Latest news : ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਸੱਦੀ ਅਹਿਮ ਮੀਟਿੰਗ
ਚੰਡੀਗੜ੍ਹ, 24ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਇੱਕ ਅਹਿਮ ਮੀਟਿੰਗ ਸੱਦੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਫੂਡ ਸਪਲਾਈ ਵਿਭਾਗ ਦੀ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਵਿਚਾਰ-ਚਰਚਾ ਹੋਵੇਗੀ । ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ਤੇ ਦੁਪਹਿਰ 1 ਵਜੇ ਹੋਵੇਗੀ ।






















