• Latest
  • Trending
Latest Health News: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

6 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

8 hours ago
ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

9 hours ago
ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

11 hours ago
ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

Hindi News
English News
Thursday, July 30, 2026
No Result
View All Result
26 °c
Chandigarh
31 ° Fri
30 ° Sat
29 ° Sun
27 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest Health News: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 10 ਲੱਖ ਰੁਪਏ ਦੇ ਲਾਭ ਸਦਕਾ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ: ਡਿਪਟੀ ਸਪੀਕਰ ਰੋੜੀ

January 24, 2026
in ਸਿਹਤ, ਖਬਰਾਂ, ਪੰਜਾਬ

ਚੰਡੀਗੜ੍ਹ/ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਧਰ ’ਤੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰਨਾਂ ਲੋਕ-ਹਿਤੈਸ਼ੀ ਨੀਤੀਆਂ ਅਤੇ ਚੱਲ ਰਹੀਆਂ ਵਿਕਾਸ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਵੱਲੋਂ ਡਿਪਟੀ ਸਪੀਕਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਲਏ ਗਏ ਇਤਿਹਾਸਕ ਫ਼ੈਸਲੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੀ ਸਮੂਹਿਕ ਤਰੱਕੀ ਅਤੇ ਲੋਕਾਂ ਦੀ ਜੀਵਨ-ਸ਼ੈਲੀ ਨੂੰ ਸੁਧਾਰਨਾ ਹੈ।

ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ 10 ਲੱਖ ਰੁਪਏ ਦੀ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਵੱਡੀਆਂ ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਹੁਣ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ।

ਡਿਪਟੀ ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਿਹਤ ਕਾਰਡ ਜ਼ਰੂਰ ਬਣਵਾਉਣ ਅਤੇ ਇਸ ਯੋਜਨਾ ਦਾ ਪੂਰਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਨਾਲ ਹੀ, ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਤੋਂ ਵੰਚਿਤ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਹੀ ਲੋਕਤੰਤਰ ਦੀ ਅਸਲੀ ਤਾਕਤ ਹੈ।

ਇਸ ਮੌਕੇ ਸੀਨੀਅਰ ਆਗੂ, ਬਲਾਕ ਅਤੇ ਪਿੰਡ ਪੱਧਰ ਦੇ ਵਰਕਰ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

Tags: BREAKING NEWSLatest health newsLatest Punjab newsPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

by Navjot
July 29, 2026
0

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ ਚੰਡੀਗੜ੍ਹ,  29 ਜੁਲਾਈ (ਵਿਸ਼ਵ ਵਾਰਤਾ) ਨੌਜਵਾਨ ਭਾਰਤੀ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਬੁੱਧਵਾਰ ਨੂੰ...

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

by Navjot
July 29, 2026
0

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਟੋਕੀਓ, 29 ਜੁਲਾਈ (ਵਿਸ਼ਵ ਵਾਰਤਾ) ਜਾਪਾਨੀ ਪ੍ਰਧਾਨ ਮੰਤਰੀ...

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

by Ankit
July 29, 2026
0

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ ਜਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ ‘ਚ: 

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ ‘ਚ: 

by Ankit
4 weeks ago
0

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ 'ਚ:  ਮਾਨਸੂਨ ਤੋਂ ਪਹਿਲਾਂ ਮੋਹਾਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਲਾਪਰਵਾਹੀ 'ਤੇ ਮੌਕੇ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 