• Latest
  • Trending
Larry Ellison : ਲੈਰੀ ਐਲੀਸਨ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ; ਐਲੋਨ ਮਸਕ ਦੂਜੇ ਸਥਾਨ ‘ਤੇ 

Larry Ellison : ਲੈਰੀ ਐਲੀਸਨ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ; ਐਲੋਨ ਮਸਕ ਦੂਜੇ ਸਥਾਨ ‘ਤੇ 

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

6 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

6 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

6 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

6 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

7 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

7 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

7 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

7 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

8 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
Hindi News
English News
Tuesday, November 17, 2026
No Result
View All Result
12 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Larry Ellison : ਲੈਰੀ ਐਲੀਸਨ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ; ਐਲੋਨ ਮਸਕ ਦੂਜੇ ਸਥਾਨ ‘ਤੇ 

September 11, 2025
in ਅੰਤਰਰਾਸ਼ਟਰੀ
Larry Ellison : ਲੈਰੀ ਐਲੀਸਨ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ; ਐਲੋਨ ਮਸਕ ਦੂਜੇ ਸਥਾਨ ‘ਤੇ 

Larry Ellison : ਲੈਰੀ ਐਲੀਸਨ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ; ਐਲੋਨ ਮਸਕ ਦੂਜੇ ਸਥਾਨ ‘ਤੇ 

PUNJAB

ਚੰਡੀਗੜ੍ਹ, 11ਸਤੰਬਰ(ਵਿਸ਼ਵ ਵਾਰਤਾ) Larry Ellison : ਓਰੇਕਲ ਦੇ ਸਹਿ-ਸੰਸਥਾਪਕ(Oracle co-founder) ਲੈਰੀ ਐਲੀਸਨ ਹੁਣ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਇੱਕ ਦਿਨ ਵਿੱਚ ਕੰਪਨੀ ਦੇ ਸਟਾਕ ਵਿੱਚ 41% ਤੋਂ ਵੱਧ ਦੇ ਉਛਾਲ ਕਾਰਨ, ਉਨ੍ਹਾਂ ਦੀ ਕੁੱਲ ਜਾਇਦਾਦ ਵਿੱਚ ਲਗਭਗ 9 ਲੱਖ ਕਰੋੜ ਰੁਪਏ ਦਾ ਵਾਧਾ ਹੋਇਆ ਹੈ, ਜੋ ਕਿ ਭਾਰਤ ਦੇ ਸਭ ਤੋਂ ਅਮੀਰ ਕਾਰੋਬਾਰੀ ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ ਦੇ ਨੇੜੇ ਹੈ।

Larry Ellison : ਲੈਰੀ ਐਲੀਸਨ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ; ਐਲੋਨ ਮਸਕ ਦੂਜੇ ਸਥਾਨ ‘ਤੇ 

ਰਿਪੋਰਟਾਂ ਮੁਤਾਬਕ ਹੁਣ ਟੇਸਲਾ ਦੇ ਸੰਸਥਾਪਕ ਐਲੋਨ ਮਸਕ ਹੁਣ ਦੂਜੇ ਸਥਾਨ ‘ਤੇ ਖਿਸਕ ਗਏ ਹਨ। ਲੈਰੀ ਐਲੀਸਨ ਦੀ ਕੁੱਲ ਜਾਇਦਾਦ 393 ਬਿਲੀਅਨ ਡਾਲਰ ਯਾਨੀ ਲਗਭਗ 34.60 ਲੱਖ ਕਰੋੜ ਰੁਪਏ ਹੋ ਗਈ ਹੈ। ਜਦੋਂ ਕਿ ਐਲੋਨ ਮਸਕ ਦੀ ਕੁੱਲ ਜਾਇਦਾਦ 385 ਬਿਲੀਅਨ ਡਾਲਰ ਯਾਨੀ ਲਗਭਗ 33.90 ਲੱਖ ਕਰੋੜ ਰੁਪਏ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiElon MuskLarry EllisonLatest News In Punjabipunjab newsPunjab news in PunjabiRichest Person In The Worldtop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

by Navjot
November 16, 2026
0

  ਮੁੰਬਈ, 16 ਨਵੰਬਰ (ਵਿਸ਼ਵ ਵਾਰਤਾ) - ਬ੍ਰਿਟਿਸ਼ ਸਰਕਾਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਬ੍ਰਿਟੇਨ ਦੇ ਪ੍ਰਿੰਸ ਅਤੇ ਰਾਜਕੁਮਾਰੀ...

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
2 weeks ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 