ਚੰਡੀਗੜ੍ਹ, 25ਫਰਵਰੀ(ਵਿਸ਼ਵ ਵਾਰਤਾ) Latest News : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਕਾਰ ਵੱਲੋਂ ਇਮਪਰੂਵਮੈਂਟ ਟਰੱਸਟਾਂ ਦੇ ਚੇਅਰਮੈਨ ਅਤੇ ਹੋਰ ਟਰੱਸਟੀ ਨਿਯੁਕਤ ਕੀਤੇ ਗਏ ਹਨ। ਜਿਸ ਵਿੱਚ ਸਭ ਤੋਂ ਮਹੱਤਵਪੂਰਨ ਜ਼ਿੰਮੇਵਾਰੀ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਹੋਰ ਜ਼ਿਲ੍ਹਿਆਂ ਦੇ ਆਗੂਆਂ ਨੂੰ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/