• Latest
  • Trending
Landslide :ਪੂਰਬੀ ਕਾਂਗੋ ਵਿੱਚ ਵੱਡਾ ਹਾਦਸਾ: ਰੁਬਾਯਾ ਕੋਲਟਨ ਖਾਨ ‘ਚ ਜ਼ਮੀਨ ਖਿਸਕਣ ਨਾਲ ਸੈਂਕੜੇ ਲੋਕਾਂ ਦੀ ਮੌਤ

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਬਾਲੀਵੁੱਡ ਦੇ ਮਸ਼ਹੂਰ ਜੋੜੇ ਦੀਪਿਕਾ – ਰਣਵੀਰ ਨੇ ਦੁਸਹਿਰੇ ਮੌਕੇ ਦੂਜੀ ਬੇਟੀ ਨੇ ਨਾਮ ਦਾ ਕੀਤਾ ਖੁਲਾਸਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

10 hours ago
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ

Hindi News
English News
Wednesday, October 21, 2026
No Result
View All Result
19 °c
Chandigarh
25 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Landslide :ਪੂਰਬੀ ਕਾਂਗੋ ਵਿੱਚ ਵੱਡਾ ਹਾਦਸਾ: ਰੁਬਾਯਾ ਕੋਲਟਨ ਖਾਨ ‘ਚ ਜ਼ਮੀਨ ਖਿਸਕਣ ਨਾਲ ਸੈਂਕੜੇ ਲੋਕਾਂ ਦੀ ਮੌਤ

January 31, 2026
in ਅੰਤਰਰਾਸ਼ਟਰੀ, ਖਬਰਾਂ
Landslide :ਪੂਰਬੀ ਕਾਂਗੋ ਵਿੱਚ ਵੱਡਾ ਹਾਦਸਾ: ਰੁਬਾਯਾ ਕੋਲਟਨ ਖਾਨ ‘ਚ ਜ਼ਮੀਨ ਖਿਸਕਣ ਨਾਲ ਸੈਂਕੜੇ ਲੋਕਾਂ ਦੀ ਮੌਤ

Landslide :ਪੂਰਬੀ ਕਾਂਗੋ ਵਿੱਚ ਵੱਡਾ ਹਾਦਸਾ: ਰੁਬਾਯਾ ਕੋਲਟਨ ਖਾਨ ‘ਚ ਜ਼ਮੀਨ ਖਿਸਕਣ ਨਾਲ ਸੈਂਕੜੇ ਲੋਕਾਂ ਦੀ ਮੌਤ

– ਮ੍ਰਿਤਕਾਂ ‘ਚ ਔਰਤਾਂ ਤੇ ਬੱਚੇ ਵੀ ਸ਼ਾਮਲ

ਨਵੀ ਦਿੱਲੀ, 31 ਜਨਵਰੀ 2026 (ਵਿਸ਼ਵ ਵਾਰਤਾ): ਅਫਰੀਕੀ ਦੇਸ਼ ਕਾਂਗੋ ਗਣਰਾਜ ਦੇ ਪੂਰਬੀ ਹਿੱਸੇ ਵਿੱਚ ਸਥਿਤ ਰੁਬਾਯਾ ਕੋਲਟਨ ਖਾਨ ਵਿੱਚ ਜ਼ਮੀਨ ਖਿਸਕਣ (Landslide) ਕਾਰਨ 200 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਨੁਸਾਰ, ਇਹ ਹਾਦਸਾ ਬੁੱਧਵਾਰ ਨੂੰ ਵਾਪਰਿਆ, ਜਦੋਂ ਬਾਰਸ਼ ਦੇ ਮੌਸਮ ਕਾਰਨ ਜ਼ਮੀਨ ਕਮਜ਼ੋਰ ਹੋ ਗਈ ਅਤੇ ਖਾਨ ਢਹਿ ਗਈ।

ਗਵਰਨਰ ਦੇ ਬੁਲਾਰੇ ਲੁਬੰਬਾ ਕੰਬੇਰੇ ਮੁਈਸਾ ਨੇ ਦੱਸਿਆ ਕਿ ਇਸ ਹਾਦਸੇ ਵਿੱਚ 200 ਤੋਂ ਵੱਧ ਲੋਕ ਮਾਰੇ ਗਏ ਹਨ, ਜਿਨ੍ਹਾਂ ਵਿੱਚ ਮਾਈਨਿੰਗ ਮਜ਼ਦੂਰ, ਬੱਚੇ ਅਤੇ ਬਾਜ਼ਾਰ ਵਿੱਚ ਸਬਜ਼ੀ-ਫਲ ਵੇਚਣ ਵਾਲੀਆਂ ਔਰਤਾਂ ਸ਼ਾਮਲ ਹਨ। ਹਾਲਾਂਕਿ, ਸ਼ੁੱਕਰਵਾਰ ਸ਼ਾਮ ਤੱਕ ਮਰਨ ਵਾਲਿਆਂ ਦੀ ਸਹੀ ਗਿਣਤੀ ਸਪੱਸ਼ਟ ਨਹੀਂ ਹੋ ਸਕੀ, ਕਿਉਂਕਿ ਮਲਬੇ ਵਿੱਚੋਂ ਲਾਸ਼ਾਂ ਕੱਢਣ ਦਾ ਕੰਮ ਅਜੇ ਵੀ ਜਾਰੀ ਹੈ। ਮੁਈਸਾ ਨੇ ਕਿਹਾ “ਕੁਝ ਨੂੰ ਸਮੇਂ ਸਿਰ ਬਚਾ ਲਿਆ ਗਿਆ ਪਰ ਉਹ ਗੰਭੀਰ ਰੂਪ ਵਿੱਚ ਜ਼ਖਮੀ ਹਨ। ਲਗਭਗ 20 ਜ਼ਖਮੀਆਂ ਦਾ ਸਿਹਤ ਕੇਂਦਰਾਂ ਵਿੱਚ ਇਲਾਜ ਕੀਤਾ ਜਾ ਰਿਹਾ ਹੈ,”।

ਇਹ ਖਾਨ ਇਸ ਲਈ ਬੇਹੱਦ ਅਹਿਮ ਮੰਨੀ ਜਾਂਦੀ ਹੈ ਕਿਉਂਕਿ ਇੱਥੋਂ ਨਿਕਲਣ ਵਾਲਾ ਕੋਲਟਨ ਦੁਨੀਆ ਭਰ ਵਿੱਚ ਇਸਤੇਮਾਲ ਹੁੰਦਾ ਹੈ। ਕੋਲਟਨ ਤੋਂ ਟੈਂਟਲਮ ਨਾਂ ਦੀ ਧਾਤ ਬਣਦੀ ਹੈ, ਜਿਸਦੀ ਵਰਤੋਂ ਮੋਬਾਈਲ ਫੋਨ, ਕੰਪਿਊਟਰ, ਏਅਰੋਸਪੇਸ ਉਪਕਰਣ ਅਤੇ ਗੈਸ ਟਰਬਾਈਨਾਂ ਵਰਗੀਆਂ ਆਧੁਨਿਕ ਤਕਨੀਕਾਂ ਵਿੱਚ ਕੀਤੀ ਜਾਂਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabilandslideLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
October 20, 2026
0

CJP ਚੀਫ਼ ਅਭਿਜੀਤ ਦੀਪਕੇ ਨੇ ਜਾਰੀ ਕੀਤਾ ਵੀਡੀਓ ਸੰਦੇਸ਼ ਨਵੀ ਦਿੱਲੀ; 20 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਦੇ...

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

by Jaspreet Kaur
October 20, 2026
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ...

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 20, 2026
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

by Ranjit Singh
14 hours ago
0

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 