• Latest
  • Trending
ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

1 hour ago
ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

29 minutes ago
ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

47 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

2 hours ago
ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.

LPG ਸਿਲੰਡਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ! ਬਦਲ ਗਏ ਗੈਸ ਸਿਲੰਡਰ ਬੁੱਕ ਕਰਨ ਦੇ ਨਿਯਮ

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

3 hours ago
Hindi News
English News
Monday, September 7, 2026
No Result
View All Result
27 °c
Chandigarh
30 ° Tue
31 ° Wed
31 ° Thu
30 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

'ਖੇਡਾਂ ਵਤਨ ਪੰਜਾਬ ਦੀਆ' ਸੂਬੇ ਦੀ ਖੇਡ ਵਿਰਾਸਤ ਨੂੰ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਣ ਦਾ ਉਪਰਾਲਾ

September 7, 2026
in ਖਬਰਾਂ, ਪੰਜਾਬ
ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

‘ਖੇਡਾਂ ਵਤਨ ਪੰਜਾਬ ਦੀਆ’ ਸੂਬੇ ਦੀ ਖੇਡ ਵਿਰਾਸਤ ਨੂੰ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਣ ਦਾ ਉਪਰਾਲਾ

ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਪੰਜਾਬ ਦੀ ਸਦੀਆਂ ਤੋੰ ਚਲੀ ਆ ਰਹੀ ਖੇਡ ਵਿਰਾਸਤ ਦੀ ਸ਼ਾਨ ਬਹਾਲੀ ਕੀਤੀ ਜਾ ਸਕੇ।

ਸਪੀਕਰ ਨੇ ਕਿਹਾ ਕਿ ਸਾਡੀ ਸਰਕਾਰ ਖੇਡਾਂ ਵਿੱਚ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆ’ ਕਰਵਾ ਰਹੀ ਹੈ। ਉਹਨਾਂ ਕਿਹਾ, “ਇਸ ਪਹਿਲਕਦਮੀ ਰਾਹੀਂ ਪੰਜਾਬ ਦੇ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋਣਗੇ, ਜਿਸ ਨਾਲ ਉਹਨਾਂ ਦੀ ਖੇਡਾਂ ਵਿੱਚ ਭਾਗੀਦਾਰੀ ਹੋਰ ਵਧੇਗੀ I” ਉਨ੍ਹਾਂ ਅੱਗੇ ਕਿਹਾ ਕਿ ਇਹ ਉਪਰਾਲਾ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚੋਂ ਛੁਪੀ ਹੋਈ ਖੇਡ ਪ੍ਰਤਿਭਾ ਦੀ ਪਛਾਣ ਕਰਨ, ਉਭਾਰਨ ਅਤੇ ਨਿਖਾਰਨ ਲਈ ਇੱਕ ਉੱਤਮ ਮੰਚ ਵਜੋਂ ਕੰਮ ਕਰਦਾ ਹੈ, ਜਿਸ ਨਾਲ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਖੇਡਾਂ ਚ ਅੱਗੇ ਵਧਣ ਅਤੇ ਉੱਤਮਤਾ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਮਿਲਦਾ ਹੈ।

ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਖੇਡਾਂ ਵਿਅਕਤੀ ਨੂੰ ਸਰੀਰਕ ਤੌਰ ‘ਤੇ ਸਰਗਰਮ ਅਤੇ ਮਾਨਸਿਕ ਤੌਰ ‘ਤੇ ਸੁਚੇਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਕਿਹਾ,”ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹਨ ਬਲਕਿ ਇੱਕ ਲੰਬੀ, ਸਿਹਤਮੰਦ ਜ਼ਿੰਦਗੀ ਵਿੱਚ ਵੀ ਇਹਨਾਂ ਦਾ ਵਡਮੁੱਲਾ ਯੋਗਦਾਨ ਹੈ । ਇਹ ਜ਼ਰੂਰੀ ਹੈ ਕਿ ਅਸੀਂ ਖੇਡਾਂ ਨੂੰ ਆਪਣੇ ਰੋਜ਼ਮਰਾ ਕੰਮਾਂ ਵਿੱਚ ਸ਼ਾਮਲ ਕਰੀਏI”

ਖੇਡਾਂ ਰਾਹੀਂ ਸਿਖਾਏ ਗਏ ਜੀਵਨ ਦੇ ਸਬਕਾਂ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ ਕਿ ਖੇਡਾਂ ਨਾਲ ਜੂਝਦੇ ਰਹਿਣ,ਲਚਕੀਲਾਪਣ ਅਤੇ ਤਰੱਕੀ ਲਈ ਪ੍ਰੇਰਣਾ ਮਿਲਦੀ ਹੈ ।ਉਹਨਾਂ ਕਿਹਾ,”ਖੇਡਾਂ ਸਾਨੂੰ ਸਿਖਾਉਂਦੀਆਂ ਹਨ ਕਿ ਜੀਵਨ ਦੀਆਂ ਚੁਣੌਤੀਆਂ ਨੂੰ ਕਿਵੇਂ ਪਾਰ ਕਰਨਾ ਹੈ । ਉਹ ਦਰਸਾਉਂਦੀਆਂ ਹਨ ਕਿ ਸਫਲਤਾ ਸਿਰਫ ਨਿਰੰਤਰ ਸਖ਼ਤ ਮਿਹਨਤ ਅਤੇ ਅਣਥੱਕ ਯਤਨਾਂ ਦੁਆਰਾ ਪ੍ਰਾਪਤ ਕੀਤੀ ਜਾਂਦੀ ਹੈ। ਇਹੀ ਸਮਰਪਣ ਹੀ ਹੈ, ਜੋ ਅੰਤ ਵਿੱਚ ਸਾਡੇ ਨੌਜਵਾਨਾਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਅਤੇ ਦੇਸ਼ ਲਈ ਤਗਮੇ ਜਿੱਤਣ ਦੇ ਯੋਗ ਬਣਾਉਂਦਾ ਹੈI”

ਐਥਲੈਟਿਕ ਉੱਤਮਤਾ ਪ੍ਰਤੀ ਸੂਬੇ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਅਤੇ ਖਿਡਾਰੀਆਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਹਨਾਂ ਨਿਰੰਤਰ ਯਤਨਾਂ ਸਦਕਾ ਇੱਕ ਸਕਾਰਾਤਮਕ ਤਬਦੀਲੀ ਦਿਖਾਈ ਦੇ ਰਹੀ ਹੈ, ਜਿਸ ਵਿੱਚ ਪੰਜਾਬ ਦੇ ਨੌਜਵਾਨ ਖੇਡਾਂ ਵਿੱਚ ਨਵੀਂ ਅਤੇ ਡੂੰਘੀ ਦਿਲਚਸਪੀ ਦਿਖਾ ਰਹੇ ਹਨ।

ਸਪੀਕਰ ਨੇ ਕਿਹਾ,”ਜੇਕਰ ਅਸੀਂ ਆਪਣੇ ਸੂਬੇ ਨੂੰ ਜੀਵੰਤ, ‘ਰੰਗਲਾ ਪੰਜਾਬ’ ਬਨਾਉਣਾ ਚਾਹੁੰਦੇ ਹਾਂ ਤਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਨੂੰ ਅਪਣਾਉਣ ਦੀ ਲੋਡ਼ ਹੈ ਤਦ ਹੀ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰਕੇ ਦੇਸ਼ ਲਈ ਨਾਮਣਾ ਖੱਟਣਾ ਸੰਭਵ ਹੋ ਸਕਦਾ ਹੈI”

ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਖੇਡਾਂ ਸਮਾਜਿਕ ਬੁਰਾਈਆਂ ਵਿਰੁੱਧ ਸ਼ਕਤੀਸ਼ਾਲੀ ਢਾਲ ਵਜੋਂ ਕੰਮ ਕਰਦੀਆਂ ਹਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦੀ ਸਿੱਖਿਆ ਦਿੰਦੀਆਂ ਹਨ। ਇੱਕ ਸਰਗਰਮ ਜੀਵਨ ਸ਼ੈਲੀ ਅਪਣਾ ਕੇ, ਨੌਜਵਾਨ ਪੀੜ੍ਹੀ ਆਪਣੇ ਆਪ ਨੂੰ ਨਸ਼ਿਆਂ ਦੀ ਦੁਰਵਰਤੋਂ ਤੋਂ ਦੂਰ ਕਰ ਸਕਦੀ ਹੈ ਅਤੇ ਸਿਹਤਮੰਦ, ਸ਼ਾਂਤੀਪੂਰਨ ਅਤੇ ਉਦੇਸ਼ਪੂਰਨ ਜੀਵਨ ਜੀ ਸਕਦੀ ਹੈ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

by Ankit
September 7, 2026
0

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ...

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

by Ankit
September 7, 2026
0

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

by Ankit
September 7, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ —...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

by Ankit
September 7, 2026
0

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ...

Most Popular

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

by Ranjit Singh
2 weeks ago
0

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੀ ਸਿਆਸਤ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 