• Latest
  • Trending
laljit bhullar ਨੂੰ ਲੈ ਕੇ ਪੁਲਿਸ ਅੰਮ੍ਰਿਤਸਰ ਲਈ ਰਵਾਨਾ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

4 hours ago
Big News: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

37 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Haryana ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ! ਵੱਡੇ ਪੱਧਰ ‘ਤੇ IPS /HPS ਅਧਿਕਾਰੀਆਂ ਦੇ ਤਬਾਦਲੇ; ਪੜ੍ਹੋ ਪੂਰੀ LIST

3 hours ago
ਰਾਜਪਾਲ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਮਨਜੂਰ ; ਪੜ੍ਹੋ ਕਿਸ ਮੰਤਰੀ ਨੂੰ ਮਿਲੇ ਭੁੱਲਰ ਦੇ ਮਹਿਕਮੇ

ਰਾਜਪਾਲ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਮਨਜੂਰ ; ਪੜ੍ਹੋ ਕਿਸ ਮੰਤਰੀ ਨੂੰ ਮਿਲੇ ਭੁੱਲਰ ਦੇ ਮਹਿਕਮੇ

4 hours ago
Punjab: “ਜਦੋਂ ਗੱਲ ਇਨਸਾਫ਼ ਦੀ ਹੋਵੇ ਤਾਂ ਆਮ ਆਦਮੀ ਪਾਰਟੀ…..”  ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਮਗਰੋਂ AAP ਸੁਪਰੀਮੋ ਦਾ ਵੱਡਾ ਬਿਆਨ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
Iran ਜੰਗ ਵਿਚਾਲੇ ਰਾਸ਼ਟਰਪਤੀ ਟਰੰਪ ਦਾ ਵੱਡਾ ਬਿਆਨ; ਨਵੇਂ ਫੈਸਲੇ ਨਾਲ ਤਣਾਅ ਘੱਟਣ ਦੀ ਉਮੀਦ!

6 hours ago
Punjab : ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਸ਼ਰਧਾਂਜਲੀ

Uttar Pradesh : ਪ੍ਰਯਾਗਰਾਜ ‘ਚ ਵੱਡਾ ਹਾਦਸਾ! ਕੋਲਡ ਸਟੋਰੇਜ ਢਹਿ -ਢੇਰੀ; 4 ਦੀ ਮੌਤ

7 hours ago
Punjab: DM ਰੰਧਾਵਾ ਮਾਮਲੇ ’ਚ ਲਾਲਜੀਤ ਭੁੱਲਰ ਦਾ PA ਵੀ ਗ੍ਰਿਫ਼ਤਾਰ!

Punjab : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਮਾਨ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ

8 hours ago
Punjab :ਲਾਲਜੀਤ ਭੁੱਲਰ ਨੇ ਸਾਂਝੀ ਕੀਤੀ ਪੋਸਟ, ਦਿੱਤਾ ਵੱਡਾ ਬਿਆਨ

Hindi News
English News
Tuesday, March 24, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

laljit bhullar ਨੂੰ ਲੈ ਕੇ ਪੁਲਿਸ ਅੰਮ੍ਰਿਤਸਰ ਲਈ ਰਵਾਨਾ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

March 23, 2026
in ਖਬਰਾਂ, ਪੰਜਾਬ

ਚੰਡੀਗੜ੍ਹ, 23 ਮਾਰਚ 2026 (ਵਿਸ਼ਵ ਵਾਰਤਾ): ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਵਲੋਂ ਅੱਜ ‘ਆਪ’ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅੰਮ੍ਰਿਤਸਰ ਦੇ ਡੀਸੀਪੀ ਰਵਿੰਦਰ ਪਾਲ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਉਨ੍ਹਾਂ ਨੇ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਥਾਣੇ ਤੋਂ ਲੈ ਕੇ ਅੰਮ੍ਰਿਤਸਰ ਲਈ ਰਵਾਨਾ ਹੋ ਗਈ ਹੈ। ਇਸ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਡੀਸੀਪੀ ਨੇ ਜਾਣਕਾਰੀ ਦਿੱਤੀ ਕਿ ਭੁੱਲਰ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਦੂਜੇ ਪਾਸੇ, ਗਗਨਦੀਪ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਉਪਿੰਦਰ ਨੇ ਇਸ ਮਾਮਲੇ ਦੀ ਜਾਂਚ ਲਈ ਸੀ.ਬੀ.ਆਈ. ਦੀ ਮੰਗ ਕੀਤੀ ਹੈ । ਉਨ੍ਹਾਂ ਮੰਗ ਕੀਤੀ ਕਿ ਪੋਸਟਮਾਰਟਮ ਲਈ ਡਾਕਟਰਾਂ ਦੀ ਟੀਮ ਬਣਾਈ ਜਾਵੇ ਅਤੇ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਉਹ ਅੰਤਿਮ ਰਸਮਾ ਨਾਲ ਸਸਕਾਰ ਕਰ ਸਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

Big News: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
March 23, 2026
0

Big News: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Haryana ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ! ਵੱਡੇ ਪੱਧਰ ‘ਤੇ IPS /HPS ਅਧਿਕਾਰੀਆਂ ਦੇ ਤਬਾਦਲੇ; ਪੜ੍ਹੋ ਪੂਰੀ LIST

Haryana ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ! ਵੱਡੇ ਪੱਧਰ ‘ਤੇ IPS /HPS ਅਧਿਕਾਰੀਆਂ ਦੇ ਤਬਾਦਲੇ; ਪੜ੍ਹੋ ਪੂਰੀ LIST

by Jaspreet Kaur
March 23, 2026
0

Haryana ਪੁਲਿਸ ਵਿਭਾਗ 'ਚ ਵੱਡਾ ਫੇਰਬਦਲ! ਵੱਡੇ ਪੱਧਰ 'ਤੇ IPS /HPS ਅਧਿਕਾਰੀਆਂ ਦੇ ਤਬਾਦਲੇ; ਪੜ੍ਹੋ ਪੂਰੀ LIST ਚੰਡੀਗੜ੍ਹ, 23 ਮਾਰਚ...

ਰਾਜਪਾਲ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਮਨਜੂਰ ; ਪੜ੍ਹੋ ਕਿਸ ਮੰਤਰੀ ਨੂੰ ਮਿਲੇ ਭੁੱਲਰ ਦੇ ਮਹਿਕਮੇ

ਰਾਜਪਾਲ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਮਨਜੂਰ ; ਪੜ੍ਹੋ ਕਿਸ ਮੰਤਰੀ ਨੂੰ ਮਿਲੇ ਭੁੱਲਰ ਦੇ ਮਹਿਕਮੇ

by Jaspreet Kaur
March 23, 2026
0

ਰਾਜਪਾਲ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਮਨਜੂਰ ; ਪੜ੍ਹੋ ਕਿਸ ਮੰਤਰੀ ਨੂੰ ਮਿਲੇ ਭੁੱਲਰ ਦੇ ਮਹਿਕਮੇ ਚੰਡੀਗੜ੍ਹ, 23 ਮਾਰਚ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

Big News: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
March 23, 2026
0

Big News: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 