• Latest
  • Trending
Latest News : ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

Latest News : ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

2 years ago
17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

1 minute ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

10 minutes ago
Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

16 minutes ago
ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

25 minutes ago
Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

1 hour ago
Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

2 hours ago
Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

2 hours ago
Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

3 hours ago
National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

4 hours ago
Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

4 hours ago
Hindi News
English News
Thursday, September 17, 2026
No Result
View All Result
32 °c
Chandigarh
28 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

September 4, 2024
in Politics, ਸਿਆਸੀ, ਖਬਰਾਂ, ਪੰਜਾਬ
Latest News : ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

Latest News : ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

ਸੈਸ਼ਨ ਦੇ ਆਖਰੀ ਦਿਨ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕ ਸਦਨ ਦੀਆਂ ਵਿਧਾਨਕ ਕਾਰਵਾਈਆਂ ਦੇ ਗਵਾਹ ਬਣੇ

ਚੰਡੀਗੜ੍ਹ, 4 ਸਤੰਬਰ(ਵਿਸ਼ਵ ਵਾਰਤਾ)Latest News- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਵਿਸ਼ੇਸ਼ ਪਹਿਲ ਨਾਲ ਸੂਬੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਅਤੇ ਵਿਧਾਨ ਸਭਾ ‘ਚ ਹੁੰਦੇ ਵਿਧਾਨਕ ਕੰਮ ਕਾਜ ਦੇ ਗਵਾਹ ਬਨਣ ਦਾ ਮੌਕਾ ਮਿਲਿਆ ਹੈ। ਇਸ ਪਹਿਲਕਦਮੀ ਨਾਲ ਪੰਜਾਬ ਵਿਧਾਨ ਸਭਾ, ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣ ਗਈ ਹੈ।

ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਦੇ ਅੱਜ ਆਖਰੀ ਦਿਨ ਪੰਜਾਬ ਦੇ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕਾਂ ਨੇ ਸਦਨ ਦੀਆਂ ਵਿਧਾਨਕ ਕਾਰਵਾਈਆਂ ਨੂੰ ਵੇਖਿਆ। ਵਿਦਿਆਰਥੀਆਂ ਨੇ ਜਿੱਥੇ ਦਰਸ਼ਕ ਵਜੋਂ ਸੂਬੇ ਦੀ ਵਿਧਾਨਕ ਪ੍ਰਣਾਲੀ ਨੂੰ ਜਾਣਿਆ ਤੇ ਵੇਖਿਆ, ਉੱਥੇ ਹੀ ਸੱਤਾ ਧਿਰ ਅਤੇ ਵਿਰੋਧੀ ਧਿਰ ਦੋਵਾਂ ਦੇ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖੀ।

Latest News : ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

ਇਸ ਮੌਕੇ ਸ. ਸੰਧਵਾਂ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਸਫਲ ਨੇਤਾ ਬਣਨਗੇ। ਉਨ੍ਹਾਂ ਕਿਹਾ ਕਿ ਕਿਹਾ ਕਿ ਵਿਦਿਆਰਥੀ ਮਿਹਨਤ ਕਰਕੇ, ਆਪੋ-ਆਪਣੇ ਟੀਚਿਆਂ ਨੂੰ ਪ੍ਰਾਪਤ ਕਰਕੇ, ਸਮਾਜ ਤੇ ਸੂਬੇ ਦੀ ਭਲਾਈ ਲਈ ਨਿੱਗਰ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਉਹ ਸਫਲ ਵਿਅਕਤੀ ਬਣ ਜਾਣਗੇ, ਉੱਥੇ ਹੀ ਆਪਣੇ ਮਾਤਾ-ਪਿਤਾ ਦਾ ਨਾਮ ਵੀ ਚਮਕਾਉਣਗੇ।

ਸ. ਸੰਧਵਾਂ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਦੇ ਮੌਕੇ ਭਵਿੱਖ ‘ਚ ਵੀ ਮਿਲਣਗੇ।

ਜ਼ਿਕਰਯੋਗ ਹੈ ਕਿ ਇਸ ਮੌਕੇ ਸੰਤ ਕਰਮ ਸਿੰਘ ਅਕੈਡਮੀ ਰੂਪਨਗਰ, ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਆਰ ਸੈਕੰਡਰੀ ਪਬਲਿਕ ਸਕੂਲ ਹੁਸ਼ਿਆਰਪੁਰ, ਜ਼ਿਲ੍ਹਾ ਫਰੀਦਕੋਟ ਦੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ, ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ, ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਅਤੇ ਬਲਬੀਰ ਸਕੂਲ ਆਫ ਐਮੀਨੈਂਸ ਫਰੀਦਕੋਟ ਆਦਿ ਦੇ ਵਿਦਿਆਰਥੀਆਂ ਨੇ ਵਿਧਾਨ ਸਭਾ ਦੀ ਕਾਰਵਾਈ ਵੇਖੀ।

Tags: 16th Legislative Assembly of PunjabBreaking news in PunjabiKultar Singh SandhawanLatest News In Punjabipunjab newsPunjab news in PunjabiPunjab Vidhan SabhaPunjab Vidhan Sabha Speakerschool students of Punjab.Speaker Sandhawantop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

by Navjot
September 17, 2026
0

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 17, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

by Ranjit Singh
September 17, 2026
0

Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਪੁਲਿਸ ਦੇ...

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

by Navjot
September 17, 2026
0

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 17 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

by Navjot
September 17, 2026
0

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ...

Most Popular

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

by Ranjit Singh
2 weeks ago
0

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ - ਕਿਹਾ—ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 