• Latest
  • Trending

ਸਰਵੋਤਮ Punjabi ਪੁਸਤਕ ਪੁਰਸਕਾਰਾਂ ਲਈ ਭਾਸ਼ਾ ਵਿਭਾਗ ਨੇ ਕੀਤੀ ਕਿਤਾਬਾਂ ਦੀ ਮੰਗ

2 years ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

6 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

7 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

10 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

11 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

12 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

12 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

12 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

12 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

12 hours ago
Hindi News
English News
Monday, September 7, 2026
No Result
View All Result
25 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਵੋਤਮ Punjabi ਪੁਸਤਕ ਪੁਰਸਕਾਰਾਂ ਲਈ ਭਾਸ਼ਾ ਵਿਭਾਗ ਨੇ ਕੀਤੀ ਕਿਤਾਬਾਂ ਦੀ ਮੰਗ

ਪੁਰਸਕਾਰਾਂ ਦਾ ਘੇਰਾ ਵਧਾਉਣ ਲਈ ਵਿਭਾਗ ਨੇ ਨਿਯਮਾਂ ’ਚ ਕੀਤੀਆਂ ਸੋਧਾਂ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ

January 8, 2025
in ਖਬਰਾਂ, ਪੰਜਾਬ

ਸਰਵੋਤਮ Punjabi ਪੁਸਤਕ ਪੁਰਸਕਾਰਾਂ ਲਈ ਭਾਸ਼ਾ ਵਿਭਾਗ ਨੇ ਕੀਤੀ ਕਿਤਾਬਾਂ ਦੀ ਮੰਗ

ਪੁਰਸਕਾਰਾਂ ਦਾ ਘੇਰਾ ਵਧਾਉਣ ਲਈ ਵਿਭਾਗ ਨੇ ਨਿਯਮਾਂ ’ਚ ਕੀਤੀਆਂ ਸੋਧਾਂ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ

ਪਟਿਆਲਾ 7 ਜਨਵਰੀ (ਵਿਸ਼ਵ ਵਾਰਤਾ):- ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰ-2025 ਲਈ ਕਿਤਾਬਾਂ ਦੀ ਮੰਗ ਕੀਤੀ ਹੈ। ਇੰਨਾਂ 11 ਪੁਰਸਕਾਰਾਂ ਲਈ 2024 ’ਚ ਛਪੀਆਂ ਪੁਸਤਕਾਂ ਵਿਭਾਗ ਦੇ ਮੁੱਖ ਦਫ਼ਤਰ ਸ਼ੇਰਾਂ ਵਾਲਾ ਗੇਟ ਵਿਖੇ ਡਾਕ ਰਾਹੀਂ ਜਾਂ ਦਸਤੀ 31 ਮਾਰਚ, 2025 ਤੱਕ ਜਮਾਂ ਕਰਵਾਈਆਂ ਜਾ ਸਕਦੀਆਂ ਹਨ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਇਸ ਸਬੰਧੀ ਦੱਸਿਆ ਕਿ ਵਿਭਾਗ ਵੱਲੋਂ ਵੱਧ ਤੋਂ ਵੱਧ ਲੇਖਕਾਂ ਨੂੰ ਇਨਾਮਾਂ ਦੇ ਘੇਰੇ ’ਚ ਲਿਆਉਣ ਹਿੱਤ ਨਿਯਮਾਂ ਵਿੱਚ ਕੁਝ ਸੋਧਾਂ ਕੀਤੀਆਂ ਹਨ। ਜਿੰਨਾਂ ਤਹਿਤ ਅੱਗੇ ਤੋਂ ਹਰ ਸਾਲ ਨਾਵਲ ਤੇ ਕਹਾਣੀ/ਮਿੰਨੀ ਕਹਾਣੀ ਦੀਆਂ ਸਰਵੋਤਮ ਪੁਸਤਕਾਂ ਨੂੰ ਵੱਖ-ਵੱਖ ਪੁਰਸਕਾਰ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਪਹਿਲਾ ਇਹ ਪੁਰਸਕਾਰ ਵਾਰੋ-ਵਾਰੀ (ਇੱਕ ਸਾਲ ਨਾਵਲ ਤੇ ਇੱਕ ਸਾਲ ਕਹਾਣੀ/ਮਿੰਨੀ ਕਹਾਣੀ) ਨੂੰ ਦਿੱਤੇ ਜਾਂਦੇ ਸਨ। ਇਸ ਦੇ ਨਾਲ ਹੀ ਭਾਰਤੀ ਸਾਹਿਤ ਅਕਾਦਮੀ, ਯੁਵਾ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਪੁਸਤਕਾਂ ਨੂੰ ਭਾਸ਼ਾ ਵਿਭਾਗ ਦੇ ਪੁਰਸਕਾਰਾਂ ਲਈ ਵਿਚਾਰਿਆ ਨਹੀਂ ਜਾਵੇਗਾ। ਕਿਸੇ ਵੀ ਲੇਖਕ ਦੀ ਪੁਸਤਕ ਪ੍ਰਕਾਸ਼ਕ ਜਾਂ ਕੋਈ ਹੋਰ ਵੀ ਪੁਰਸਕਾਰਾਂ ਲਈ ਭੇਜ ਸਕਦਾ ਹੈ। ਇੱਕ ਲੇਖਕ ਇੱਕ ਵਿਧਾ ’ਚ ਇੱਕ ਵਾਰ ਹੀ ਭਾਸ਼ਾ ਵਿਭਾਗ ਦਾ ਪੁਰਸਕਾਰ ਪ੍ਰਾਪਤ ਕਰ ਸਕਦਾ ਹੈ। ਵੱਖ-ਵੱਖ ਵਿਧਾਵਾਂ ’ਚ ਇੱਕ-ਇੱਕ ਵਾਰ ਪੁਰਸਕਾਰ ਹਾਸਲ ਕਰਨ ’ਤੇ ਕੋਈ ਬੰਦਿਸ਼ ਨਹੀਂ ਹੋਵੇਗੀ। ਜੇਕਰ ਕੋਈ ਲੇਖਕ ਇੱਕ ਸਾਲ ਵਿੱਚ ਇੱਕ ਤੋਂ ਵੱਧ ਵਿਧਾਵਾਂ ’ਚ ਪੁਰਸਕਾਰ ਜੇਤੂ ਬਣਦਾ ਹੈ ਤਾਂ ਉਸ ਨੂੰ ਸਿਰਫ਼ ਇੱਕ ਵਿਧਾ ’ਚ ਹੀ ਪੁਰਸਕਾਰ ਦਿੱਤਾ ਜਾਵੇਗਾ। ਵੱਖ-ਵੱਖ ਪੁਸਤਕਾਂ ਨੂੰ ਸੰਪਾਦਿਤ ਕਰਕੇ ਇੱਕ ਪੁਸਤਕ ਦੇ ਰੂਪ ’ਚ ਛਪਵਾ ਕੇ ਕਿਸੇ ਵੀ ਪੁਰਸਕਾਰ ਲਈ ਬਿਨੈ ਪੱਤਰ ਨਹੀਂ ਦਿੱਤਾ ਜਾ ਸਕਦਾ। ਸ. ਜ਼ਫ਼ਰ ਨੇ ਦੱਸਿਆ ਕਿ ਪੁਰਸਕਾਰਾਂ ਲਈ ਨਿਯਮ ਅਤੇ ਬਿਨੈ ਪੱਤਰ ਦਾ ਨਮੂਨਾ ਵਿਭਾਗ ਦੀ ਵੈਬਸਾਈਟ ਅਤੇ ਫੇਸਬੁੱਕ ਪੇਜ ’ਤੇ ਉਪਲਬਧ ਹਨ।
              ਦੱਸਣਯੋਗ ਹੈ ਕਿ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ, ਸਵੈ-ਜੀਵਨੀ, ਯਾਦਾਂ ਤੇ ਰੇਖਾ ਚਿੱਤਰ), ਨਾਨਕ ਸਿੰਘ ਪੁਰਸਕਾਰ (ਨਾਵਲ), ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ ਤੇ ਮਿੰਨੀ ਕਹਾਣੀ), ਗੁਰਬਖਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ, ਸਫ਼ਰਨਾਮਾ ਤੇ ਵਿਅੰਗ), ਗਿਆਨੀ ਗੁਰਮੁੱਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ), ਈਸ਼ਵਰ ਚੰਦਰ ਨੰਦਾ ਪੁਰਸਕਾਰ (ਨਾਟਕ ਤੇ ਇਕਾਂਗੀ), ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ), ਐੱਮ.ਐਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ ਤੇ ਸੰਪਾਦਨ), ਸ੍ਰੀ ਗੁਰੂ ਹਰਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ), ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ ਤੇ ਖੋਜ) ਅਤੇ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ (ਟੀਕਾਕਾਰੀ, ਕੋਸ਼ਕਾਰੀ, ਭਾਸ਼ਾ ਵਿਗਿਆਨ, ਵਿਆਕਰਣ ਅਤੇ ਹਵਾਲਾ ਗ੍ਰੰਥ) ਲਈ ਭਾਸ਼ਾ ਵਿਭਾਗ ਵੱਲੋਂ 2024 ’ਚ ਛਪੀਆ ਪੁਸਤਕਾਂ ਦੀ ਮੰਗ ਕੀਤੀ ਗਈ ਹੈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

by Ranjit Singh
3 weeks ago
0

Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ 'ਤੇ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ) – ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 