸ਼ ਯਾਦਵ ਦੋਸ਼ੀ ਕਰਾਰ ; 2 ਸਾਲ ਦੀ ਸਜ਼ਾ

by Navjot
December 1, 2024
0

Malerkotla : ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ 'ਚ ‘ਆਪ’ ਵਿਧਾਇਕ ਨਰੇਸ਼ ਯਾਦਵ ਦੋਸ਼ੀ ਕਰਾਰ ; 2 ਸਾਲ ਦੀ ਸਜ਼ਾ ਚੰਡੀਗੜ੍ਹ, 1ਦਸੰਬਰ(ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

by Navjot
6 days ago
0

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ ਨਵੀਂ ਦਿੱਲੀ, 4...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 