• Latest
  • Trending
Latest News : ਕੰਗਨਾ ਰਣੌਤ ਦੀ ਫਿਲਮ ਐਮਰਜੰਸੀ ‘ਤੇ ਵੱਡਾ ਅਪਡੇਟ, ਜਾਣੋ ਸੈਂਸਰ ਬੋਰਡ ਨੇ ਕੀ ਕਿਹਾ

2 years ago
Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

15 minutes ago
Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

56 minutes ago
Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

3 hours ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

4 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

5 hours ago
Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

Hindi News
English News
Wednesday, October 7, 2026
No Result
View All Result
32 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਕੰਗਨਾ ਰਣੌਤ ਦੀ ਫਿਲਮ ਐਮਰਜੰਸੀ ‘ਤੇ ਵੱਡਾ ਅਪਡੇਟ, ਜਾਣੋ ਸੈਂਸਰ ਬੋਰਡ ਨੇ ਕੀ ਕਿਹਾ

September 8, 2024
in Entertainment, ਖਬਰਾਂ, ਫ਼ਿਲਮੀ
Latest News : ਕੰਗਨਾ ਰਣੌਤ ਦੀ ਫਿਲਮ ਐਮਰਜੰਸੀ ‘ਤੇ ਵੱਡਾ ਅਪਡੇਟ, ਜਾਣੋ ਸੈਂਸਰ ਬੋਰਡ ਨੇ ਕੀ ਕਿਹਾ

Latest News : ਕੰਗਨਾ ਰਣੌਤ ਦੀ ਫਿਲਮ ਐਮਰਜੰਸੀ ‘ਤੇ ਵੱਡਾ ਅਪਡੇਟ, ਜਾਣੋ ਸੈਂਸਰ ਬੋਰਡ ਨੇ ਕੀ ਕਿਹਾ

ਚੰਡੀਗੜ੍ਹ ,8 ਸਤੰਬਰ ( ਵਿਸ਼ਵ ਵਾਰਤਾ)Latest News : ਲਗਾਤਾਰ ਵਿਵਾਦਾਂ ਤੋਂ ਬਾਅਦ Kangana Ranaut ਦੀ ਫਿਲਮ ਐਮਰਜੰਸੀ ਦੇ ਉੱਪਰ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸੈਂਸਰ ਬੋਰਡ ਨੇ ਕੰਗਨਾ ਦੀ ਇਸ ਫਿਲਮ ਨੂੰ ਲੈ ਕੇ ਵੱਡਾ ਫੈਸਲਾ ਦਿੱਤਾ ਹੈ। ਸੈਂਸਰ ਬੋਰਡ ਦੇ ਹੁਕਮ ਤੋਂ ਬਾਅਦ ਇਹ ਫਿਲਮ 3 ਕੱਟ ਅਤੇ 10 ਬਦਲਾਅ ਦੇ ਨਾਲ ਰਿਲੀਜ਼ ਹੋਵੇਗੀ ਹੈ।

Latest News : ਕੰਗਨਾ ਰਣੌਤ ਦੀ ਫਿਲਮ ਐਮਰਜੰਸੀ ‘ਤੇ ਵੱਡਾ ਅਪਡੇਟ, ਜਾਣੋ ਸੈਂਸਰ ਬੋਰਡ ਨੇ ਕੀ ਕਿਹਾ

ਪਹਿਲਾਂ ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਫਿਲਮ ਦੇ ਕੁਝ ਸੀਨ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਸੀ। ਹੁਣ ਸੈਂਸਰ ਬੋਰਡ ਨੇ ਆਖਰ ਇਸ ਫਿਲਮ ਦੇ ਉੱਪਰ ਕੈਂਚੀ ਚਲਾ ਦਿੱਤੀ ਹੈ। ਫਿਲਮ ਦੇ ਵਿੱਚ 3 ਕੱਟ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 10 ਜਗ੍ਹਾ ਤੇ ਫਿਲਮ ਵਿੱਚ ਬਦਲਾਅ ਕਰਨ ਲਈ ਕਿਹਾ ਗਿਆ ਹੈ। ਦਰਸ਼ਕ ਹੁਣ ਜਲਦ ਹੀ ਇਸ ਫਿਲਮ ਨੂੰ ਸਿਨੇਮਾ ਘਰਾਂ ਦੇ ਵਿੱਚ ਦੇਖ ਸਕਣਗੇ। ਤੁਹਾਨੂੰ ਦੱਸ ਦਈਏ ਕਿ ਅਜੇ ਤੱਕ ਸੈਂਸਰ ਬੋਰਡ ਨੇ ਫਿਲਮ ਨੂੰ ਸਰਟੀਫਿਕੇਟ ਨਹੀਂ ਦਿੱਤਾ। ਫਿਲਮ ਵਿੱਚ ਇਹਨਾਂ ਬਦਲਾਅ ਤੋਂ ਬਾਅਦ ਜੋ ਸੈਂਸਰ ਬੋਰਡ ਵੱਲੋਂ ਸਿਫਾਰਿਸ਼ ਕੀਤੇ ਗਏ ਹਨ ਫਿਲਮ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ ਅਤੇ ਜਲਦ ਹੀ ਦਰਸ਼ਕਾਂ ਨੂੰ ਇਹ ਫਿਲਮ ਦੇਖਣ ਨੂੰ ਮਿਲੇਗੀ। ਸੈਂਸਰ ਬੋਰਡ ਵੱਲੋਂ ਸੁਣਾਇਆ ਗਿਆ ਇਸ ਫੈਸਲੇ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਜਲਦ ਹੀ ਕੰਗਣਾ ਵੱਲੋਂ ਇਸ ਫਿਲਮ ਦੀ ਨਵੀਂ ਰਿਲੀਜ਼ ਤਰੀਕ ਦਾ ਐਲਾਨ ਕੀਤਾ ਜਾਵੇਗਾ। ਸਿੱਖ ਭਾਈਚਾਰੇ ਵੱਲੋਂ ਲਗਾਤਾਰ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਸੀ। ਫਿਲਮ ਦੇ ਖਿਲਾਫ ਕਈ ਜਗ੍ਹਾ ਤੇ ਪ੍ਰਦਰਸ਼ਨ ਵੀ ਹੋਏ ਸਨ ਅਤੇ ਐਸਜੀਪੀਸੀ ਨੇ ਵੀ ਇਸ ਫਿਲਮ ਦੇ ਖਿਲਾਫ ਆਪਣਾ ਇਤਰਾਜ਼ ਪ੍ਰਗਟ ਕੀਤਾ ਸੀ। ਫਿਲਮ ਦੇ ਵਿਰੋਧ ਨੂੰ ਦੇਖਦਿਆਂ ਸਰਕਾਰ ਵੱਲੋਂ ਇਸ ਫਿਲਮ ਦੇ ਉੱਪਰ ਕੁਝ ਸਮੇਂ ਲਈ ਰੋਕ ਲਗਾਈ ਗਈ ਸੀ ਅਤੇ ਸੈਂਸਰ ਬੋਰਡ ਨੇ ਵੀ ਇਸ ਨੂੰ ਪਾਸ ਕਰਨ ਤੇ ਰੋਕ ਲਗਾ ਦਿੱਤੀ ਸੀ। ਹੁਣ ਫਿਲਮ ਨੂੰ ਲੈ ਕੇ ਇੱਕ ਚੰਗੀ ਖਬਰ ਆਈ ਹੈ 3 ਕੱਟ ਅਤੇ 10 ਬਦਲਾਅ ਦੇ ਨਾਲ ਜਲਦ ਹੀ ਇਹ ਫਿਲਮ ਦਰਸ਼ਕਾਂ ਨੂੰ ਸਿਨੇਮਾ ਘਰਾਂ ਦੇ ਵਿੱਚ ਦੇਖਣ ਨੂੰ ਮਿਲੇਗੀ।

Tags: Big update on Kangana Ranaut's film EmergencyBreaking news in PunjabiCensor Boardemergencylatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

by Ranjit Singh
October 7, 2026
0

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਬਾਲੀਵੁੱਡ ਦੀ ਮਸ਼ਹੂਰ ਜੋੜੀ...

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

by Ranjit Singh
October 7, 2026
0

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ - ਹੁਣ ਹਰ ਸਿਲੈਕਸ਼ਨ ਮੀਟਿੰਗ ’ਚ ਮੌਜੂਦ ਰਹਿਣਗੇ VVS...

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

by Ranjit Singh
October 7, 2026
0

Punjab: ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ ਅੰਮ੍ਰਿਤਸਰ: 7 ਅਕਤੂਬਰ 2026 (ਵਿਸ਼ਵ ਵਾਰਤਾ): ਡਿਬਰੂਗੜ੍ਹ ਜੇਲ੍ਹ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

by Ranjit Singh
October 7, 2026
0

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਬਾਲੀਵੁੱਡ ਦੀ ਮਸ਼ਹੂਰ ਜੋੜੀ...

Most Popular

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

by Navjot
2 weeks ago
0

ਸੰਜੇ ਲੀਲਾ ਭੰਸਾਲੀ ਦੀ ਫਿਲਮ 'ਲਵ ਐਂਡ ਵਾਰ' ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ   ਮੁੰਬਈ, 24 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 