• Latest
  • Trending
Latest News : ਅਗਲੇ 5 ਸਾਲਾਂ ‘ਚ 10 ਨਵੇਂ ਆਯੁਸ਼ ਸੰਸਥਾਨ ਖੁੱਲਣਗੇ, ਰਾਸ਼ਟਰਪਤੀ ਕਰਨਗੇ ਇੰਸਟੀਚਿਊਟ ਦਾ ਦੌਰਾ

2 years ago
NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

11 minutes ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

2 hours ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

3 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

4 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

5 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Hindi News
English News
Thursday, November 19, 2026
No Result
View All Result
19 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਅਗਲੇ 5 ਸਾਲਾਂ ‘ਚ 10 ਨਵੇਂ ਆਯੁਸ਼ ਸੰਸਥਾਨ ਖੁੱਲਣਗੇ, ਰਾਸ਼ਟਰਪਤੀ ਕਰਨਗੇ ਇੰਸਟੀਚਿਊਟ ਦਾ ਦੌਰਾ

September 1, 2024
in National, ਖਬਰਾਂ
Latest News : ਅਗਲੇ 5 ਸਾਲਾਂ ‘ਚ 10 ਨਵੇਂ ਆਯੁਸ਼ ਸੰਸਥਾਨ ਖੁੱਲਣਗੇ, ਰਾਸ਼ਟਰਪਤੀ ਕਰਨਗੇ ਇੰਸਟੀਚਿਊਟ ਦਾ ਦੌਰਾ

Latest News : ਅਗਲੇ 5 ਸਾਲਾਂ ‘ਚ 10 ਨਵੇਂ ਆਯੁਸ਼ ਸੰਸਥਾਨ ਖੁੱਲਣਗੇ, ਰਾਸ਼ਟਰਪਤੀ ਕਰਨਗੇ ਇੰਸਟੀਚਿਊਟ ਦਾ ਦੌਰਾ

ਨਵੀਂ ਦਿੱਲੀ 1ਸਤੰਬਰ (ਵਿਸ਼ਵ ਵਾਰਤਾ)Latest news :  ਕੇਂਦਰੀ ਆਯੁਸ਼ ਅਤੇ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਪ੍ਰਤਾਪਰਾਓ ਜਾਧਵ ਨੇ ਆਲ ਇੰਡੀਆ ਇੰਸਟੀਚਿਊਟ ਆਫ ਆਯੁਰਵੇਦ ਦਾ ਦੌਰਾ ਕੀਤਾ। ਇਸ ਦੌਰਾਨ ਕੇਂਦਰੀ ਮੰਤਰੀ ਜਾਧਵ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਦਸ ਨਵੇਂ ਆਯੂਸ਼ ਸੰਸਥਾਨ ਸ਼ੁਰੂ ਕੀਤੇ ਜਾਣਗੇ। ਪੜਾਅਵਾਰ ਸ਼ੁਰੂ ਕੀਤੇ ਜਾਣ ਵਾਲੇ ਇਨ੍ਹਾਂ ਅਦਾਰਿਆਂ ਦੀ ਮੁਕੰਮਲ ਰੂਪ-ਰੇਖਾ ਤਿਆਰ ਕਰ ਲਈ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਆਪਣੀ ਵੱਖਰੀ ਪਛਾਣ ਹੈ ਕਿ ਦੇਸ਼ ਦੇ ਰਾਸ਼ਟਰਪਤੀ ਵੀ ਇਸ ਸੰਸਥਾ ਦਾ ਦੌਰਾ ਕਰਨਾ ਚਾਹੁੰਦੇ ਹਨ।

ਸੰਸਥਾ ਦਾ ਨਿਰੀਖਣ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਯੁਰਵੇਦ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਪ੍ਰਧਾਨ ਮੰਤਰੀ ਦੇ ਅਭਿਲਾਸ਼ੀ ਯਤਨ ਨੂੰ ਪੂਰਾ ਕਰਨ ਵਿੱਚ ਲੱਗੀ ਹੋਈ ਹੈ। ਵਰਤਮਾਨ ਵਿੱਚ, ਯੋਗ ਅਤੇ ਆਯੁਰਵੇਦ ਪ੍ਰਤੀ ਧਾਰਨਾ ਵਿੱਚ ਇੱਕ ਵਿਸ਼ਵਵਿਆਪੀ ਤਬਦੀਲੀ ਆਈ ਹੈ ਅਤੇ ਉਹਨਾਂ ਦੀ ਸਵੀਕਾਰਤਾ ਤੇਜ਼ੀ ਨਾਲ ਵੱਧ ਰਹੀ ਹੈ। ਇਹੀ ਕਾਰਨ ਹੈ ਕਿ ਦੇਸ਼ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਆਯੂਸ਼ ਸੰਸਥਾਨ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।
ਇਸ ਦੌਰਾਨ ਸੰਸਥਾ ਦੇ ਡਾਇਰੈਕਟਰ ਪ੍ਰੋ. ਤਨੁਜਾ ਨੇਸਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਆਯੁਰਵੇਦ ਨੂੰ ਪ੍ਰਫੁੱਲਤ ਕਰਨ ਵਿੱਚ ਬਹੁਤ ਸਹਿਯੋਗ ਕਰ ਰਹੀ ਹੈ। ਇਸ ਕਾਰਨ ਉਨ੍ਹਾਂ ਦਾ ਇੰਸਟੀਚਿਊਟ ਇਸ ਵਿਧੀ ਲਈ ਹੀ ਨਹੀਂ ਸਗੋਂ ਬਿਹਤਰ ਇਲਾਜ ਲਈ ਵੀ ਦੁਨੀਆ ਭਰ ਦੇ ਮਰੀਜ਼ਾਂ ਵਿਚ ਮਸ਼ਹੂਰ ਹੋ ਰਿਹਾ ਹੈ। ਇਹਨਾਂ ਹਾਲਤਾਂ ਵਿੱਚ ਇਹ ਆਯੁਰਵੇਦ ਨੂੰ ਲੋਕਾਂ ਤੱਕ ਲਿਜਾਣ ਅਤੇ ਇਸਨੂੰ ਵਿਸ਼ਵ ਪੱਧਰ ਉੱਤੇ ਸਥਾਪਿਤ ਕਰਨ ਵਿੱਚ ਵੀ ਮਦਦ ਕਰ ਰਿਹਾ ਹੈ।

ਇਸ ਪ੍ਰੋਗਰਾਮ ਦੌਰਾਨ ਆਯੂਸ਼ ਵਿਭਾਗ ਦੇ ਡਿਪਟੀ ਡਾਇਰੈਕਟਰ ਜਨਰਲ ਸਤਿਆਪਾਲ, ਡੀਨ ਪੀਐਚਡੀ ਪ੍ਰੋਫੈਸਰ ਮਹੇਸ਼ ਵਿਆਸ, ਮੈਡੀਕਲ ਸੁਪਰਡੈਂਟ ਪ੍ਰੋਫੈਸਰ ਆਨੰਦ ਰਮਨ ਸ਼ਰਮਾ, ਵਧੀਕ ਮੈਡੀਕਲ ਸੁਪਰਡੈਂਟ ਯੋਗੇਸ਼ ਬਡਵੇ ਅਤੇ ਵੱਖ-ਵੱਖ ਅਧਿਕਾਰੀ, ਡਾਕਟਰ ਅਤੇ ਕਰਮਚਾਰੀ ਹਾਜ਼ਰ ਸਨ।

Tags: All India Institute of AyurvedaAYUSH institutesBreaking news in Punjabilatest newsLatest News In PunjabiPrataparao JadhavPrime Minister Narendra Modipunjab newsPunjab news in Punjabitop headlines in PunjabiUnion Minister
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀਰਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਨੈਸ਼ਨਲ ਐਲੀਜੀਬਿਲਿਟੀ ਟੈਸਟ (UGC-NET)...

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀਰਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਨੈਸ਼ਨਲ ਐਲੀਜੀਬਿਲਿਟੀ ਟੈਸਟ (UGC-NET)...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
7 hours ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 