• Latest
  • Trending
ਕੁਲਵੰਤ ਸਿੰਘ ਵਿਧਾਇਕ ਵੱਲੋਂ ਜ਼ਿਲ੍ਹਾ ਹਸਪਤਾਲ Mohali ਦਾ ਦੌਰਾ, ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ ਦੀ ਸਮੀਖਿਆ

ਕੁਲਵੰਤ ਸਿੰਘ ਵਿਧਾਇਕ ਵੱਲੋਂ ਜ਼ਿਲ੍ਹਾ ਹਸਪਤਾਲ Mohali ਦਾ ਦੌਰਾ, ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ ਦੀ ਸਮੀਖਿਆ

6 months ago
Hukamnama Sri Darbar Sahib Today – 29 July 2026 | Ang 855 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 July 2026 | Ang 855 I ਅੱਜ ਦਾ ਹੁਕਮਨਾਮਾ

2 hours ago
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

8 hours ago
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

8 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

8 hours ago
ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

9 hours ago
ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

9 hours ago
ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

9 hours ago
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

9 hours ago
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਭਾਰਤ ਅਤੇ ਚੀਨ ਤਿੰਨ ਨਿਰਧਾਰਤ ਬਿੰਦੂਆਂ ਰਾਹੀਂ ਸਰਹੱਦੀ ਵਪਾਰ ਮੁੜ ਸ਼ੁਰੂ ਕਰਨ ਨੂੰ ਅੱਗੇ ਵਧਾ ਰਹੇ ਹਨ : MEA

ਭਾਰਤ ਅਤੇ ਚੀਨ ਤਿੰਨ ਨਿਰਧਾਰਤ ਬਿੰਦੂਆਂ ਰਾਹੀਂ ਸਰਹੱਦੀ ਵਪਾਰ ਮੁੜ ਸ਼ੁਰੂ ਕਰਨ ਨੂੰ ਅੱਗੇ ਵਧਾ ਰਹੇ ਹਨ : MEA

10 hours ago
Hindi News
English News
Wednesday, July 29, 2026
No Result
View All Result
27 °c
Chandigarh
29 ° Thu
29 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੁਲਵੰਤ ਸਿੰਘ ਵਿਧਾਇਕ ਵੱਲੋਂ ਜ਼ਿਲ੍ਹਾ ਹਸਪਤਾਲ Mohali ਦਾ ਦੌਰਾ, ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ ਦੀ ਸਮੀਖਿਆ

ਐੱਮ.ਐੱਮ.ਐੱਸ.ਵਾਈ. ਤਹਿਤ ਸਫਲ ਸਰਜਰੀ ਕਰਵਾਉਣ ਵਾਲੀ ਪੰਜਾਬ ਦੀ ਪਹਿਲੀ ਮਰੀਜ਼ ਨਾਲ ਕੀਤੀ ਮੁਲਾਕਾਤ

February 3, 2026
in ਖਬਰਾਂ, ਪੰਜਾਬ
ਕੁਲਵੰਤ ਸਿੰਘ ਵਿਧਾਇਕ ਵੱਲੋਂ ਜ਼ਿਲ੍ਹਾ ਹਸਪਤਾਲ Mohali ਦਾ ਦੌਰਾ, ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ ਦੀ ਸਮੀਖਿਆ

ਕੁਲਵੰਤ ਸਿੰਘ ਵਿਧਾਇਕ ਵੱਲੋਂ ਜ਼ਿਲ੍ਹਾ ਹਸਪਤਾਲ Mohali ਦਾ ਦੌਰਾ, ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ ਦੀ ਸਮੀਖਿਆ
ਐੱਮ.ਐੱਮ.ਐੱਸ.ਵਾਈ. ਤਹਿਤ ਸਫਲ ਸਰਜਰੀ ਕਰਵਾਉਣ ਵਾਲੀ ਪੰਜਾਬ ਦੀ ਪਹਿਲੀ ਮਰੀਜ਼ ਨਾਲ ਕੀਤੀ ਮੁਲਾਕਾਤ
ਜ਼ਿਲ੍ਹਾ ਹਸਪਤਾਲ ਮੋਹਾਲੀ ਵਿੱਚ 78 ਹੋਰ ਮਰੀਜ਼ ਐੱਮ.ਐੱਮ.ਐੱਸ.ਵਾਈ. ਅਧੀਨ ਲੈ ਰਹੇ ਹਨ ਇਲਾਜ

ਮੋਹਾਲੀ ਵਿੱਚ ਯੋਜਨਾ ਤਹਿਤ 3500 ਰਜਿਸਟ੍ਰੇਸ਼ਨ ਹੋਈਆਂ; ਐਮਰਜੈਂਸੀ ਕੇਸਾਂ ਲਈ ਪਹਿਲਾਂ ਰਜਿਸਟ੍ਰੇਸ਼ਨ ਦੀ ਲੋੜ ਨਹੀਂ – ਐਮ ਐਲ ਏ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਫਰਵਰੀ (ਸਤੀਸ਼ ਕੁਮਾਰ ਪੱਪੀ):- Mohali ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਦਾ ਦੌਰਾ ਕਰਕੇ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਅਧੀਨ ਮਰੀਜ਼ਾਂ ਨੂੰ ਦਿੱਤੇ ਜਾ ਰਹੇ ਇਲਾਜ ਦੀ ਸਮੀਖਿਆ ਕੀਤੀ ਅਤੇ ਮੁਫ਼ਤ ਇਲਾਜ ਲੈ ਰਹੇ ਮਰੀਜ਼ਾਂ ਨਾਲ ਗੱਲਬਾਤ ਕੀਤੀ।

ਦੌਰੇ ਦੌਰਾਨ ਵਿਧਾਇਕ ਨੇ ਐੱਮ.ਐੱਮ.ਐੱਸ.ਵਾਈ. ਤਹਿਤ ਇਲਾਜ ਕਰਵਾਉਣ ਵਾਲੀ ਪੰਜਾਬ ਦੀ ਪਹਿਲੀ ਮਰੀਜ਼, ਸਨੀ ਐਨਕਲੇਵ ਦੀ ਰਹਿਣ ਵਾਲੀ ਨਿਰਮਲ ਕੌਰ (53) ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੀ 27 ਜਨਵਰੀ ਨੂੰ ਸਫਲਤਾਪੂਰਵਕ ਐਪੈਂਡਿਕਸ ਦੀ ਸਰਜਰੀ ਕੀਤੀ ਗਈ ਸੀ। ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਅੱਜ ਉਹ ਫਾਲੋਅੱਪ ਜਾਂਚ ਲਈ ਹਸਪਤਾਲ ਪਹੁੰਚੇ ਹੋਏ ਸਨ।

ਐੱਮ.ਐੱਮ.ਐੱਸ.ਵਾਈ. ਅਧੀਨ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮਰੀਜ਼ ਇਸ ਯੋਜਨਾ ਨਾਲ ਬਹੁਤ ਖੁਸ਼ ਹਨ, ਕਿਉਂਕਿ ਇਸ ਵਿੱਚ ਕਿਸੇ ਵੀ ਕਿਸਮ ਦੀ ਆਮਦਨ ਦੀ ਸ਼ਰਤ ਨਹੀਂ ਹੈ। ਮਰੀਜ਼ਾਂ ਨੇ ਦੱਸਿਆ ਕਿ ਉਹ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਓ.ਪੀ.ਡੀ. ਕਾਊਂਟਰ ’ਤੇ ਪਹੁੰਚੇ ਅਤੇ ਉਨ੍ਹਾਂ ਦੀ ਤੁਰੰਤ ਤਰਜੀਹੀ ਆਧਾਰ ’ਤੇ ਐੱਮ.ਐੱਮ.ਐੱਸ.ਵਾਈ. ਅਧੀਨ ਰਜਿਸਟ੍ਰੇਸ਼ਨ ਕਰ ਦਿੱਤੀ ਗਈ, ਜਿਸ ਨਾਲ ਉਨ੍ਹਾਂ ਨੂੰ ਫੌਰੀ ਇਲਾਜ ਮਿਲ ਸਕਿਆ।

ਬਲੋਂਗੀ ਦੀ ਰਹਿਣ ਵਾਲੀ ਸੰਤੋਸ਼ ਅਤੇ ਕਾਈਨੌਰ (ਮੋਰਿੰਡਾ) ਦੀ ਅਮਨਦੀਪ ਕੌਰ, ਜੋ ਇਸ ਸਮੇਂ ਹਸਪਤਾਲ ਵਿੱਚ ਦਾਖ਼ਲ ਹਨ, ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਿਹਤ ਸਹੂਲਤ ਵਾਲੀ ਇਹ ਯੋਜਨਾ ਆਮ ਲੋਕਾਂ ਲਈ ਰਾਮਬਾਣ ਸਾਬਤ ਹੋ ਰਹੀ ਹੈ।

ਡਾ. ਨਵਦੀਪ ਸੈਣੀ, ਕਾਰਜਕਾਰੀ ਡਾਇਰੈਕਟਰ ਪ੍ਰਿੰਸੀਪਲ, ਡਾ. ਬੀ. ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਨੇ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਸਰਜਰੀ ਜਾਂ ਇੰਨਡੋਰ ਇਲਾਜ ਦੀ ਲੋੜ ਹੈ, ਉਨ੍ਹਾਂ ਸਭ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ 78 ਮਰੀਜ਼ ਮੈਡੀਕਲ ਕਾਲਜ ਨਾਲ ਜੋੜੇ ਹੋਏ ਜ਼ਿਲ੍ਹਾ ਹਸਪਤਾਲ ਮੋਹਾਲੀ ਵਿੱਚ ਐੱਮ.ਐੱਮ.ਐੱਸ.ਵਾਈ. ਅਧੀਨ ਇਲਾਜ ਅਧੀਨ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 3500 ਰਜਿਸਟ੍ਰੇਸ਼ਨਾਂ ਐੱਮ.ਐੱਮ.ਐੱਸ.ਵਾਈ. ਤਹਿਤ ਹੋ ਚੁੱਕੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਦੇ ਆਧਾਰ ਕਾਰਡ ਅਤੇ ਵੋਟਰ ਕਾਰਡ ਵਾਲੇ ਸਾਰੇ ਯੋਗ ਨਿਵਾਸੀਆਂ ਨੂੰ ਇਸ ਯੋਜਨਾ ਅਧੀਨ ਰਜਿਸਟਰ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਐਮਰਜੈਂਸੀ ਕੇਸਾਂ ਵਿੱਚ ਪਹਿਲਾਂ ਰਜਿਸਟ੍ਰੇਸ਼ਨ ਦੀ ਕੋਈ ਲੋੜ ਨਹੀਂ, ਸਗੋਂ ਸੰਬੰਧਤ ਹਸਪਤਾਲ ਵੱਲੋਂ ਮੌਕੇ ’ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ, ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਸ਼ੁਰੂ ਕੀਤੀ ਗਈ, ਪੰਜਾਬ ਵਾਸੀਆਂ ਲਈ ਵਰਦਾਨ ਸਾਬਤ ਹੋਵੇਗੀ, ਕਿਉਂਕਿ ਇਸ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਕਰਨਬੀਰ ਸਿੰਘ ਅਤੇ ਡਾ. ਮਨੀਸ਼ ਗੁਪਤਾ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsmohaliPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 29 July 2026 | Ang 855 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 July 2026 | Ang 855 I ਅੱਜ ਦਾ ਹੁਕਮਨਾਮਾ

by Ankit
July 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 29-07-2026 |...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
July 28, 2026
0

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਬਿਨਾਂ ਕਿਸੇ...

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
July 28, 2026
0

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ • ਇਹ ਨਿਯੁਕਤੀਆਂ ਮੱਛੀ ਪਾਲਣ ਖੇਤਰ...

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

by Ankit
July 28, 2026
0

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 29 July 2026 | Ang 855 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 July 2026 | Ang 855 I ਅੱਜ ਦਾ ਹੁਕਮਨਾਮਾ

by Ankit
July 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 29-07-2026 |...

Most Popular

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

by Jaspreet Kaur
2 weeks ago
0

ਚੰਡੀਗੜ੍ਹ : ਕੋਠੀ 'ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ 'ਚ ਫੈਲੀ ਦਹਿਸ਼ਤ - ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ ਚੰਡੀਗੜ੍ਹ, 18...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 