• Latest
  • Trending
Latest News : ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ – ਮੁੱਖ ਖੇਤੀਬਾੜੀ ਅਫ਼ਸਰ

Latest News : ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ – ਮੁੱਖ ਖੇਤੀਬਾੜੀ ਅਫ਼ਸਰ

2 years ago
Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

33 seconds ago
JPSC Exam ‘ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

JPSC Exam ‘ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

13 minutes ago
Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

40 minutes ago
Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਰਾਹੁਲ ਗਾਂਧੀ ਦੀ ਅੱਜ ਪੁਣੇ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ

National: ਰਾਹੁਲ ਗਾਂਧੀ ਦੀ ਅੱਜ ਪੁਣੇ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ

2 hours ago
Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

2 hours ago
Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

2 hours ago
Punjab: ਸ਼੍ਰੋਮਣੀ ਕਮੇਟੀ ਦੀ ਅਹਿਮ ਇਕੱਤਰਤਾ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਅਹਿਮ ਇਕੱਤਰਤਾ ਅੱਜ

3 hours ago
Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

12 hours ago
Hindi News
English News
Saturday, August 22, 2026
No Result
View All Result
31 °c
Chandigarh
31 ° Sun
31 ° Mon
31 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ – ਮੁੱਖ ਖੇਤੀਬਾੜੀ ਅਫ਼ਸਰ

August 31, 2024
in MOHALI, ਖਬਰਾਂ, ਪੰਜਾਬ
Latest News : ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ – ਮੁੱਖ ਖੇਤੀਬਾੜੀ ਅਫ਼ਸਰ
Latest News : ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ – ਮੁੱਖ ਖੇਤੀਬਾੜੀ ਅਫ਼ਸਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਅਗਸਤ(ਸਤੀਸ਼ ਕੁਮਾਰ ਪੱਪੀ) Latest News -ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਬਰਾਮਦ ਵਿੱਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ ਅਤੇ ਵਰਤੋਂ ਉਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।
ਜ਼ਿਲ੍ਹੇ ਦੇ ਸਮੂਹ ਕਿਸਾਨਾਂ ਅਤੇ ਕੀਟਨਾਸ਼ਕ ਡੀਲਰਾਂ/ਵਿਕ੍ਰੇਤਾਵਾਂ ਲਈ ਇਹ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ ਨਗਰ ਨੇ ਦੱਸਿਆ ਕਿ ਇਨ੍ਹਾਂ ਕੀਟਨਾਸ਼ਕਾਂ ਵਿੱਚ ਐਸੀਫੇਟ, ਪ੍ਰੋਪੀਕੋਨਾਜ਼ੋਲ, ਥਾਇਆਮਿਥੋਕਸਮ, ਬੁਪਰੋਫੇਜਿਨ, ਪਰੋਫੀਨੋਫੋਸ, ਇਮਿਡਾਕਲੋਪਰੀਡ, ਕਾਰਬੈਡਿਜਮ, ਕਲੋਰਪਾਈਰੀਫਾਸ, ਹੈਕਸਾਕੋਨਾਜੋਲ, ਟਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ। 
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੀਟਨਾਸ਼ਕਾਂ ’ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਰਨ ਨਾਲ ਬਾਸਮਤੀ ਚੌਲਾਂ ਵਿੱਚ ਨਿਰਧਾਰਿਤ ‘ਮੈਕਸੀਮਮ ਰੈਜ਼ੀਡਿਊਲ ਲੈਵਲ’ (ਐਮ ਆਰ ਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ। ਇਸ ਲਈ ਇਹ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸ਼ਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਉਪਜ ਦਾ ਵੱਧ ਮੁੱਲ ਮਿਲ ਸਕੇ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇ।
ਡਾ. ਗੁਰਮੇਲ ਸਿੰਘ ਨੇ ਕੀਟਨਾਸ਼ਕ ਵਿਕ੍ਰੇਤਾਵਾਂ ਅਤੇ ਬਾਸਮਤੀ ਉਤਪਦਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੀਟਨਾਸ਼ਕਾਂ ਦੀ ਵਿਕਰੀ/ਵਰਤੋਂ ਬਾਸਮਤੀ ਦੀ ਫ਼ਸਲ ਲਈ ਨਾ ਕੀਤੀ ਜਾਵੇ। ਜੇਕਰ ਕੋਈ ਕਿਸਾਨ ਇਨ੍ਹਾਂ ਕੀਟਨਾਸ਼ਕਾਂ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਪੀ.ਏ.ਯੂ ਲੁਧਿਆਣਾ ਵੱਲੋਂ ਸ਼ਿਫ਼ਾਰਿਸ਼ ਕੀਤੀਆਂ ਬਦਲਵੀਆਂ ਰਸਾਇਣਾਂ ਦਿੱਤੀਆ ਜਾਣ।
Tags: Chief Agriculture OfficerPunjab GovernmentSAS Nagar
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

by Ranjit Singh
August 22, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਅੱਜ ਸ਼ਨੀਵਾਰ ਸਵੇਰੇ ਜਲੰਧਰ ਅਤੇ ਪਠਾਨਕੋਟ...

JPSC Exam ‘ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

JPSC Exam ‘ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

by Ranjit Singh
August 22, 2026
0

JPSC Exam 'ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ - ਸੋਮਵਾਰ ਨੂੰ CBI ਜਾਂਚ ਦੀ ਮੰਗ 'ਤੇ ਹੋਵੇਗੀ ਸੁਣਵਾਈ ਚੰਡੀਗੜ੍ਹ,...

Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

by Ranjit Singh
August 22, 2026
0

Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਦੇ ਅਲਬਰਟਾ ਸੂਬੇ...

Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

by Ranjit Singh
August 22, 2026
0

Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ ਮੋਹਾਲੀ, 22 ਅਗਸਤ (ਵਿਸ਼ਵ ਵਾਰਤਾ): ਪੱਤਰਕਾਰੀ ਅਤੇ ਸਾਹਿਤਕ ਜਗਤ ਨੂੰ ਉਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

by Ranjit Singh
August 22, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਅੱਜ ਸ਼ਨੀਵਾਰ ਸਵੇਰੇ ਜਲੰਧਰ ਅਤੇ ਪਠਾਨਕੋਟ...

Most Popular

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

by Ranjit Singh
3 weeks ago
0

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ - ਖ਼ਾਲਸਾ ਮਾਰਚ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 