• Latest
  • Trending
Latest News : ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ‘ਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ‘ਚ ਹਿੱਸਾ ਲੈਣ ਦੀ ਆਖਰੀ ਮਿਤੀ 16 ਸਤੰਬਰ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

22 minutes ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

34 minutes ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

1 hour ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

2 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

5 hours ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ‘ਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ‘ਚ ਹਿੱਸਾ ਲੈਣ ਦੀ ਆਖਰੀ ਮਿਤੀ 16 ਸਤੰਬਰ

September 14, 2024
in ਪੰਜਾਬ, ਪਟਿਆਲਾ
Latest News : ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ‘ਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ‘ਚ ਹਿੱਸਾ ਲੈਣ ਦੀ ਆਖਰੀ ਮਿਤੀ 16 ਸਤੰਬਰ

Latest News : ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ‘ਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ‘ਚ ਹਿੱਸਾ ਲੈਣ ਦੀ ਆਖਰੀ ਮਿਤੀ 16 ਸਤੰਬਰ

ਪਟਿਆਲਾ, 14 ਸਤੰਬਰ(ਵਿਸ਼ਵ ਵਾਰਤਾ) Latest News -ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸਥਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦਾਂ ਦੀ ਈ-ਨਿਲਾਮੀ ਚੱਲ ਰਹੀ ਹੈ। ਇਹ ਈ-ਨਿਲਾਮੀ 16 ਸਤੰਬਰ, 2024 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ।
ਈ-ਨਿਲਾਮੀ ਬਾਰੇ ਜਾਣਕਾਰੀ ਦਿੰਦਿਆਂ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਇਸ ਵਿੱਚ ਕਮਰਸ਼ੀਅਲ ਅਤੇ ਰਿਹਾਇਸ਼ੀ ਜਾਇਦਾਦਾਂ ਬੋਲੀ ਲਈ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਨਿਲਾਮੀ ਲਈ ਰੱਖੀਆਂ ਗਈਆਂ ਸਾਈਟਾਂ ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ਵਿੱਚ ਸਥਿਤ ਹਨ ਅਤੇ ਇਹ ਸਾਈਟਾਂ ਰਹਿਣ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰੀਨ ਹਨ।
ਬੋਲੀ ਲਈ ਉਪਲੱਬਧ ਰਿਹਾਇਸ਼ੀ ਜਾਇਦਾਦਾਂ ਵਿੱਚ 54 ਪਲਾਟ ਸ਼ਾਮਲ ਹਨ, ਜਿਨ੍ਹਾਂ ਵਿੱਚ ਸਭ ਤੋਂ ਘੱਟ ਕੀਮਤ ਵਾਲੀ ਜਾਇਦਾਦ ਦੀ ਰਾਖਵੀਂ ਕੀਮਤ 19.00 ਲੱਖ ਰੁਪਏ ਹੈ। ਇਸ ਦੇ ਨਾਲ ਹੀ, ਬੋਲੀ ਲਈ ਉਪਲਬਧ ਵਪਾਰਕ ਜਾਇਦਾਦਾਂ ਵਿੱਚ 46 ਬੂਥ, 61 ਦੁਕਾਨਾਂ, 33 ਐਸ.ਸੀ.ਓ. ਅਤੇ 3 ਐਸ.ਸੀ.ਐਫ. ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਵਪਾਰਕ ਜਾਇਦਾਦਾਂ ਲਈ ਸ਼ੁਰੂਆਤੀ ਕੀਮਤ 14.31 ਲੱਖ ਰੁਪਏ ਹੋਵੇਗੀ।
ਉਨ੍ਹਾਂ ਦੱਸਿਆ ਕਿ ਇੱਛੁਕ ਬੋਲੀਕਾਰਾਂ ਨੂੰ ਨਿਯਮਾਂ ਤੇ ਸ਼ਰਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਨਾਲ ਬੋਲੀ ਲਗਾਉਣ ਲਈ ਈ-ਨਿਲਾਮੀ ਪੋਰਟਲ www.puda.enivida.com ‘ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ।

Tags: Breaking news in PunjabiLatest News In PunjabiNabha and DhuriPATIALAPatiala Development Authority (PDA)punjab newsPunjab news in PunjabiSANGRURtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
September 8, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੀ.ਐੱਮ. ਮੋਦੀ ਨੇ CWG 2026 ਦੇ ਤਮਗਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਪੀ.ਐੱਮ. ਮੋਦੀ ਨੇ CWG 2026 ਦੇ ਤਮਗਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ

by Jaspreet Kaur
4 weeks ago
0

ਪੀ.ਐੱਮ. ਮੋਦੀ ਨੇ CWG 2026 ਦੇ ਤਮਗਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ -ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 