ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ‘ਚ ਕੇਂਦਰ ਸਰਕਾਰ ਨਵੇਂ ਬਦਲਾਅ ਕਰਨ ਜਾ ਰਹੀ ਹੈ। ਕੇਂਦਰ ਸਰਕਾਰ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਐਲਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਹੈ। ਲੱਦਾਖ ਉੱਤਰੀ ਭਾਰਤ ਵਿੱਚ ਮੌਜੂਦ ਹੈ। ਸਾਲ 2019 ਵਿੱਚ ਹੱਦਬੰਦੀ ਤੋਂ ਬਾਅਦ, ਇਸ ਨੂੰ ਜੰਮੂ-ਕਸ਼ਮੀਰ ਤੋਂ ਵੱਖ ਕਰ ਦਿੱਤਾ ਗਿਆ ਅਤੇ ਇੱਕ ਨਵਾਂ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ। ਵਰਤਮਾਨ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਦੋ ਜ਼ਿਲ੍ਹੇ ਹਨ, ਜਿਨ੍ਹਾਂ ਵਿੱਚ ਲੇਹ ਅਤੇ ਕਾਰਗਿਲ ਸ਼ਾਮਲ ਹਨ।
Special trains: ਅੰਮ੍ਰਿਤਸਰ ਤੋਂ ਮੁੰਬਈ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
Special trains: ਅੰਮ੍ਰਿਤਸਰ ਤੋਂ ਮੁੰਬਈ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਰੇਲਵੇ ਨੇ ਲਿਆ ਫੈਸਲਾ ਲੰਬੀ ਦੂਰੀ ਦੀ...