• Latest
  • Trending
Latest News :  ਖਨੌਰੀ ਬਾਰਡਰ ਉੱਪਰ ਸ਼ਹੀਦ ਹੋਏ ਗੁਰਮੀਤ ਸਿੰਘ ਦਾ ਇਨਸਾਫ਼ ਮਿਲਣ ਤੱਕ ਨਹੀਂ ਕੀਤਾ ਜਾਵੇਗਾ ਸਸਕਾਰ

Latest News :  ਖਨੌਰੀ ਬਾਰਡਰ ਉੱਪਰ ਸ਼ਹੀਦ ਹੋਏ ਗੁਰਮੀਤ ਸਿੰਘ ਦਾ ਇਨਸਾਫ਼ ਮਿਲਣ ਤੱਕ ਨਹੀਂ ਕੀਤਾ ਜਾਵੇਗਾ ਸਸਕਾਰ

2 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

22 minutes ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

3 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

3 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

3 hours ago
BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

3 hours ago
ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

3 hours ago
WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

4 hours ago
FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

4 hours ago
ਹਾਰਰ ਥ੍ਰਿਲਰ ਫਿਲਮ ‘418 The Film’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਕਰਨ ਦੀ ਮਨਜ਼ੂਰੀ; ਫਿਲਮ 18 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418 The Film’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਕਰਨ ਦੀ ਮਨਜ਼ੂਰੀ; ਫਿਲਮ 18 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਦਿਖੇਗੀ ਫਿਲਮ

4 hours ago
ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

4 hours ago
BRICS Summit ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ; ਦਿੱਲੀ ਪੁਲਿਸ ਦੇ 15,000 ਜਵਾਨ ਅਤੇ ਅਰਧ-ਸੈਨਿਕ ਬਲਾਂ ਦੀਆਂ 200 ਕੰਪਨੀਆਂ ਤਾਇਨਾਤ

BRICS Summit ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ; ਦਿੱਲੀ ਪੁਲਿਸ ਦੇ 15,000 ਜਵਾਨ ਅਤੇ ਅਰਧ-ਸੈਨਿਕ ਬਲਾਂ ਦੀਆਂ 200 ਕੰਪਨੀਆਂ ਤਾਇਨਾਤ

4 hours ago
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਡਰੋਨ ਉਡਾਉਣ ‘ਤੇ ਸਖ਼ਤ ਪਾਬੰਦੀਆਂ

ਅੰਮ੍ਰਿਤਸਰ ਹਵਾਈ ਅੱਡੇ ਨੇੜੇ ਡਰੋਨ ਉਡਾਉਣ ‘ਤੇ ਸਖ਼ਤ ਪਾਬੰਦੀਆਂ

4 hours ago
Hindi News
English News
Thursday, September 10, 2026
No Result
View All Result
32 °c
Chandigarh
29 ° Fri
29 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News :  ਖਨੌਰੀ ਬਾਰਡਰ ਉੱਪਰ ਸ਼ਹੀਦ ਹੋਏ ਗੁਰਮੀਤ ਸਿੰਘ ਦਾ ਇਨਸਾਫ਼ ਮਿਲਣ ਤੱਕ ਨਹੀਂ ਕੀਤਾ ਜਾਵੇਗਾ ਸਸਕਾਰ

ਤਾਰੋਂ ਪਾਰਲੀਆ ਜ਼ਮੀਨਾਂ ਦੇ ਆਬਾਦਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਕੀਤਾ ਗਿਆ ਰੋਡ ਜਾਮ

September 27, 2024
in Punjab-Chandigarh
Latest News :  ਖਨੌਰੀ ਬਾਰਡਰ ਉੱਪਰ ਸ਼ਹੀਦ ਹੋਏ ਗੁਰਮੀਤ ਸਿੰਘ ਦਾ ਇਨਸਾਫ਼ ਮਿਲਣ ਤੱਕ ਨਹੀਂ ਕੀਤਾ ਜਾਵੇਗਾ ਸਸਕਾਰ

Latest News :  ਖਨੌਰੀ ਬਾਰਡਰ ਉੱਪਰ ਸ਼ਹੀਦ ਹੋਏ ਗੁਰਮੀਤ ਸਿੰਘ ਦਾ ਇਨਸਾਫ਼ ਮਿਲਣ ਤੱਕ ਨਹੀਂ ਕੀਤਾ ਜਾਵੇਗਾ ਸਸਕਾਰ

ਤਾਰੋਂ ਪਾਰਲੀਆ ਜ਼ਮੀਨਾਂ ਦੇ ਆਬਾਦਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਕੀਤਾ ਗਿਆ ਰੋਡ ਜਾਮ

ਜੈਤੋ,27 ਸਤੰਬਰ( ( ਵਿਸ਼ਵ ਵਾਰਤਾ ,ਰਘੂਨੰਦਨ ਪਰਾਸ਼ਰ ):ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਬਾਦਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਰੋਡ ਜਾਮ ਕੀਤੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹੋਏ ਸੂਬਾ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਨਰਲ ਸਕੱਤਰ ਸ. ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤਾਰੋਂ ਪਾਰਲੀਆਂ ਜ਼ਮੀਨਾਂ ਨੂੰ ਆਬਾਦ ਕਰਨ ਵਾਲੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਅੰਦੋਲਨ ਲੜਿਆ ਜਾ ਰਿਹਾ ਹੈ ਅਤੇ 18 ਮਈ 2022 ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਸਮੇਂ ਪੰਜਾਬ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਭਾਰਤ ਨਾਲ ਹੋਈਆਂ ਮੀਟਿੰਗਾ ਵਿੱਚ ਇਹ ਮੰਗਾਂ ਮੰਨਣ ਉਪਰੰਤ ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀਆਂ ਵੱਲੋਂ ਬਾਹਰ ਆ ਕੇ ਮੀਡੀਆ ਵਿੱਚ ਮੰਗਾਂ ਮੰਨਣ ਸਬੰਧੀ ਬਿਆਨ ਵੀ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਕਿਸਾਨਾਂ ਨੂੰ ਉਹਨਾਂ ਦੇ ਹੱਕ ਦੇਣ ਦੀ ਬਜਾਏ ਸਰਕਾਰ ਵੱਲੋਂ ਹੁਣ ਵਾਅਦਾ ਖਿਲਾਫੀ ਕਰਦੇ ਹੋਏ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਆਪਣੇ ਚਹੇਤਿਆਂ ਨੂੰ ਦੇਣ ਦੀਆਂ ਹੀ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਦੀ ਬੇਰੁਖ਼ੀ ਅਤੇ ਲੋਕ ਮਾਰੂ ਨੀਤੀਆਂ ਹੀ ਅੰਦੋਲਨਕਾਰੀਆਂ ਨੂੰ ਸੜਕਾਂ ਉੱਪਰ ਆਉਣ ਲਈ ਮਜਬੂਰ ਕਰਦੀਆਂ ਹਨ ਅਤੇ 26 ਸਤੰਬਰ ਨੂੰ ਰੋਡ ਜਾਮ ਕਰਨੇ ਪੰਜਾਬ ਸਰਕਾਰ ਦੀ ਨਲਾਇਕੀ ਦਾ ਹੀ ਸਬੂਤ ਹੈ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਤਾਰੋਂ ਪਾਰਲੀਆਂ ਜ਼ਮੀਨਾਂ ਦੇ ਆਬਾਦਕਾਰ ਕਿਸਾਨਾਂ ਨੂੰ ਉਹਨਾਂ ਦੇ ਹੱਕ ਦਵਾਉਣ ਲਈ ਅੰਦੋਲਨ ਲੜਿਆ ਜਾ ਰਿਹਾ ਹੈ।

ਸਰਕਾਰ ਵੱਲੋਂ ਆਬਾਦਕਾਰ ਕਿਸਾਨਾਂ ਨੂੰ ਉਹਨਾਂ ਦੇ ਹੱਕ ਦੇਣ ਦੀ ਬਜਾਏ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆ ਹਨ ਅਤੇ ਕਿਸਾਨਾਂ ਨੂੰ ਸੜਕਾਂ ਉੱਪਰ ਆਉਣ ਲਈ ਸਰਕਾਰ ਵੱਲੋਂ ਹੀ ਮਜਬੂਰ ਕੀਤਾ ਗਿਆ ਹੈ। ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਲਈ ਫਿਰੋਜ਼ਪੁਰ ਵਿਖੇ ਇੱਕ ਕਿਸਾਨ ਨੂੰ ਮਰਨ ਵਰਤ ਉੱਪਰ ਬੈਠੇ ਨੂੰ ਵੀ 36 ਦਿਨ ਹੋ ਚੁੱਕੇ ਹਨ ਅਤੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਉਸ ਕਿਸਾਨ ਦੀ ਮੌਤ ਹੋਣ ਦੀ ਹੀ ਉਡੀਕ ਕਰ ਰਹੀ ਹੈ। ਸਰਕਾਰ ਦੀ ਇਸ ਬੇਰੁਖ਼ੀ ਦੇ ਕਾਰਨ ਹੀ 26 ਸਤੰਬਰ ਨੂੰ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਵਜੇ ਤੋਂ ਰੋਡ ਜਾਮ ਕੀਤੇ ਗਏ ਸਨ। ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗਾਂ ਦਾ ਦੌਰ ਉਸੇ ਤਰ੍ਹਾਂ ਜਾਰੀ ਸੀ ਅਤੇ ਕਿਸਾਨਾਂ ਵੱਲੋਂ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਪੰਜਾਬ ਵਿੱਚੋਂ ਰੋਡ ਜਾਮ ਪ੍ਰਸ਼ਾਸਨ ਨੂੰ 10 ਦਿਨ ਦੀ ਚੇਤਾਵਨੀ ਦੇ ਕੇ ਖੋਲ੍ਹ ਦਿੱਤਾ ਗਿਆ ਅਤੇ ਲੰਮੇਂ ਸਮੇਂ ਤੋਂ ਫ਼ਿਰੋਜ਼ਪੁਰ ਵਿਖੇ ਚੱਲ ਰਿਹਾ ਮੋਰਚਾ ਉਸੇ ਤਰ੍ਹਾਂ ਜਾਰੀ ਰਹੇਗਾ। ਜੇਕਰ ਦਸ ਦਿਨ ਵਿੱਚ ਪ੍ਰਸ਼ਾਸਨ ਵੱਲੋਂ ਆਬਾਦਕਾਰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਹੱਕੀ ਮੰਗਾਂ ਨੂੰ ਲਾਗੂ ਨਹੀ ਕੀਤਾ ਗਿਆ ਤਾਂ ਇਸ ਸਮੇਂ ਦੌਰਾਨ ਮੀਟਿੰਗ ਕਰਕੇ ਸਾਰੇ ਪੰਜਾਬ ਵਿੱਚ ਇਸ ਤੋਂ ਵੀ ਸਖ਼ਤ ਪ੍ਰੋਗਰਾਮ ਦਿੱਤਾ ਜਾਵੇਗਾ।

ਜਗਜੀਤ ਸਿੰਘ ਡੱਲੇਵਾਲ ਅਤੇ ਕਾਕਾ ਸਿੰਘ ਕੋਟੜਾ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਮੀਤ ਸਿੰਘ ਜਿਸ ਵੱਲੋਂ ਭਾਜਪਾ ਦੇ ਆਗੂਆਂ ਦੇ ਬਿਆਨਾਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਹੋ ਕੇ ਖਨੌਰੀ ਬਾਰਡਰ ਵਿਖੇ 25 ਸਤੰਬਰ ਨੂੰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ, ਸ਼ਹੀਦ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਤੇ ਪਰਿਵਾਰ ਨੂੰ ਆਰਥਿਕ ਮੱਦਦ ਅਤੇ ਸਰਕਾਰੀ ਨੌਕਰੀ ਸਬੰਧੀ ਪ੍ਰਸ਼ਾਸਨ ਨਾਲ ਮੀਟਿੰਗਾਂ ਦਾ ਦੌਰ ਚੱਲਦਾ ਰਿਹਾ ਜੋ ਕਿ ਅੱਜ ਬੇਸਿੱਟਾ ਰਿਹਾ। ਗੁਰਮੀਤ ਸਿੰਘ ਦੇ ਪਰਿਵਾਰ ਅਤੇ ਮੋਰਚੇ ਦਾ ਇਹ ਸਪਸ਼ਟ ਸਟੈਂਡ ਹੈ ਕਿ ਜਦੋਂ ਤੱਕ ਸ਼ਹੀਦ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ ਉਸ ਸਮੇਂ ਤੱਕ ਪਰਿਵਾਰ ਵੱਲੋਂ ਗੁਰਮੀਤ ਸਿੰਘ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।

Tags: LatestNewsPUNJABWWW.WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

by Wishavwarta
May 15, 2025
0

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ - ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

by Navjot
3 weeks ago
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ  ਚੰਡੀਗੜ੍ਹ, 17 ਅਗਸਤ(ਵਿਸ਼ਵ ਵਾਰਤਾ) ਅੱਜ, 17 ਅਗਸਤ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 