• Latest
  • Trending
Landslide: ਸਿੱਕਮ ਵਿਚ ਲੈਂਡਸਲਾਈਡ ਕਾਰਨ ਭਾਰੀ ਤਬਾਹੀ; 4 ਲੋਕਾਂ ਦੀ ਮੌਤ

10 months ago
PM Modi ਨੇ ਸੱਦੀ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਦੀ ਮੀਟਿੰਗ

1 minute ago
Petrol-Diesel ਨੂੰ ਲੈ ਕੇ ਭਾਰਤ ਸਰਕਾਰ ਨੇ 1 ਜੁਲਾਈ ਤੋਂ ਲਿਆ ਇਹ ਵੱਡਾ ਫੈਸਲਾ

31 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

52 minutes ago
Delhi ਸਮੇਤ ਪੰਜ ਰਾਜਾਂ ਵਿੱਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ SIR, ਘਰ-ਘਰ ਜਾਣਗੇ BLO

57 minutes ago
LPG Connection Update: ਐਲਪੀਜੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ

1 hour ago
Punjab: ਤਰੁਣ ਚੁੱਘ ਨੇ ਰਾਜ ਸਭਾ ਮੈਂਬਰ ਵੱਜੋਂ ਚੁੱਕੀ ਸਹੁੰ

Ram Mandir ਚੜ੍ਹਾਵਾ ਚੋਰੀ ਮਾਮਲਾ: ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

2 hours ago
Hukamnama Sri Darbar Sahib Today – 30 June 2026 | Ang 675 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਸਿਖਲਾਈ ਜਹਾਜ਼ ਹਾਦਸਾਗ੍ਰਸਤ

12 hours ago
ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

Hindi News
English News
Tuesday, June 30, 2026
No Result
View All Result
36 °c
Chandigarh
38 ° Wed
32 ° Thu
32 ° Fri
33 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Landslide: ਸਿੱਕਮ ਵਿਚ ਲੈਂਡਸਲਾਈਡ ਕਾਰਨ ਭਾਰੀ ਤਬਾਹੀ; 4 ਲੋਕਾਂ ਦੀ ਮੌਤ

September 12, 2025
in ਖਬਰਾਂ, ਰਾਸ਼ਟਰੀ
Landslide: ਸਿੱਕਮ ਵਿਚ ਲੈਂਡਸਲਾਈਡ ਕਾਰਨ ਭਾਰੀ ਤਬਾਹੀ; 4 ਲੋਕਾਂ ਦੀ ਮੌਤ

Landslide: ਸਿੱਕਮ ਵਿਚ ਲੈਂਡਸਲਾਈਡ ਕਾਰਨ ਭਾਰੀ ਤਬਾਹੀ; 4 ਲੋਕਾਂ ਦੀ ਮੌਤ

ਸਿੱਕਮ, 12 ਸਤੰਬਰ 2025 (ਵਿਸ਼ਵ ਵਾਰਤਾ): ਸਿੱਕਮ ਦੇ ਯਾਂਗਥਾਂਗ ਹਲਕੇ ਦੇ ਅੱਪਰ ਰਿੰਬੀ ਵਿੱਚ ਬੀਤੀ ਰਾਤ ਇੱਕ ਭਿਆਨਕ ਲੈਂਡਸਲਾਈਡ (Landslide) ਕਾਰਨ ਲੋਕ ਪਾਣੀ ਅਤੇ ਮਲਬੇ ਵਿੱਚ ਵਹਿ ਗਏ। ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 3 ਲੋਕ ਲਾਪਤਾ ਹਨ।ਪਿੰਡ ਵਾਸੀ ਉਨ੍ਹਾਂ ਦੀ ਭਾਲ ਲਈ ਐਸਐਸਬੀ ਜਵਾਨਾਂ ਨਾਲ ਮਿਲ ਕੇ ਬਚਾਅ ਕਾਰਜ ਚਲਾ ਰਹੇ ਹਨ। ਪੁਲਿਸ ਅਤੇ ਸਥਾਨਕ ਲੋਕਾਂ ਨੇ ਵਗਦੀ ਹਿਊਮ ਨਦੀ ਉੱਤੇ ਲੱਕੜ ਦੇ ਟੁਕੜਿਆਂ ਦੀ ਵਰਤੋਂ ਕਰਕੇ ਇੱਕ ਅਸਥਾਈ ਪੁਲ ਬਣਾਇਆ, ਜਿਸਦੀ ਵਰਤੋਂ ਕਰਕੇ ਦੋ ਜ਼ਖਮੀ ਔਰਤਾਂ ਨੂੰ ਬਚਾਇਆ ਗਿਆ।

ਜ਼ਮੀਨ ਖਿਸਕਣ ਦੀ ਘਟਨਾ ਬਾਰੇ ਜਾਣਕਾਰੀ ਦਿੰਦੇ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭਾਰੀ ਬਾਰਸ਼ ਕਾਰਨ ਪਹਾੜਾਂ ਦਰਕ ਗਏ ਅਤੇ ਇੱਕ ਭਾਰੀ ਲੈਂਡਸਲਾਈਡ ਹੋਈ ਜਿਸ ਕਾਰਨ ਮਲਬਾ ਅਤੇ ਪੱਥਰ ਪਾਣੀ ਦੇ ਨਾਲ ਆ ਗਏ। ਪਾਣੀ ਕਾਰਨ ਹਿਊਮ ਨਦੀ ਦਾ ਪਾਣੀ ਭਰ ਗਿਆ ਅਤੇ ਪਾਣੀ ਆਪਣਾ ਰਸਤਾ ਬਣਾ ਕੇ ਘਰਾਂ ਨੂੰ ਵਹਾ ਕੇ ਲੈ ਗਿਆ। ਇਸ ਘਟਨਾ ਦੌਰਾਨ 2 ਜ਼ਖਮੀ ਔਰਤਾਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਪਰ ਇੱਕ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਦੂਜੀ ਔਰਤ ਦੀ ਹਾਲਤ ਗੰਭੀਰ ਹੈ। 3 ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabilandslideLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਸੱਦੀ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਦੀ ਮੀਟਿੰਗ

PM Modi ਨੇ ਸੱਦੀ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਦੀ ਮੀਟਿੰਗ

by Ranjit Singh
June 30, 2026
0

PM Modi ਨੇ ਸੱਦੀ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਦੀ ਮੀਟਿੰਗ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

Petrol-Diesel ਨੂੰ ਲੈ ਕੇ ਭਾਰਤ ਸਰਕਾਰ ਨੇ 1 ਜੁਲਾਈ ਤੋਂ ਲਿਆ ਇਹ ਵੱਡਾ ਫੈਸਲਾ

Petrol-Diesel ਨੂੰ ਲੈ ਕੇ ਭਾਰਤ ਸਰਕਾਰ ਨੇ 1 ਜੁਲਾਈ ਤੋਂ ਲਿਆ ਇਹ ਵੱਡਾ ਫੈਸਲਾ

by Ranjit Singh
June 30, 2026
0

Petrol-Diesel ਨੂੰ ਲੈ ਕੇ ਭਾਰਤ ਸਰਕਾਰ ਨੇ 1 ਜੁਲਾਈ ਤੋਂ ਲਿਆ ਇਹ ਵੱਡਾ ਫੈਸਲਾ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ): ਕੇਂਦਰ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 30, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Delhi ਸਮੇਤ ਪੰਜ ਰਾਜਾਂ ਵਿੱਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ SIR, ਘਰ-ਘਰ ਜਾਣਗੇ BLO

Delhi ਸਮੇਤ ਪੰਜ ਰਾਜਾਂ ਵਿੱਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ SIR, ਘਰ-ਘਰ ਜਾਣਗੇ BLO

by Ranjit Singh
June 30, 2026
0

Delhi ਸਮੇਤ ਪੰਜ ਰਾਜਾਂ ਵਿੱਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ SIR, ਘਰ-ਘਰ ਜਾਣਗੇ BLO ਨਵੀਂ ਦਿੱਲੀ, 30 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਸੱਦੀ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਦੀ ਮੀਟਿੰਗ

PM Modi ਨੇ ਸੱਦੀ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਦੀ ਮੀਟਿੰਗ

by Ranjit Singh
June 30, 2026
0

PM Modi ਨੇ ਸੱਦੀ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਦੀ ਮੀਟਿੰਗ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

Most Popular

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

by Jaspreet Kaur
2 weeks ago
0

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਅੰਮ੍ਰਿਤਸਰ, 16 ਜੂਨ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 